• Latest
  • Trending
26/11 ਦੇ ਹਮਲੇ ਦੇ ਸਾਜਿਸ਼ਘਾੜੇ ਸਾਜਿਦ ਮੀਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਪ੍ਰਸਤਾਵ ਤੇ ਚੀਨ ਨੇ ਲਾਈ ਰੋਕ

4 years ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

29 minutes ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

34 minutes ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

56 minutes ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

59 minutes ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

1 hour ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

 India Vs Afghanistan : ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇੱਕ ਰੋਜ਼ਾ ਲੜੀ ਦਾ ਤੀਜਾ ਮੈਚ ਥੋੜ੍ਹੀ ਦੇਰ ‘ਚ ; ਅਫਗਾਨਿਸਤਾਨ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

PSPCL ‘ਚ 2,327 ਅਸਿਸਟੈਂਟ ਲਾਈਨਮੈਨਾਂ ਦੀ ਹੋਵੇਗੀ ਪੱਕੀ ਭਰਤੀ

2 hours ago
ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਨੇ ਲੇਬਨਾਨ ‘ਤੇ ਫਿਰ ਕੀਤਾ ਹਮਲਾ ; 5 ਮਾਰੇ ਗਏ

3 hours ago
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

26/11 ਦੇ ਹਮਲੇ ਦੇ ਸਾਜਿਸ਼ਘਾੜੇ ਸਾਜਿਦ ਮੀਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਪ੍ਰਸਤਾਵ ਤੇ ਚੀਨ ਨੇ ਲਾਈ ਰੋਕ

September 17, 2022
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
26/11 ਦੇ ਹਮਲੇ ਦੇ ਸਾਜਿਸ਼ਘਾੜੇ ਸਾਜਿਦ ਮੀਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਪ੍ਰਸਤਾਵ ਤੇ ਚੀਨ ਨੇ ਲਾਈ ਰੋਕ

ਚੀਨ ਨੇ ਸੰਯੁਕਤ ਰਾਸ਼ਟਰ ਵਿੱਚ ਭਾਰਤ ਨੂੰ ਦਿੱਤਾ ਇੱਕ ਹੋਰ ਕਰਾਰਾ ਝਟਕਾ

26/11 ਦੇ ਹਮਲੇ ਦੇ ਸਾਜਿਸ਼ਘਾੜੇ ਸਾਜਿਦ ਮੀਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਪ੍ਰਸਤਾਵ ਤੇ ਲਾਈ ਰੋਕ

ਚੰਡੀਗੜ੍ਹ,7 ਸਤੰਬਰ(ਵਿਸ਼ਵ ਵਾਰਤਾ)- ਚੀਨ ਨੇ ਸੰਯੁਕਤ ਰਾਸ਼ਟਰ ‘ਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਾਜਿਦ ਮੀਰ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਅਮਰੀਕੀ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਭਾਰਤ ਨੇ ਵੀ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਸੀ। ਦੱਸ ਦਈਏ ਕਿ ਮੀਰ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਹੈ। ਉਹ ਮੁੰਬਈ ਵਿੱਚ 2008 ਦੇ 26/11 ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਵੀ ਹੈ। ਚੀਨ ਨੇ ਮੀਰ ਨੂੰ ਗਲੋਬਲ ਅੱਤਵਾਦੀ ਵਜੋਂ ਨਾਮਜ਼ਦ ਕਰਨ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ 1267 ਅਲ-ਕਾਇਦਾ ਪਾਬੰਦੀ ਕਮੇਟੀ ਦੇ ਤਹਿਤ ਉਸ ਨੂੰ ਬਲੈਕਲਿਸਟ ਕਰਨ ਦੇ ਅਮਰੀਕੀ ਪ੍ਰਸਤਾਵ ਨੂੰ ਰੋਕ ਦਿੱਤਾ।

ਇਸ ਦੇ ਨਾਲ ਹੀ ਦੱਸ ਦਈਏ ਕਿ ਅਮਰੀਕੀ ਏਜੰਸੀ ਐਫਬੀਆਈ ਪਹਿਲਾਂ ਹੀ ਮੀਰ ਨੂੰ ਵਿਦੇਸ਼ੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚਣ, ਅੱਤਵਾਦੀਆਂ ਦੀ ਮਦਦ ਕਰਨ, ਅਮਰੀਕਾ ਦੇ ਬਾਹਰ ਇੱਕ ਨਾਗਰਿਕ ਨੂੰ ਮਾਰਨ ਅਤੇ ਜਨਤਕ ਥਾਵਾਂ ‘ਤੇ ਬੰਬਾਰੀ ਕਰਨ ਦੇ ਦੋਸ਼ਾਂ ਤਹਿਤ ‘ਮੋਸਟ ਵਾਂਟੇਡ’ ਅੱਤਵਾਦੀ ਐਲਾਨ ਕਰ ਚੁੱਕੀ ਹੈ। ਮੁੰਬਈ ਹਮਲਿਆਂ ਵਿੱਚ ਮਾਰੇ ਗਏ 166 ਲੋਕਾਂ ਵਿੱਚ ਛੇ ਅਮਰੀਕੀ ਵੀ ਸ਼ਾਮਲ ਸਨ। ਐਫਬੀਆਈ ਨੇ ਮੀਰ ਦੀ ਗ੍ਰਿਫਤਾਰੀ ਅਤੇ ਦੋਸ਼ੀ ਠਹਿਰਾਉਣ ਲਈ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਲਈ 5 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

by Navjot
June 20, 2026
0

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ   ਆਕਲੈਂਡ,...

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

by Navjot
June 20, 2026
0

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ  ਨਵੀਂ ਦਿੱਲੀ,20 ਜੂਨ (ਵਿਸ਼ਵ ਵਾਰਤਾ) ਕੇਂਦਰੀ...

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

by Navjot
June 20, 2026
0

ਅੰਤਰਰਾਸ਼ਟਰੀ ਯੋਗ ਦਿਵਸ 2026 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ 'ਯੋਗ ਸੰਗਮ' ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

by Jaspreet Kaur
June 20, 2026
0

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ 'ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਨਵੀ ਦਿੱਲੀ, 20 ਜੂਨ 2026...

Most Popular

ਹਰਿਆਣਾ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ!  24 IAS/HCS ਅਧਿਕਾਰੀ ਕੀਤੇ ਇਧਰੋਂ – ਓਧਰ

ਹਰਿਆਣਾ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 24 IAS/HCS ਅਧਿਕਾਰੀ ਕੀਤੇ ਇਧਰੋਂ – ਓਧਰ

by Jaspreet Kaur
4 weeks ago
0

ਹਰਿਆਣਾ 'ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 24 IAS/HCS ਅਧਿਕਾਰੀ ਕੀਤੇ ਇਧਰੋਂ - ਓਧਰ - ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ , 25 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 