ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਗਰਸੇਨ ਜਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਪ੍ਰਸ਼ਾਸਨ ਨੇ 26 ਸਤੰਬਰ, 2022 ਸੋਮਵਾਰ ਨੂੰ ਅਗਰਸੈਨ ਜੈਅੰਤੀ ਮੌਕੇ ਹੁਣ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।