• Latest
  • Trending
ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ

ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

13 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

13 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ

September 21, 2022
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ

ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ

ਹਰਿਆਣਾ ਕਮੇਟੀ ਨੂੰ ਹੋਂਦ ਵਿੱਚ ਲਿਆਉਣ ਲਈ ਬਾਦਲਾਂ ਦੀਆ ਧੱਕੇਸ਼ਾਹੀਆ ਜੁਮੇਂਵਾਰ – ਭੋਮਾ
ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਨੂੰਨੀ ਮਾਨਤਾ ਦੇਣ ਦੇ ਫੈਸਲੇ ਤੋਂ ਬਾਅਦ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ । ਉਹਨਾਂ ਨਾਲ ਬਾਬਾ ਗੁਰਦੇਵ ਸਿੰਘ ਨਾਨਕਸਰ ਚੰਡੀਗੜ੍ਹ ਵਾਲੇ ਆਦਿ ਨਜ਼ਰ ਆ ਰਹੇ ਹਨ ।

ਚੰਡੀਗੜ੍ਹ, 21 ਸਤੰਬਰ:_ਦਿੱਲੀ ਸਿੱ: ਗੁ: ਪ੍ਰ: ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ( ਪੰਜਾਬ ) ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ ਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਆਏ ਫੈਸਲੇ ਦਾ ਭਰਵਾਂ ਸੁਆਗਤ ਕੀਤਾ ਹੈ, ਜਿਸ ਵਿੱਚ ਹਰਿਆਣਾ ਰਾਜ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਭਾਈ ਭੋਮਾ ਨੇ ਕਿਹਾ ਕਿ ਇਸ ਨਾਲ ਹਰਿਆਣਾ ਰਾਜ ਦੀ ਸਿੱਖ ਸੰਗਤ ਆਪਣੇ ਪੱਧਰ ਤੇ ਉਥੋਂ ਦੇ ਗੁਰਦੁਆਰਿਆਂ, ਕਾਲਜਾਂ ਅਤੇ ਸਕੂਲਾਂ ਦਾ ਪ੍ਰਬੰਧ ਸੁਚੱਜੇ ਤੇ ਸੁਚਾਰੂ ਢੰਗ ਨਾਲ ਚਲਾ ਸਕੇਗੀ। ਉਹਨਾਂ ਕਿਹਾ ਕਿ ਇਹ ਵੀ ਗੰਭੀਰਤਾ ਨਾਲ ਵਿਚਾਰਨ ਵਾਲੀ ਗੱਲ ਹੈ ਕਿ ਹਰਿਆਣਾਂ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਵਿਚਾਰ ਉਥੋਂ ਦੀ ਸਿੱਖ ਸੰਗਤ ਦੇ ਮਨਾਂ ਵਿੱਚ ਕਿਉਂ ਆਇਆ? ਜਿਸ ਦਾ ਸਿੱਧਾ-ਸਿੱਧਾ ਉੱਤਰ ਇਹੋ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ ਕਾਬਜ਼ ਇਕ ਸਿਆਸੀ ਧਿਰ ਨੇ ਹਰਿਆਣਾਂ ਵਿਚਲੇ ਗੁਰਦੁਆਰਿਆਂ ਅਤੇ ਉਹਨਾਂ ਦੀਆਂ ਜਾਇਦਾਦਾਂ-ਜਮੀਨਾਂ ਉੱਪਰ ਆਪਣੇਂ ਟਰੱਸਟ ਬਣਾਂ ਕੇ ਕਬਜ਼ਾ ਕਰੀ ਰੱਖਿਆ। ਉਥੋਂ ਦੇ ਸਿੱਖਾਂ ਦੀ ਕੋਈ ਪੁੱਛ-ਪੜਤਾਲ ਨਹੀਂ ਕੀਤੀ, ਅਸਲ ਵਿੱਚ ਸ਼੍ਰੋਮਣੀ ਕਮੇਟੀ ਨੂੰ ਇਸਦੇ ਅਹੁਦੇਦਾਰਾਂ ਅਤੇ ਸਿਆਸੀ ਆਕਾਵਾਂ ਦੀ ਅਹਿਲੀਅਤ ਨੇ ਹੀ ਰਸਾਤਲ ਵੱਲ ਧਕੇਲਿਆ ਹੈ। ਭਾਈ ਭੋਮਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਾਂ ਦੇ ਕੇਂਦਰਿਤ ਸੂਬੇ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਪੂਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ਦੀ ਮਾਣ ਮਰਿਆਦਾ ਦੁੱਖਾਂ-ਸੁੱਖਾਂ ਦੇ ਭਾਈਵਾਲ ਹੋਣਾ ਇਥੋਂ ਦੀਆਂ ਸਿੱਖ ਸਿਆਸੀ ਧਿਰਾਂ ਦਾ ਪਹਿਲਾ ਫਰਜ਼ ਬਣਦਾ ਹੈ, ਪ੍ਰੰਤੂ ਅਜਿਹਾ ਨਹੀਂ ਹੋਇਆ। ਬਾਦਲਾਂ ਦੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣ ਕਰਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਤੇ ਪ੍ਰਸਾਰ ਪ੍ਰਤੀ ਆਪਣੀ ਸਹੀ ਡਿਊਟੀ ਨਹੀਂ ਨਿਭਾ ਸਕੀ ਜਿਸ ਕਾਰਨ ਸਾਡੇ ਕਈ ਸਿੱਖ ਪਰਿਵਾਰ ਅਣਗੋਲਿਆਂ ਹੋਣ ਕਾਰਨ ਧੜਾਂ ਧੜ ਕ੍ਰਿਸ਼ਚਨ ਬਣਦੇ ਗਏ । ਦੂਜਿਆਂ ਸੂਬਿਆਂ ਵਿੱਚ ਵੱਸਦੇ ਸਿੱਖਾਂ ਦੀਆਂ ਮੰਗਾਂ ਅਤੇ ਆਸ਼ਾਵਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਹਰਦਿਤਾ ਨਾਲ ਨਹੀਂ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਥੋਂ ਦੇ ਗੁਰਦੁਆਰਿਆਂ ਦੀਆਂ ਜਮੀਨਾਂ-ਜਾਇਦਾਦਾਂ ਦੀਆਂ ਆਮਦਨਾਂ ਨੂੰ ਉਥੋਂ ਦੀ ਸਿੱਖ ਸੰਗਤ ਵਾਸਤੇ ਅਤੇ ਗੁਰਦੁਆਰਿਆਂ ਨੂੰ ਸੁਚਾਰੂ ਨਾਲ ਚਲਾਉਣ ਵਾਸਤੇ ਨਹੀਂ ਵਰਤਿਆ ਜਾ ਰਿਹਾ ਸੀ। ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਤੇ ਸਿੱਧੇ ਤੌਰ ਤੇ ਬੌਲਦਿਆਂ ਭਾਈ ਭੋਮਾ ਨੇ ਕਿਹਾ ਕਿ ਕੋਈ ਵਕਤ ਸੀ ਜਦੋਂ ਸ਼੍ਰੌਮਣੀ ਅਕਾਲੀ ਦਲ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦੀ ਮੰਗ ਕਰਿਆ ਕਰਦਾ ਸੀ ਤਾਂ ਕਿ ਪੂਰੇ ਭਾਰਤ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਸ਼੍ਰੌਮਣੀ ਕਮੇਟੀ ਨੂੰ ਮਿਲ ਸਕੇ ਪਰ ਇਸਦੇ ਸਵਾਰਥੀ ਤੇ ਪਰਿਵਾਰਵਾਦ ਦੇ ਮਨਸ਼ਿਆਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਵਲ ਪੰਜਾਬ ਦੇ ਗੁਰਦੁਆਰਿਆਂ ਦੇ ਪ੍ਰਬੰਧ ਤੇ ਸੇਵਾ-ਸੰਭਾਲ ਤੱਕ ਸੀਮਿਤ ਕਰ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਸੁਖਬੀਰ ਸਿੰਘ ਬਾਦਲ ਸਾਰਿਆਂ ਨੂੰ ਜ਼ੀਰੋ ਕਰਦਾ ਕਰਦਾ ਅੱਜ ਖ਼ੁਦ ਜ਼ੀਰੋ ਹੋ ਗਿਆ ਹੈ । ਉਹਨਾਂ ਇਹ ਵੀ ਕਿਹਾ ਕਿ ਇਸ ਸਵਾਰਥੀ ਅਕਾਲੀ ਧਿਰ ਨੇ ਅਕਾਲੀ ਦਲ ਨੂੰ ਤੇ ਜੀਰੋ ਹਾਸ਼ੀਏ ਤੇ ਤਾਂ ਖੜਾ ਕੀਤਾ ਹੀ ਹੈ ਨਾਲ ਸਿੱਖਾਂ ਦੀ ਸਿਰਮੋਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਜੜੀਂ ਤੇਲ ਦੇ ਦਿੱਤਾ ਹੈ ਅਤੇ ਇਸਦੇ ਨਾਲ-ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਦਮਦਮੀ ਟਕਸਾਲ ਨੂੰ ਵੀ ਬਾਦਲਾਂ ਨੇ ਲੀਰੋ ਲੀਰ ਕਰਕੇ ਹੀਰੋ ਤੋਂ ਜ਼ੀਰੋ ਕੀਤਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
5 days ago
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 