• Latest
  • Trending
ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

9 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

34 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

53 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

April 14, 2018
in ਪੰਜਾਬ
ਮੁੱਖ ਮੰਤਰੀ ਵਲੋਂ ਗੁਰੂ ਰਵਿਦਾਸ ਯਾਦਗਾਰ ਲਈ 20 ਕਰੋੜ, ਅੰਬੇਡਕਰ ਭਵਨ ਲਈ 6 ਕਰੋੜ ਰੁਪਏ ਦਾ ਐਲਾਨ

ਕਿਹਾ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਮੁੜ ਸਥਾਪਤ ਹੋਵੇਗੀ ਡਾ.ਅੰਬੇਡਕਰ ਚੇਅਰ
ਬੂਟਾ ਮੰਡੀ ਜਲੰਧਰ ‘ਚ ਡਿਗਰੀ ਕਾਲਜ਼ ਦਾ ਐਲਾਨ
ਅੰਬੇਡਕਰ ਜੈਯੰਤੀ ਮੌਕੇ ਅਨੁਸੂਚਿਤ ਜਾਤੀਆਂ/ਪਛੜੀਆਂ ਸ਼ੇਣੀਆਂ ਲਈ ਕਰਜ਼ ਮੁਆਫ਼ ਸਕੀਮ ਦੀ ਸ਼ੁਰੂਆਤ
ਜਲੰਧਰ, 14 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਯਾਦਗਾਰ ਖੁਰਾਲਗੜ ਸਾਹਿਬ ਲਈ 20 ਕਰੋੜ ਰਪੁਏ ਅਤੇ ਲੁਧਿਆਣਾ ‘ਚ ਅੰਬੇਡਕਰ ਭਵਨ ਨੂੰ ਮੁਕੰਮਲ ਕਰਨ ਲਈ 6 ਕਰੋੜ ਰੁਪਏ ਦੇ ਗ੍ਰਾਂਟ ਦੇਣ ਦਾ ਐਲਾਨ ਕੀਤਾ ।
ਮੁੱਖ ਮੰਤਰੀ ਨੇ ਸਥਾਨਕ ਬੂਟਾ ਮੰਡੀ ਵਿਚ ਇਕ ਡਿਗਰੀ ਕਾਲਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ  ਪੰਜਾਬ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਡਾ.ਬੀ.ਆਰ ਅੰਬੇਡਕਰ ਮੁੜ ਸਥਾਪਤ ਕਰੇਗੀ। ਉਨਾਂ ਕਿਹਾ ਕਿ ਆਪਣੀਆਂ ਦਲਿਤ ਵਿਰੋਧੀ ਨੀਤੀਆਂ ਪਿਛਲੀ ਅਕਲੀ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਹ ਚੇਅਰ ਬਰਕਰਾਰ ਰੱਖਣ ‘ਚ ਨਾਕਮਜ਼ਾਬ ਰਹੀ।
ਉਨਾਂ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਰਾਜ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪਛੜੀਆਂ ਸ਼ੇਣੀਆਂ ਕਰਜਾਧਾਰਕਾਂ ਦੇ 50,000 ਰੁਪਏ ਤਕ ਦੇ ਕਰਜ਼ੇ ਮੁਆਫ਼ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਐਸ.ਸੀ ਕਾਰਪੋਰੇਸ਼ਨ ਦੇ 14260 ਲਾਭਪਾਤਰਾਂ  ਦੇ 45.41 ਕਰੋੜ ਰੁਪਏ ਅਤੇ ਬੀ.ਸੀ ਕਾਰਪੋਰੇਸ਼ਨ ਦੇ 1630 ਲਾਭਪਾਤਰੀਆਂ ਦੇ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ। ਮੁੱਖ ਮੰਤਰੀ ਨੇ 15 ਲਾਭਪਾਤਰੀਆਂ ਜਿਨ•ਾਂ ਵਿਚੋਂ 10 ਐਸ.ਸੀ ਕਾਰਪੋਰੇਸ਼ਨ ਅਤੇ 5 ਬੀ.ਸੀ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਖੁਦ ਕਰਜ਼ਾ ਰਾਹਤ ਸਰਟੀਫ਼ਿਕੇਟ ਤਕਸੀਮ ਕੀਤੇ।
ਅਕਾਲੀ-ਭਾਜਪਾ  ਸਰਕਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਦੀ ਵੰਡ ਵਿਚ ਬੇਨਿਯਮੀਆਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਸਕੀਮ ਤਹਿਤ ਪਿਛਲੇ ਸਾਲ ਜਾਰੀ  ਫੰਡਾਂ ਦੇ ਆਡਿਟ ਦੇ ਹੁਕਮ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਹੈ ਕਿ ਭਵਿੱਖ ਵਿਚ ਅਜਿਹੀਆਂ ਬੇਨਿਯਮੀਆਂ ਨੂੰ ਠੱਲਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਦਾਇਗੀ ਅਧਾਰ ਨਾਲ ਲਿੰਕ ਕਰਕੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਉਨ•ਾਂ ਦੀ ਸਰਕਾਰ ਵਲੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਤਬਕਿਆਂ ਦੇ ਮੁਕੰਮਲ ਵਿਕਾਸ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ,  ਸਿੱਖਿਆ ਮੰਤਰੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਹਾਜ਼ਰ ਸਨ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਸ਼ੇਸ਼ ਕਾਰਜ਼ ਅਫ਼ਸਰ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਡਾ.ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰੰਘ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ , ਚੇਅਰਮੈਨ ਮਾਕਰਫੈਡ ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਅਵਤਾਰ ਹੈਨਰੀ, ਜੋਗਿੰਦਰ ਸਿੰਘ ਮਾਨ, ਸਰਵਨ ਸਿੰਘ ਫ਼ਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਜ਼ਿਲ•ਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

by Navjot
3 weeks ago
0

  ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੀ 'ਕੌਂਸਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 