• Latest
  • Trending
ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

23 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

32 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

42 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

51 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

1 hour ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

3 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

5 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

September 25, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਦੇ ਮਸਲੇ ਬਾਰੇ ਕੇਂਦਰੀ ਸਿੰਘ ਸਭਾ ਦਾ ਵਫਦ ਮੰਤਰੀ ਮੀਤ ਹੇਅਰ ਨੂੰ ਮਿਲਿਆ

ਚੰਡੀਗੜ, 25 ਸਤੰਬਰ  (ਵਿਸ਼ਵ ਵਾਰਤਾ)-ਅੱਜ ਕੇਂਦਰੀ ਸਿੰਘ ਸਭਾ ਦਾ ਇਕ ਵਫਦ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਮੀਤ ਹੇਅਰ ਨੂੰ ਮਿਲਿਆ ਜਿਸ ਵਿਚ ਡਾ.ਖੁਸ਼ਹਾਲ ਸਿੰਘ, ਡਾ.ਪਿਆਰਾ ਲਾਲ ਗਰਗ, ਜਸਪਾਲ ਸਿੰਘ ਸਿਧੂ, ਅਮਰਜੀਤ ਸਿੰਘ ਧਵਨ ,ਰਾਜਵਿੰਦਰ ਸਿੰਘ ਰਾਹੀ ਸ਼ਾਮਲ ਸਨ ਇਸ ਮੰਗ ਪੱਤਰ ਵਿਚ ਕੁਝ ਸਾਲ ਪਹਿਲਾਂ ਪੰਜਾਬੀ ਯੂਨੀਵਰਸਿਟੀ ਨੇ ਮਹਾਨ ਕੋਸ਼ ਦੇ ਚਾਰ-ਚਾਰ ਜਿਲਦਾਂ ਵਿੱਚ ਇਸ ਦੇ ਪੰਜਾਬੀ ਅਤੇ ਅੰਗਰੇਜ਼ੀ ਸੰਸਕਰਣ ਪ੍ਰਕਾਸ਼ਿਤ ਕੀਤੇ ਅਤੇ ਇਸ ਦੇ ਹਿੰਦੀ ਅਨੁਵਾਦ ਦੀ ਪਹਿਲੀ ਜਿਲਦ ਵੀ ਸੀ ਪਰੰਤੂ ਕੌੜੀ ਸੱਚਾਈ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਇਹ ਤਿੰਨੋਂ ਸੰਸਕਰਣ ਅਣਗਿਣਤ ਗ਼ਲਤੀਆਂ ਨਾਲ ਭਰੇ ਹੋਏ ਹਨ। ਉਨ੍ਹਾਂ ਵਿੱਚ ਕਈ ਤੱਥ ਵੀ ਤੋੜ-ਮਰੋੜ ਦਿੱਤੇ ਗਏ ਹਨ ਅਤੇ ਇਸ ਤਰ੍ਹਾਂ ਯੂਨੀਵਰਸਿਟੀ ਨੇ ਮਹਾਨ ਕੋਸ਼ ਦੀ ਪ੍ਰਮਾਣਿਕਤਾ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਇਹ ਦਸਣਾ ਕੁਥਾਂ ਨਹੀਂ ਹੋਵੇਗਾ ਕਿ ਅਣਗਿਣਤ ਗ਼ਲਤੀਆਂ ਦੀ ਮੌਜੂਦਗੀ ਨੂੰ ਸਵੀਕਾਰ ਕਰਦਿਆਂ ਯੂਨੀਵਰਸਿਟੀ ਨੇ ਜੁਲਾਈ 2017 ਤੋਂ ਇਨ੍ਹਾਂ ਦੀ ਵਿਕਰੀ ਉੱਤੇ ਪੱਕੀ ਰੋਕ ਲਗਾਈ ਹੋਈ ਹੈ।
ਮਹਾਨ ਕੋਸ਼ ਦਾ ਪੰਜਾਬੀ ਸੰਸਕਰਣ ਪੰਜਾਬੀ ਯੂਨੀਵਰਸਿਟੀ ਨੇ 2009 ਤੋਂ 2015 ਦੌਰਾਨ ਤਿਆਰ ਕਰਕੇ ਪ੍ਰਕਾਸ਼ਿਤ ਕਰ ਦਿੱਤਾ ਸੀ ਪਰੰਤੂ ਇਸ ਦੀ ਸੁਧਾਈ ਲਈ ਰੀਵੀਊ ਕਮੇਟੀ ਬਣਾਇਆਂ ਪੰਜ ਸਾਲ ਬੀਤ ਜਾਣ ਤੇ ਵੀ ਯੂਨੀਵਰਸਿਟੀ ਇਸ ਵਿਚਲੀਆਂ ਗਲਤੀਆਂ ਦੀ ਸੋਧ ਨਹੀਂ ਕਰ ਸਕੀ। ਅਖਬਾਰੀ ਖਬਰਾਂ ਰਾਹੀਂ ਪੈਸੈ ਦੀ ਕਮੀ ਨੂੰ ਇਸ ਢਿੱਲ ਦਾ ਕਾਰਨ ਦੱਸਿਆ ਜਾ ਰਿਹਾ ਹੈ ਪਰ ਅਸਲ ਸੱਚਾਈ ਇਹ ਹੈ ਕਿ ਪੰਜਾਬੀ ਯੂਨੀਵਰਸਿਟੀ ਬਿਨਾਂ ਪੈਸਾ ਖਰਚਿਆਂ ਵੀ ਆਪਣੇ ਪ੍ਰਕਾਸ਼ਨਾਂ ਦੀ ਸੋਧ ਕਰਾਉਣ ਲਈ ਤਿਆਰ ਨਹੀਂ ਹੈ। ਪੰਜਾਬੀ ਭਾਸ਼ਾ, ਕਲਾ ਅਤੇ ਸਾਹਿਤ ਦੇ ਵਿਕਾਸ ਲਈ ਬਣਾਈ ਗਈ ਯੂਨੀਵਰਸਿਟੀ ਦਾ ਇਹ ਵਤੀਰਾ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸ਼ੁਭ ਨਹੀਂ ਮੰਨਿਆ ਜਾ ਸਕਦਾ।
30 ਅਗਸਤ, 2022 ਨੂੰ, ਕੇਂਦਰੀ ਸਿੰਘ ਸਭਾ ਭਵਨ, ਚੰਡੀਗੜ੍ਹ ਵਿਖੇ, ਭਾਈ ਕਾਨ੍ਹ ਸਿੰਘ ਨਾਭਾ ਜੀ ਦੇ 161ਵੇਂ ਜਨਮਦਿਨ ਦੇ ਸਮਾਗਮ ਵਿੱਚ ਇਕੱਠੇ ਹੋਏ ਬੁੱਧੀਜੀਵੀਆਂ ਨੇ ਵਿਚਾਰ ਵਟਾਂਦਰਾ ਕਰਨ ਉਪਰੰਤ ਪੰਜਾਬੀ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਮਹਾਨ ਕੋਸ਼ ਵਿਚ ਗ਼ਲਤੀਆਂ ਦੇ ਮਸਲੇ ਦੇ ਸਮਾਧਾਨ ਲਈ ਪੰਜਾਬ ਸਰਕਾਰ ਤਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਅਤੇ ਸਰਬਸੰਮਤੀ ਨਾਲ ਇਕ ਅਪੀਲ ਪਾਸ ਕੀਤੀ। ਉਹ ਅਪੀਲ ਇਸ ਪੱਤਰ ਨਾਲ ਨੱਥੀ ਕਰਕੇ ਆਪਜੀ ਨੂੰ ਭੇਜਦਿਆਂ ਆਸ ਕੀਤੀ ਜਾਂਦੀ ਹੈ ਕਿ ਪੰਜਾਬੀ ਭਾਸ਼ਾ ਦੇ ਮਹੱਤਵ ਨੂੰ ਧਿਆਨ ਵਿੱਚ ਰਖਦਿਆਂ ਇਸ ਮਸਲੇ ਨੂੰ ਤੁਰੰਤ ਉਪਰੋਕਤ ਕਾਪੀਆਂ ਨਸਟ ਕਰਨ ਲਈ ਮੰਗ ਕੀਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 