ਮੁੰਬਈ, 14 ਅਪ੍ਰੈਲ – ਆਈ.ਪੀ.ਐਲ ਵਿਚ ਅੱਜ ਮੁੰਬਈ ਤੇ ਦਿੱਲੀ ਦੀਆਂ ਟੀਮਾਂ ਵਿਚ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ| ਮੁੰਬਈ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ 194 ਦੌੜਾਂ ਬਣਾਈਆਂ ਤੇ ਉਸ ਨੇ ਦਿੱਲੀ ਨੂੰ ਜਿੱਤਣ ਲਈ 195 ਦੌੜਾਂ ਦਾ ਟੀਚਾ ਦਿੱਤਾ ਹੈ|
ਮੁੰਬਈ ਵੱਲੋਂ ਸਭ ਤੋਂ ਵੱਧ ਸਲਾਮੀ ਬੱਲੇਬਾਜ ਸੂਰਿਆਕੁਮਾਰ ਯਾਦਵ ਨੇ 53 ਦੌੜਾਂ ਬਣਾਈਆਂ| ਉਸ ਤੋਂ ਬਾਅਦ ਲਿਵੀਸ ਨੇ 48, ਇਸ਼ਾਨ ਕਿਸਨ ਨੇ 44, ਜਦੋਂ ਕਿ ਕਪਤਾਨ ਰੋਹਿਤ ਨੇ 18 ਦੌੜਾਂ ਦਾ ਯੋਗਦਾਨ ਪਾਇਆ|
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) ਅਮਰੀਕਾ ਅਤੇ...