<blockquote><strong><span style="color: #ff0000;">ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ</span></strong></blockquote> <strong>ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਹ ਮੀਟਿੰਗ ਸਵੇਰੇ 10 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।</strong>