• Latest
  • Trending
ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

4 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

5 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

5 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

September 8, 2022
in ਸਿਆਸੀ, ਪੰਜਾਬ
ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

• ਵਿਭਾਗ ਨੇ ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਵਿਕਾਸ ਬਾਰੇ ਸਲਾਹਕਾਰ ਵਰਕਸ਼ਾਪ ਕਰਵਾਈ

• ਸ਼ਹਿਰਾਂ ਅਤੇ ਟਰੱਸਟਾਂ ਦੇ ਲੇਖਾਕਾਰਾਂ, ਡੀ.ਸੀ.ਐਫ.ਏਜ਼, ਅਤੇ ਸੀ.ਏਜ਼ ਨੇ ਲਿਆ ਭਾਗ

• ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਮਿਉਂਸਪਲ ਵਿੱਤੀ ਸੁਧਾਰਾਂ ਦੀ ਸ਼ੁਰੂਆਤ: ਪ੍ਰਮੁੱਖ ਸਕੱਤਰ

ਸਥਾਨਕ ਸਰਕਾਰਾਂ ਵਿਭਾਗ ਵੱਲੋਂ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸ਼ਨ ਲਈ ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਚੰਡੀਗੜ੍ਹ, 8 ਸਤੰਬਰ: (ਵਿਸ਼ਵ ਵਾਰਤਾ) ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਅਭਿਲਾਸ਼ੀ ਮਿਸ਼ਨ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ, ਸਥਾਨਕ ਸਰਕਾਰਾਂ ਵਿਭਾਗ 1 ਅਕਤੂਬਰ ਤੋਂ ਕਾਗਜ਼ ਰਹਿਤ ਪ੍ਰਸ਼ਾਸਨ ਹਿੱਤ ਮੁਹਿੰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦਿਸ਼ਾ ਵਿੱਚ ਅੱਗੇ ਵਧਦਿਆਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੀ.ਐੱਮ.ਆਈ.ਡੀ.ਸੀ. ਵੱਲੋਂ ਅੱਜ ਇੱਥੇ “ਮਿਉਂਸਪਲ ਵਿੱਤੀ ਸੁਧਾਰਾਂ ਲਈ ਪਾਰਦਰਸ਼ਤਾ, ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਵਿਕਾਸ” ਬਾਰੇ ਸਲਾਹਕਾਰ ਵਰਕਸ਼ਾਪ ਕਰਵਾਈ ਗਈ।

ਕਾਨਫਰੰਸ ਵਿੱਚ ਹਾਜ਼ਰ ਵਿਭਾਗ ਦੇ ਅਧਿਕਾਰੀਆਂ, ਪੰਜਾਬ ਦੇ ਸ਼ਹਿਰਾਂ ਅਤੇ ਟਰੱਸਟਾਂ ਦੇ ਲੇਖਾਕਾਰਾਂ, ਡੀ.ਸੀ.ਐਫ.ਏਜ਼ ਅਤੇ ਸੀ.ਏਜ਼, ਨੂੰ ਸੰਬੋਧਨ ਕਰਦਿਆਂ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ‘ਡਬਲ ਐਂਟਰੀ ਬੇਸਡ ਐਕਰੂਅਲ ਅਕਾਊਂਟਿੰਗ’ (ਡੀ.ਈ.ਬੀ.ਏ.ਏ.) ਦੇ ਲਾਗੂ ਕਰਨ ਲਈ ਤਤਪਰ ਹਨ, ਇਸ ਲਈ ਵਿਭਾਗ ਨੇ ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ, ਵਿੱਤੀ ਪ੍ਰਬੰਧਨ ਨੂੰ ਮਜ਼ਬੂਤ ਕਰਨ, ਵਿੱਤੀ ਕਮੀਆਂ ਨੂੰ ਦੂਰ ਕਰਨ ਅਤੇ ਭਵਿੱਖੀ ਵਿਕਾਸ ਲਈ ਮਿਉਂਸਪਲ ਵਿੱਤੀ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ।

ਉਹਨਾਂ ਦੱਸਿਆ ਕਿ ਆਨਲਾਈਨ ਸਿਸਟਮ ਡੀ.ਈ.ਬੀ.ਏ.ਏ. ਨੂੰ ਲਾਗੂ ਕਰਨ ਤੋਂ ਬਾਅਦ ਵਿਭਾਗ ਅਤੇ ਸੂਬੇ ਭਰ ਵਿਚਲੇ ਇਸ ਦੇ ਵਿੰਗਾਂ ਦਾ ਆਸਾਨੀ ਨਾਲ ਆਡਿਟ ਕੀਤਾ ਜਾ ਸਕੇਗਾ, ਪੂਰਵ ਬਜਟ ਤਜਵੀਜ਼ ਆਸਾਨੀ ਨਾਲ ਤਿਆਰ ਕੀਤੀ ਜਾ ਸਕੇਗੀ ਅਤੇ ਦੋ ਥਾਵਾਂ ‘ਤੇ ਤਾਇਨਾਤ ਅਧਿਕਾਰੀ ਆਪਣੇ ਦੋਵੇਂ ਸਥਾਨਾਂ ‘ਤੇ ਆਸਾਨੀ ਨਾਲ ਕੰਮ ਕਰ ਸਕਣਗੇ। ਇਸਦੇ ਨਾਲ ਹੀ ਮਿਉਂਸਪਲ ਵਿੱਤੀ ਸੁਧਾਰ ਸ਼ਹਿਰੀ ਸਥਾਨਕ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਵਿੱਤੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਗੇ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਡੀ.ਈ.ਬੀ.ਏ.ਏ. ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋਂ ਬਾਅਦ; ਰੋਜ਼ਾਨਾ ਅਕਾਊਂਟ ਬੰਦ ਕਰਨਾ ਲਾਜ਼ਮੀ ਹੋਵੇਗਾ, ਸਾਰੇ ਸ਼ਹਿਰਾਂ ਦੇ ਓਪਨਿੰਗ ਬੈਲੇਂਸ ਨੂੰ ਇੱਕਤਰ ਕੀਤਾ ਜਾਵੇਗਾ ਅਤੇ ਨਵੇਂ ਤੇ ਨਵੀਨਤਮ ਸਾਫਟਵੇਅਰਾਂ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਸ਼ਹਿਰੀ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਵੇਗੀ, ਸ਼ਹਿਰਾਂ ਨੂੰ ਕਰਜ਼ੇ ਦੇ ਯੋਗ ਬਣਾਏਗੀ, ਮਿਉਂਸਪਲ ਜਾਇਦਾਦਾਂ ਦੀ ਦੁਰਵਰਤੋਂ ਦੀਆਂ ਸੰਭਾਵਨਾਵਾਂ ਨੂੰ ਘਟਾਏਗੀ ਅਤੇ ਪ੍ਰਸ਼ਾਸਕਾਂ ਲਈ ਬਜਟ ਨਿਰਮਾਣ ਅਤੇ ਵਿੱਤ ਪ੍ਰਬੰਧਨ ਨੂੰ ਵਧੇਰੇ ਕੁਸ਼ਲ ਬਣਾਏਗੀ।

ਇਸ ਦੇ ਨਾਲ ਹੀ ਸਾਫਟਵੇਅਰ ਦੀਆਂ ਜ਼ਰੂਰਤਾਂ ਬਾਰੇ ਜਾਣਨ ਲਈ ਈ-ਜੀ.ਓ.ਵੀ., ਐਨ.ਆਈ.ਸੀ. ਅਤੇ ਨਿਰੀਖਕ ਸਥਾਨਕ ਫੰਡ ਆਡਿਟ (ਈ.ਐਲ.ਐਫ.ਏ.) ਦੇ ਅਧਿਕਾਰੀਆਂ ਨੇ ਕਾਨਫਰੰਸ ਵਿੱਚ ਭਾਗ ਲਿਆ।

ਕਾਨਫਰੰਸ ਦੌਰਾਨ, ਪੀ.ਐਮ.ਆਈ.ਡੀ.ਸੀ. ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੇ ਫੀਲਡ ਅਫਸਰਾਂ ਅਤੇ ਸੀ.ਏਜ਼ ਦੀਆਂ ਲੋੜਾਂ ਅਤੇ ਮੰਗਾਂ ਨੂੰ ਵੀ ਸੁਣਿਆ ਜੋ ਰੋਜ਼ਾਨਾ ਆਧਾਰ ‘ਤੇ ਮਿਉਂਸਪਲ ਫਾਈਨਾਂਸਿੰਗ ਦਾ ਕੰਮਕਾਜ ਸੰਭਾਲਦੇ ਹਨ। ਇਸ ਤੋਂ ਇਲਾਵਾ, ਕਾਨਫਰੰਸ ਦੌਰਾਨ ਪੰਜਾਬ ਦੇ ਸ਼ਹਿਰਾਂ ਵਿੱਚ ਡਬਲ ਐਂਟਰੀ ਬੇਸਡ ਐਕਰੂਅਲ ਅਕਾਊਂਟਿੰਗ (ਡੀ.ਈ.ਬੀ.ਏ.ਏ.) ਦੀ ਸ਼ੁਰੂਆਤ, ਪੰਜਾਬ ਮਿਉਂਸਪਲ ਅਕਾਊਂਟਿੰਗ ਮੈਨੂਅਲ ਬਾਰੇ ਸੰਖੇਪ ਜਾਣਕਾਰੀ, ਫੀਲਡ ਸਟਾਫ ਤੋਂ ਫੀਡਬੈਕ ਲੈ ਕੇ ਸ਼ਹਿਰਾਂ ਵਿੱਚ ਡੀ.ਈ.ਬੀ.ਏ.ਏ. ਨੂੰ ਲਾਗੂ ਕਰਨ ਦੀ ਯੋਜਨਾ, ਐਮ-ਸੇਵਾ ਸਬੰਧੀ ਸਾਫਟਵੇਅਰ ਪ੍ਰਬੰਧਨ; ਐਨ.ਆਈ.ਸੀ. ਅਤੇ ਈ-ਜੀ.ਓ.ਵੀ. ਫਾਊਂਡੇਸ਼ਨ ਨਾਲ ਸਾਫਟਵੇਅਰਾਂ ਦੀਆਂ ਨਵੀਆਂ ਸੀਮਾਵਾਂ ਬਾਰੇ ਚਰਚਾ ਕੀਤੀ ਗਈ। ਇਸ ਤੋ ਇਲਾਵਾ ਸਾਬਕਾ ਸੀ.ਏ.ਓ., ਵਡੋਦਰਾ ਐਮ.ਸੀ., ਸ੍ਰੀ ਰਵੀਕਾਂਤ ਜੋਸ਼ੀ, ਜੋ ਮੌਜੂਦਾ ਸਮੇਂ ਵਿਸ਼ਵ ਬੈਂਕ ਅਤੇ ਸੀ.ਆਰ.ਆਈ.ਐਸ.ਆਈ.ਐਲ. ਦੇ ਮਿਉਂਸਪਲ ਅਕਾਉਂਟਿੰਗ ਸਲਾਹਕਾਰ ਹਨ, ਨੇ ਕੁੰਜੀਵਤ ਭਾਸਣ ਦਿੱਤਾ।

ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ, ਐਮ.ਡੀ., ਪੀ.ਐਮ.ਆਈ.ਡੀ.ਸੀ. ਅਤੇ ਸ੍ਰੀ ਅਭਿਜੀਤ ਕਪਲਿਸ਼, ਵਧੀਕ ਸਕੱਤਰ, ਸਥਾਨਕ ਸਰਕਾਰਾਂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 