ਭਲਕੇ ਵਿਰਾਸਤ-ਏ- ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਮਾਨ ਕਰਨਗੇ ਸ਼ਿਰਕਤ
ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਵਿਸ਼ੇਸ਼ ਡਿਊਟੀਆਂ, ਸੂਚੀ ਜਾਰੀ
ਚੰਡੀਗੜ੍ਹ, 4ਸਤੰਬਰ(ਵਿਸ਼ਵ ਵਾਰਤਾ)-ਕੱਲ੍ਹ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਮਾਨ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਲੋਂੜੀਦੇ ਯੋਗ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਜਿਹਨਾਂ ਦੀ ਸੂਚੀ ਇਸ ਪ੍ਰਕਾਰ ਹੈ।























