• Latest
  • Trending
ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

15 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

52 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

April 16, 2018
in ਪੰਜਾਬ
ਤਕਨੀਕੀ ਸਿੱਖਿਆ ਮੰਤਰੀ ਵਲੋਂ ਸਿਵਲ ਇੰਜਨੀਅਰਇੰਗ ਦੇ ਨਵੇਂ ਭਰਤੀ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਦਫਤਰ ਵਿਖੇ ਤਕਨੀਕੀ ਸਿੱਖਿਆ ਵਿਭਾਗ ਵਿਚ ਨਵੇਂ ਭਰਤੀ ਸਿਵਲ ਇੰਜਨੀਅਰਇੰਗ ਦੇ ਲੈਕਚਰਾਰਾਂ ਨੂੰ ਵੱਖ ਵੱਖ ਬਹੁ ਤਕਨੀਕੀ ਕਾਲਜ਼ਾ ਵਿਚ ਸਟੇਸ਼ਨ ਜਾਰੀ ਕੀਤੇ। ਜਿਕਰਯੋਗ ਹੈ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਸਿਵਲ ਇੰਜਨੀਅਰਇੰਗ ਦੇ 20 ਨਵੇਂ ਲੈਕਰਾਰਾਂ ਦੀ ਨਿਯੁਕਤੀ ਹੋਈ ਹੈ, ਜਿੰਨਾਂ ਨੂੰ ਸਟੇਸ਼ਨ ਅਲਾਟ ਕਰਨ ਲਈ ਅੱਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਵਲੋਂ ਨਿੱਜੀ ਤੌਰ ‘ਤੇ ਪਾਰਦਰਸ਼ੀ ਢੰਗ ਨਾਲ ਸਟੇਸ਼ਨ ਅਲਾਟ ਕਰਨ ਲਈ ਆਪਣੇ ਦਫਤਰ ਵਿਚ ਬੁਲਾਇਆ ਸੀ।
ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਪਹਿਲਾਂ ਨਵੇਂ ਭਰਤੀ ਸਾਰੇ ਲੈਕਚਰਾਰਾਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਅਤੇ ਖਾਲੀ ਪਈਆਂ ਥਾਵਾਂ ‘ਤੇ ਪਸੰਦ ਦਾ ਸਟੇਸ਼ਨ ਲੈਣ ਲਈ ਪਹਿਲ ਦੇਣ ਲਈ ਕਿਹਾ। ਇਸ ਉਪਰੰਤ ਸਭ ਦੀ ਮੌਜੂਦਗੀ ਵਿਚ ਵਿਭਾਗ ਵਿਚ ਜਿੰਨਾਂ ਥਾਵਾਂ ‘ਤੇ ਸਿਵਲ ਲੈਕਚਰਾਰਾਂ ਦੀਆਂ ਪੋਸਟਾਂ ਖਾਲੀ ਸਨ, ਉਨ੍ਹਾਂ ਉੱਪਰ ਨਵੇਂ ਲੈਕਚਰਾਰਾਂ ਨੂੰ ਨੇੜੇ ਤੋਂ ਨੇੜੇ ਅਡਜਸਟ ਕੀਤਾ ਗਿਆ।
ਇਸ ਮੌਕੇ ਨਵੇਂ ਭਰਤੀ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਤਕਨੀਕੀ ਸਿੱਖਿਆ ਮੰਤਰੀ ਨੇ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਨਵੇਂ ਭਰਤੀ ਲੈਕਚਰਾਰਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰੀ ਬਹੁ ਤਕਨੀਕੀ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾÀਣ ਨੂੰ ਲਈ ਨਿੱਜੀ ਤੌਰ ‘ਤੇ ਅਪਣਾ ਕੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾ ਕੇ ਸਰਕਾਰੀ ਸੰਸਥਵਾਂ ਦਾ ਨਾਮ ਉੱਚਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਦਾ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਭਰੋਸਾ ਵਧੇਗਾ ਉੱਥੇ ਵਿਦਿਆਰਥੀਆਂ ਨੂੰ ਵੀ ਬਹੁਤ ਘੱਟ ਖਰਚੇ ‘ਤੇ ਮਿਆਰੀ ਤਕਨੀਕੀ ਸਿੱਖਿਆ ਹਾਸਿਲ ਕਰਨ ਦਾ ਲਾਭ ਉਠਾ ਸਕਣਗੇ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਤਕਨੀਕੀ ਸਿੱਖਿਆ ਵਿਭਾਗ ਵਿਚ ਭਰਤੀ ਹੋਏ ਲੈਕਚਰਾਰਾਂ ਨੂੰ ਤਕਨੀਕੀ ਸਿੱਖਿਆ ਮੰਤਰੀ ਵਲੋਂ ਪੂਰੇ ਪਾਰਦਰਸ਼ੀ ਢੰਗ ਨਾਲ ਉਨ੍ਹਾਂ ਦੀ ਪਸੰਦ ਦੇ ਮੁਤਾਬਕ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਉੱਪਰ ਨੇੜੇ ਤੋਂ ਨੇੜੇ ਸਟੇਸ਼ਨ ਅਲਾਟ ਕੀਤੇ ਗਏ ਹਨ।ਤਕਨੀਕੀ ਸਿੱਖਿਆ ਮੰਤਰੀ ਨੇ ਇਸ ਸਬੰਧੀ ਦੱਸਿਆ ਉਨ੍ਹਾਂ ਦੀ ਹਮੇਸ਼ਾ ਕੋਸਿਸ਼ ਹੈ ਕਿ ਹਰ ਇੱਕ ਨੂੰ ਉਨ੍ਹਾਂ ਦੀ ਪਸੰਦ ਦੇ ਮੁਤਾਬਕ ਨੇੜੇ ਤੋਂ ਨੇੜੇ ਤਾਇਨਾਤ ਕੀਤਾ ਜਾ ਸਕੇ ਤਾਂ ਜੋ ਲੈਕਚਰਾਰ ਵੱਧ ਤੋਂ ਵੱਧ ਸਮਾਂ ਵਿਦਿਅਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿਚ ਲਾ ਸਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
2 weeks ago
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 