• Latest
  • Trending
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

2 hours ago
ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

3 hours ago
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ

5 hours ago
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

5 hours ago
ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

ਅਦਾਕਾਰ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਤਗੜੀ ਫਟਕਾਰ; ਦਿੱਤਾ 24 ਘੰਟੇ ਦਾ ਅਲਟੀਮੇਟਮ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

6 hours ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

6 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

7 hours ago
Hindi News
English News
Monday, October 5, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

September 13, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਰਾਸ਼ਟਰੀ
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ 13 ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਭਵਿੱਖ ਦੇ ਨਾਗਰਿਕ ਹੋਣ ਦੇ ਨਾਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ।ਸਰਕਾਰ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ਵਿੱਚ ਜਨਮ ਸਮੇਂ ਨੁਕਸ, ਜਮਾਂਦਰੂ ਊਣਤਾਈਆਂ, ਬਚਪਨ ਦੀਆਂ ਬਿਮਾਰੀਆਂ, ਅਪੰਗਤਾ ਸਮੇਤ ਵਿਕਾਸ ਵਿੱਚ ਦੇਰੀ ਬਾਰੇ ਛੇਤੀ ਤੋਂ ਛੇਤੀ ਪਤਾ ਲਗਾਉਣ ਤੇ ਜੋਰ ਦੇ ਰਹੀ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਹਾਲਾਂਕਿ ਬਾਲ ਮੌਤ ਦਰ ਨੂੰ ਘਟਾਉਣ ਵਿੱਚ ਤਰੱਕੀ ਹੋਈ ਹੈ, ਪਰ ਬੱਚੇ ਦੇ ਵਿਕਾਸ ਨਤੀਜਿਆਂ ਵਿੱਚ ਸੁਧਾਰ ਕਰਨ ਦੀ ਸਖ਼ਤ ਲੋੜ ਹੈ। ਸਾਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਬੱਚੇ ਦੇ ਜੀਵਨ ਦੇ ਸ਼ੁਰੂਆਤੀ ਸਾਲ ਬਚਾਅ ਅਤੇ ਵਿਕਾਸ ਦੋਵਾਂ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ ਅਤੇ ਇਹ ਪ੍ਰੋਗਰਾਮ ਬੱਚਿਆਂ ਦੀ ਜਾਂਚ ਕਰਨ, ਡਾਕਟਰੀ ਸਹਾਇਤਾ ਦੀ ਲੋੜ ਵਾਲੀਆਂ ਸਿਹਤ ਸਥਿਤੀਆਂ ਦੀ ਪਛਾਣ ਕਰਨ ਲਈ ਇੱਕ ਮਹੱਤਵਪੂਰਣ ਪ੍ਰੋਗਰਾਮ ਹੈ।
ਇਸ ਬਾਲ ਸਿਹਤ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਹੋਰ ਵੇਰਵੇ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਫਰਵਰੀ, 2022 ਤੋਂ ਜੁਲਾਈ, 2022 ਤੱਕ ਇਸ ਸਰਕਾਰ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੇ ਵਾਅਦੇ ਨੂੰ ਮੁੱਖ ਰੱਖਦਿਆਂ ਬੇਮਿਸਾਲ ਉਪਰਾਲੇ ਕੀਤੇ ਗਏ ਹਨ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰੋਗਰਾਮ ਤਹਿਤ ਸੂਬੇ ਦੇ 14096 ਆਂਗਣਵਾੜੀਆਂ ਵਿੱਚ 346502 ਬੱਚਿਆਂ ਅਤੇ 6090 ਸਰਕਾਰੀ ਸਕੂਲਾਂ ਵਿੱਚ 542150 ਬੱਚਿਆਂ ਦੀ ਮੋਬਾਈਲ ਹੈਲਥ ਟੀਮਾਂ ਵੱਲੋਂ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟਾਂ ‘ਤੇ 64563 ਨਵੇਂ ਜਨਮੇ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ 179 ਗਰੀਬ ਅਤੇ ਬੇਸਹਾਰਾ ਪਰਿਵਾਰਾਂ ਦੇ 179 ਬੱਚਿਆਂ ਦਾ ਦਿਲ ਦੀ ਜਮਾਂਦਰੂ ਬੀਮਾਰੀ (ਦਿਲ ਵਿੱਚ ਛੇਕ) ਦਾ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪ੍ਰੇਸ਼ਨ ਰਾਹੀਂ ਮੁਫਤ ਇਲਾਜ ਕੀਤਾ ਗਿਆ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ। ਅਜਿਹੇ ਅਪਰੇਸ਼ਨਾਂ ਦੇ ਇਲਾਜ ਦੀ ਲਾਗਤ ਗਰੀਬ ਪਰਿਵਾਰਾਂ ਲਈ ਬਹੁਤ ਜ਼ਿਆਦਾ ਹੈ ਅਤੇ ਇਸ ਤਰ੍ਹਾਂ ਭਗਵੰਤ ਮਾਨ ਸਰਕਾਰ ਆਪਣੇ ਨਾਗਰਿਕਾਂ ਦੀ ਜਾਨ ਅਤੇ ਮਾਲ਼ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੇ ਸਾਰੇ ਬੱਚਿਆਂ ਦੀ ਸਿਹਤ ਰੱਖਿਆ ਅਤੇ ਉਨ੍ਹਾਂ ਨੂੰ ਭਵਿੱਖ ਦੇ ਸਿਹਤਮੰਦ ਨਾਗਰਿਕ ਬਣਾਉਣ ਲਈ ਯਤਨਸ਼ੀਲ ਹੈ।
ਸ੍ਰੀ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਨੇ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ, ਹਰੇਕ ਟੀਮ ਵਿੱਚ- ਦੋ ਡਾਕਟਰ (ਆਯੂਸ਼) ਇੱਕ ਮਰਦ ਅਤੇ ਇੱਕ ਔਰਤ, ਇੱਕ ਏਐਨਐਮ/ਸਟਾਫ਼ ਨਰਸ ਅਤੇ ਇੱਕ ਫਾਰਮਾਸਿਸਟ ਹੁੰਦਾ ਹੈ । ਹਰੇਕ ਮੋਬਾਈਲ ਟੀਮ ਨੂੰ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਨ ਲਈ ਇੱਕ ਵਾਹਨ ਮੁਹੱਈਆ ਕਰਵਾਇਆ ਗਿਆ ਹੈ ਅਤੇ ਉਹ ਲੋੜੀਂਦੇ ਟੈਸਟਿੰਗ ਟੂਲ ਅਤੇ ਦਵਾਈਆਂ ਨਾਲ ਲੈਸ ਹਨ। ਹਰੇਕ ਬੱਚੇ ਲਈ ਇੱਕ ਹੈਲਥ ਕਾਰਡ ਰੱਖਿਆ ਜਾਂਦਾ ਹੈ ਜਿਸ ਵਿੱਚ ਨਾ ਸਿਰਫ਼ ਬੱਚੇ ਦਾ ਸੰਬੰਧਿਤ ਮੈਡੀਕਲ ਰਿਕਾਰਡ ਹੁੰਦਾ ਹੈ, ਸਗੋਂ ਬੱਚੇ ਦੇ ਸਰੀਰਕ ਵਿਕਾਸ ਬਾਰੇ ਵੀ ਜਾਣਕਾਰੀ ਹੁੰਦੀ ਹੈ ਅਤੇ ਇਸ ਕਾਰਡ ਰਾਹੀਂ ਬੱਚੇ ਦੇ ਵਿਕਾਸ ਦਾ ਮੁਲਾਂਕਣ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ ਨੇ ਗਰੀਬ ਬੱਚਿਆਂ ਦੇ ਭਵਿੱਖ ਨੂੰ ਉੱਜਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਿਹਤ ਮੰਤਰੀ ਸ਼੍ਰੀ ਜੌੜਾਮਾਜਰਾ ਵੱਲੋਂ ਵਿਭਾਗ ਨੂੰ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ ‘ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ!

by Jaspreet Kaur
October 5, 2026
0

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਕੁਝ ਹੀ ਮਿੰਟਾਂ 'ਚ 28 ਹਜ਼ਾਰ ਫੁੱਟ ਆਈ ਹੇਠਾਂ; ਯਾਤਰੀਆਂ ਦੇ ਸੁੱਕੇ ਸਾਹ! - ਪਾਇਲਟ ਨੇ...

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ

by Jaspreet Kaur
October 5, 2026
0

ਸੁਪਰੀਮ ਕੋਰਟ ਨੂੰ ਮਿਲੇ 3 ਨਵੇਂ ਜੱਜ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) - ਸੁਪਰੀਮ ਕੋਰਟ ਨੂੰ ਤਿੰਨ ਨਵੇਂ ਜੱਜ...

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

by Jaspreet Kaur
October 5, 2026
0

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
5 days ago
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 