• Latest
  • Trending
ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਮਿਸਰਤ ਬਾਦਲ 

ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਮਿਸਰਤ ਬਾਦਲ 

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

33 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

1 hour ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਮਿਸਰਤ ਬਾਦਲ 

April 18, 2018
in ਪੰਜਾਬ
ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਮਿਸਰਤ ਬਾਦਲ 

ਮੁੱਖ ਮੰਤਰੀ ਬਠਿੰਡਾ ਏਮਜ਼ ਪ੍ਰਾਜੈਕਟ ਦੀ ਉਸਾਰੀ ਦੇ ਕੰਮਕਾਜ ਵਿਚ ਤੇਜ਼ੀ ਲਿਆਉਣ : ਹਰਮਿਸਰਤ ਬਾਦਲ ਚੰਡੀਗੜ, 18 ਅਪ੍ਰੈਲ (ਵਿਸ਼ਵ ਵਾਰਤਾ) :ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਬਠਿੰਡਾ ਵਿਚ ਬਣ ਰਹੇ ਏਮਜ਼ ਪ੍ਰਾਜੈਕਟ ਵੱਲ ਜਾਂਦੀ ਸੜਕ ਬਣਾਉਣ, ਪਾਵਰ ਗਰਿਡ ਸਟੇਸ਼ਨ ਲਗਵਾਉਣ ਅਤੇ ਹੋਰ ਉਸਾਰੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਤਾਂ ਕਿ ਇਸ ਵੱਕਾਰੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਵਿਚ ਹੋਰ ਦੇਰੀ ਨਾ ਹੋਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਸ੍ਰੀ ਜੇ ਪੀ ਨੱਡਾ ਪਿਛਲੇ ਮਹੀਨੇ ਇਹ ਸਾਰੇ ਮੁੱਦੇ ਮੁੱਖ ਮੰਤਰੀ ਦੇ ਧਿਆਨ ਵਿਚ ਪਹਿਲਾਂ ਹੀ ਲਿਆ ਚੁੱਕੇ ਹਨ। ਉਹਨਾਂ ਕਿਹਾ ਕਿ ਸੂਬੇ ਨੂੰ ਇਹਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਦਿਆਂ ਸਮਾਂ ਵਿਅਰਥ ਨਹੀਂ ਗੁਆਉਣਾ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹਨਾਂ ਪ੍ਰਾਜੈਕਟਾਂ ਵਿਚ ਹੋਰ ਦੇਰੀ ਹੋਣ ਨਾਲ ਮਾਲਵਾ ਖੇਤਰ ਦੇ ਗਰੀਬ ਮਰੀਜ਼ਾਂ ਦਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪ੍ਰਾਜੈਕਟ ਵਾਲੀ ਥਾਂ ਤੋਂ ਸੂਇਆਂ/ਖਾਲਾਂ ਨੂੰ ਤਬਦੀਲ ਕਰਨ ਵਾਸਤੇ ਦੇਰੀ ਨਾਲ ਦਿੱਤੀਆਂ ਮਨਜ਼ੂਰੀਆਂ ਕਰਕੇ ਇਹ ਪ੍ਰਾਜੈਕਟ ਪਹਿਲਾਂ ਹੀ ਕਾਫੀ ਪਛੜ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਕੀਤੀ ਹੋਰ ਦੇਰੀ ਮਾਲਵਾ ਦੇ ਲੋਕਾਂ ਲਈ ਤਕਲੀਫਦੇਹ ਹੋਵੇਗੀ। ਕੇਂਦਰ ਨੇ ਅਗਲੇ ਸਾਲ ਅਪ੍ਰੈਲ ਤੋਂ ਇੱਥੇ ਡਾਇਗਨੌਸਟਿਕਸ ਅਤੇ ਜੁਲਾਈ 2019 ਵਿਚ ਇੱਥੇ ਮੈਡੀਕਲ ਸੈਸ਼ਨ  ਸ਼ੁਰੂ ਕਰਨ ਦਾ ਖਾਕਾ ਉਲੀਕ ਰੱਖਿਆ ਹੈ। ਇਸ ਨੂੰ ਸੰਭਵ ਬਣਾਉਣ ਲਈ ਸੂਬੇ ਨੂੰ ਵੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਜਾ ਚੁੱਕੀ ਹੈ ਕਿ ਸੂਬੇ ਨੂੰ ਨੈਸ਼ਨਲ ਹਾਈਵੇਅ ਤੋਂ ਏਮਜ਼ ਦੇ ਗੇਟ ਤਕ ਜਾਂਦੀ ਸੜਕ ਦੀ ਉਸਾਰੀ ਮੁਕੰਮਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਕੈਂਪਸ ਵਿਚ 66/11 ਕੇਵੀ ਸਬਸਟੇਸ਼ਨ ਸਥਾਪਤ ਕੀਤੇ ਜਾਣ ਦੀ ਲੋੜ ਹੈ। ਇਸ ਤੋਂ ਇਲਾਵਾ ਸੀਵਰੇਜ ਅਤੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਲਾਂਘੇ ਬਣਾਏ ਜਾਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਨੂੰ ਸ਼ਹਿਰ ਦੀ ਤਰਫੋਂ ਏਮਜ਼ ਤਕ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਵਾਸਤੇ ਰੇਲਵੇ ਲਾਇਨ ਦੇ ਪੁਲ ਉੱਤੇ ਵੀ ਸੜਕ ਬਣਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਰਿਹਾਇਸ਼ੀ ਇਲਾਕਿਆਂ ਵੱਲ ਵੱਖਰਾ ਰਸਤਾ ਕੱਢਣ ਲਈ ਇੱਕ ਹੋਰ ਦਰਵਾਜ਼ਾ ਬਣਾਏ ਜਾਣ ਦੀ ਲੋੜ ਹੈ। 
ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਾਰੇ ਲੋੜੀਂਦੇ ਸਿਵਲ ਕਾਰਜਾਂ ਨੂੰ ਮੁਕੰਮਲ ਕਰਵਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦੇਣ ਤਾਂ ਬਠਿੰਡਾ ਵਿਚ ਏਮਜ਼ ਨੂੰ ਸਮੇ ਸਿਰ ਤਿਆਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ 925 ਕਰੋੜ ਰੁਪਏ ਦੀ ਲਾਗਤ ਵਾਲੇ 750 ਬਿਸਤਰਿਆਂ ਦੇ ਹਸਪਤਾਲ ਲਈ ਇੱਕ ਕਾਰਜਕਾਰੀ ਏਜੰਸੀ ਵੀ ਨਿਯੁਕਤ ਕੀਤੀ ਜਾ ਚੁੱਕੀ ਹੈ। ਇਸ ਕਾਰਜਕਾਰੀ ਏਜੰਸੀ ਦੁਆਰਾ ਮਾਸਟਰ ਪਲੈਨ ਅਤੇ ਕੰਨਸੈਪਟ ਪਲੈਨ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਕੈਂਪਸ ਇਮਾਰਤ ਦੀ ਉਸਾਰੀ ਦਾ ਠੇਕਾ ਅਗਲੇ ਮਹੀਨੇ ਦਿੱਤੇ ਜਾਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ ਤਾਂ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਹ ਵੀ ਸਾਰੇ ਜਰੂਰੀ ਸਿਵਲ ਕਾਰਜ ਸਮੇਂ ਸਿਰ ਮੁਕੰਮਲ ਕਰਵਾਏ ਤਾਂ ਕਿ ਇਹ ਪ੍ਰਾਜੈਕਟ ਹੋਰ ਨਾ ਪਛੜੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

by Navjot
2 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 54ਵੀਂ 'ਪ੍ਰਗਤੀ' (PRAGATI) ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 