• Latest
  • Trending
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੈੰਬਰ ਪਾਰਲੀਮੈਂਟਾਂ ਨੂੰ ਸੌੰਪੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਸਾਂਸਦ – ਡਾ ਦਰਸ਼ਨਪਾਲ

4 years ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

14 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

27 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੈੰਬਰ ਪਾਰਲੀਮੈਂਟਾਂ ਨੂੰ ਸੌੰਪੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਸਾਂਸਦ – ਡਾ ਦਰਸ਼ਨਪਾਲ

September 26, 2022
in ਸਿਆਸੀ, ਖਬਰਾਂ, ਪੰਜਾਬ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੈੰਬਰ ਪਾਰਲੀਮੈਂਟਾਂ ਨੂੰ ਸੌੰਪੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਸਾਂਸਦ – ਡਾ ਦਰਸ਼ਨਪਾਲ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੈੰਬਰ ਪਾਰਲੀਮੈਂਟਾਂ ਨੂੰ ਸੌੰਪੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਸਾਂਸਦ – ਡਾ ਦਰਸ਼ਨਪਾਲ

ਚੰਡੀਗੜ੍ਹ  26 ਸਤੰਬਰ ( ਵਿਸ਼ਵ ਵਾਰਤਾ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਪੰਜਾਬ ਦੇ ਸਾਂਸਦਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਸੌੰਪੇ। ਇਸਤੋਂ ਪਹਿਲਾਂ ਕਿਸਾਨਾਂ ਨੇ ਰੋਸ ਮਾਰਚ ਵੀ ਕੀਤੇ ਜਿਨ੍ਹਾਂ ਦੀ ਅਗਵਾਈ ਵੱਖ ਵੱਖ ਥਾਵਾਂ ਉੱਤੇ ਸੂਬਾ ਪ੍ਰਧਾਨ ਡਾ ਦਰਸ਼ਨਪਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਅਤੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਨੇ ਕੀਤੀ। ਕਿਸਾਨਾਂ ਨੇ ਅੱਜ ਰੋਸ ਜਾਹਰ ਕਰਦਿਆਂ ਮੋਰਚੇ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ 10 ਮਹੀਨੇ ਬੀਤਣ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਦੇ ਨਾਂ ਪੂਰੇ ਦੇਸ਼ ਦੇ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਤਹਿਤ ਅੱਜ ਪੰਜਾਬ ਦੇ ਸਾਂਸਦਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਗ ਪੱਤਰ ਫਿਰੋਜ਼ਪੁਰ ਦੇ ਸਾਂਸਦ ਸੁਖਬੀਰ ਸਿੰਘ ਬਾਦਲ ਦੇ ਨਾਂਅ ਫਿਰੋਜ਼ਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੂੰ , ਜਲਾਲਾਬਾਦ ਵਿਖੇ ਸੁਖਬੀਰ ਸਿੰਘ ਬਾਦਲ ਦੇ ਪੀ ਏ ਸਤਿੰਦਰਜੀਤ ਸਿੰਘ ਮੰਟਾ ਨੂੰ, ਪਿੰਡ ਬਾਦਲ ਵਿਖੇ ਹਰਸਿਮਰਤ ਕੌਰ ਬਾਦਲ ਦੇ ਪੀਏ ਨੂੰ , ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਬੀਬੀ ਹਰਸਿਮਰਤ ਕੌਰ ਬਾਦਲ ਨੂੰ , ਬਰਨਾਲਾ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਨੂੰ, ਪਠਾਨਕੋਟ ਵਿਖੇ ਸਨੀ ਦਿਓਲ ਦੇ ਦਫਤਰ ਵਿੱਚ ਉਨ੍ਹਾਂ ਦੇ ਪੀ ਏ ਨੂੰ, ਪਟਿਆਲਾ ਵਿਖੇ ਸਾਂਸਦ ਮਹਾਂਰਾਣੀ ਪਰਨੀਤ ਕੌਰ ਨੂੰ ਅਤੇ ਫਤਹਿਗੜ੍ਹ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਨੂੰ ਸੌੰਪੇ ਗਏ । ਫਰੀਦਕੋਟ ਦੇ ਸਾਂਸਦ ਮਹੁੰਮਦ ਸਦੀਕ ਦੇ ਜੈਤੋ ਦਫਤਰ ਵਿਖੇ ਕਿਸਾਨ ਪੁੱਜੇ ਤਾਂ ਕੋਈ ਵੀ ਜਿਮੇਵਾਰ ਵਿਅਕਤੀ ਮੰਗ ਪੱਤਰ ਲੈਣ ਨਹੀ ਪਹੁੰਚਿਆ ਜਿਸਦੇ ਰੋਸ ਵਜੋਂ ਕਿਸਾਨਾਂ ਨੇ ਨਾਹਰੇਬਾਜ਼ੀ ਕੀਤੀ ਅਤੇ ਮੰਗ ਪੱਤਰ ਨੂੰ ਗੇਟ ਨਾਲ ਚਿਪਕਾ ਦਿੱਤਾ ।

   ਇਸ ਸਮੇਂ ਸੂਬਾ ਪ੍ਰਧਾਨ ਡਾ ਦਰਸ਼ਨਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਂਸਦ ਆਪਣੇ ਆਪਣੇ ਹਲਕੇ ਦੇ ਕਿਸਾਨਾਂ ਦੀ ਅਵਾਜ਼ ਸਾਂਸਦ ਵਿੱਚ ਉਠਾਉਣ ਅਤੇ ਸਰਕਾਰ ਉੱਪਰ ਇਸ ਗੱਲ ਦਾ ਦਬਾਅ ਬਣਾਉਣ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ । ਇਸ ਮੌਕੇ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ, ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਹਾਂ ਨਛੱਤਰ ਸਿੰਘ ਗੁਰਭੇਜ ਸਿੰਘ ਟਿੱਬੀ ਕਲਾਂ, ਫ਼ਾਜ਼ਿਲਕਾ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਲਾਧੂਕਾ, ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਜਿੱਤਗਿੱਲ, ਮਲੋਟ ਤੋਂ ਮਨਦੀਪ ਸਿੰਘ ਕਬਰਵਾਲਾ, ਮਾਨਸਾ ਦੇ ਆਗੂ ਦਰਸ਼ਨ ਸਿੰਘ ਟਾਹਲੀਆਂ ਭਜਨ ਸਿੰਘ ਘੁੰਮਣ ਰਾਜ ਸਿੰਘ ਗੋਰਖਨਾਥ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ ਮਨਜੀਤ ਰਾਜ ਕੁਲਵੰਤ ਸਿੰਘ ਠੀਕਰੀਵਾਲ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਦਿੱਤੂਪੁਰ ਹਰਭਜਨ ਸਿੰਘ ਧੂੜ ਚਰਨਜੀਤ ਕੌਰ ਧੂੜੀਆ ਫਤਿਹਗੜ੍ਹ ਸਾਹਿਬ ਦੇ ਹਰਿੰਦਰ ਸਿੰਘ ਚਨਾਰਥਲ ਪਰਮਵੀਰ ਸਿੰਘ ਬਧੌਛੀ ਖੁਰਦ ਗੁਰਦਾਸਪੁਰ ਤੋਂ ਰਾਜ ਗੁਰਵਿੰਦਰ ਸਿੰਘ ਬਚਨ ਸਿੰਘ ਭੰਬੋਈ ਗੁਰਮੀਤ ਸਿੰਘ ਢਡਿਆਲਾ ਆਦਿ ਨੇ ਵੱਖ ਵੱਖ ਥਾਵਾਂ ਤੇ ਸੰਬੋਧਨ ਕੀਤਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

Most Popular

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ

by Ranjit Singh
4 weeks ago
0

National: ਤਾਮਿਲਨਾਡੂ CM ਨਾਂਅ ’ਤੇ ਸਾਈਬਰ ਠੱਗੀ, ਮਹਿਲਾ ਤੋਂ ਠੱਗੇ 7.72 ਲੱਖ ਰੁਪਏ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸਾਈਬਰ ਠੱਗਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 