<img class="alignnone size-full wp-image-220467" src="https://punjabi.wishavwarta.in/wp-content/uploads/2022/09/9eed139a-f4e9-4b82-8f24-36fa39e70dc4.jpg" alt="" width="1024" height="683" /> <strong>ਭਾਰਤੀ ਦਿੱਗਜ ਬੱਲੇਬਾਜ਼ ਸੁਰੇਸ਼ ਰੈਨਾ ਨੇ ਸੰਨਿਆਸ ਦਾ ਕੀਤਾ ਐਲਾਨ</strong> ਚੰਡੀਗੜ੍ਹ,6ਸਤੰਬਰ(ਵਿਸ਼ਵ ਵਾਰਤਾ)- ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਅੱਜ ਆਪਣੇ ਟਵਿੱਟਰ ਅਕਾਊਂਟ ਤੇ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।