• Latest
  • Trending
ਡਾ. ਨਿੱਜਰ ਨੇ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼

ਡਾ. ਨਿੱਜਰ ਨੇ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼

4 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

9 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

44 minutes ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

1 hour ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

3 hours ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

4 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

4 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

5 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

5 hours ago
Hindi News
English News
Sunday, November 22, 2026
No Result
View All Result
27 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਨਿੱਜਰ ਨੇ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼

September 14, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਡਾ. ਨਿੱਜਰ ਨੇ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼

*ਡਾ. ਨਿੱਜਰ ਨੇ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਰੱਖ-ਰਖਾਅ ਅਤੇ ਮੁਰੰਮਤ ਦੀ ਸ਼ਰਤ ਨੂੰ ਸ਼ਾਮਲ ਕਰਨ ਲਈ ਦਿੱਤੇ ਨਿਰਦੇਸ਼*

*ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਾਨ ਸਰਕਾਰ ਦੀ ਮੁੱਖ ਤਰਜੀਹ – ਸਥਾਨਕ ਸਰਕਾਰਾਂ ਬਾਰੇ ਮੰਤਰੀ*

ਚੰਡੀਗੜ੍ਹ, 14 ਸਤੰਬਰ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਸਾਰੇ ਠੇਕਿਆਂ ਵਿੱਚ ਪੰਜ ਸਾਲਾਂ ਲਈ ਪ੍ਰੋਜੈਕਟ ਦੇ ਰੱਖ-ਰਖਾਅ ਸਬੰਧੀ ਸ਼ਰਤ ਲਾਜ਼ਮੀ ਤੌਰ ‘ਤੇ ਸ਼ਾਮਲ ਹੋਣੀ ਚਾਹੀਦੀ ਹੈ।

ਡਾ: ਨਿੱਜਰ ਨੇ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਜਿਨ੍ਹਾਂ ਠੇਕੇਦਾਰਾਂ ਨੂੰ ਪ੍ਰੋਜੈਕਟ ਦਿੱਤੇ ਗਏ ਹਨ, ਉਹ ਉਕਤ ਪ੍ਰੋਜੈਕਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਮਾਮਲਿਆਂ ਨੂੰ ਸਮਾਂਬੱਧ ਤਰੀਕੇ ਨਾਲ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ।
ਸਥਾਨਕ ਸਰਕਾਰਾਂ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਡਾ. ਨਿੱਜਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਨਾਜਾਇਜ਼ ਉਸਾਰੀਆਂ ਨੂੰ ਹਰ ਕੀਮਤ ‘ਤੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਕਾਨੂੰਨੀ ਕੰਮਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦਾ ਲਾਭ ਮਿਲ ਸਕੇ।

ਡਾ: ਨਿੱਜਰ ਨੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਵੱਧ ਰਹੀ ਕੂੜੇ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਲੰਬਿਤ ਪਏ ਕੇਸਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ ਵੀ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਵਿਵੇਕ ਪ੍ਰਤਾਪ ਸਿੰਘ, ਸਥਾਨਕ ਸਰਕਾਰਾ ਵਿਭਾਗ ਦੇ ਡਾਇਰੈਕਟਰ, ਪੁਨੀਤ ਗੋਇਲ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ., ਵਰਿੰਦਰ ਸਿੰਘ ਤੋਂ ਇਲਾਵਾ ਵਿਭਾਗ ਦੋ ਹੋਰ ਅਧਿਕਾਰੀ ਸ਼ਾਮਲ ਸਨ।

———-

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

by Ranjit Singh
November 22, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ - ਦੇਸ਼-ਵਿਦੇਸ਼ ਤੋਂ...

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

by Ranjit Singh
November 22, 2026
0

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ? ਸੰਗਰੂਰ, 22 ਨਵੰਬਰ 2026 (ਵਿਸ਼ਵ...

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

by Ranjit Singh
November 22, 2026
0

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

by Ranjit Singh
3 weeks ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ - ਭਾਰਤ ਦਾ ਸਕੋਰ 54/1 -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 