• Latest
  • Trending
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਪੰਜਾਬ ਸਰਕਾਰ ਵੱਲੋਂ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ ;ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ

4 years ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

7 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

15 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

28 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਪੰਜਾਬ ਸਰਕਾਰ ਵੱਲੋਂ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ ;ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ

September 27, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਪੰਜਾਬ ਸਰਕਾਰ ਵੱਲੋਂ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ ;ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ

ਪੰਜਾਬ ਸਰਕਾਰ ਵੱਲੋਂ ਗਰੁੱਪ-ਏ ਸੇਵਾ ਨਿਯਮਾਂ 2014 ‘ਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ

ਚੰਡੀਗੜ੍ਹ, 27 ਸਤੰਬਰ(ਵਿਸ਼ਵ ਵਾਰਤਾ)ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਬੀਤੇ ਦਿਨ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ ਉਤੇ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਨਾਲ ਹੁਣ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀਆਂ ਮਾਲਕ ਸਿਰਫ਼ ਗ੍ਰਾਮ ਪੰਚਾਇਤਾਂ ਹੋਣਗੀਆਂ।
ਧਾਰਾ 2(ਜੀ) ਵਿੱਚ ਕੀਤੀ ਇਸ ਸੋਧ ਮੁਤਾਬਕ ਈਸਟ ਪੰਜਾਬ ਹੋਲਡਿੰਗਜ਼ (ਕੰਸੋਲੀਡੇਸ਼ਨ ਐਂਡ ਪ੍ਰੀਵੈਨਸ਼ਨ ਆਫ ਫਰੈਗਮੈਂਟੇਸ਼ਨ) ਐਕਟ, 1948 (ਈਸਟ ਪੰਜਾਬ ਐਕਟ 50 ਆਫ 1948) ਦੀ ਧਾਰਾ 18 ਅਧੀਨ ਪਿੰਡ ਦੇ ਸਾਂਝੇ ਮੰਤਵਾਂ ਲਈ ਰਾਖਵੀਂ ਰੱਖੀ ਜ਼ਮੀਨ ਦਾ ਪ੍ਰਬੰਧ ਤੇ ਕੰਟਰੋਲ ਉਪਰੋਕਤ ਐਕਟ ਦੀ ਧਾਰਾ 23-ਏ ਤਹਿਤ ਗਰਾਮ ਪੰਚਾਇਤ ਦਾ ਹੋਵੇਗਾ।
ਇਸ ਤਹਿਤ ਮਾਲਕੀ ਰਿਕਾਰਡ ਦੇ ਖਾਨੇ ਵਿੱਚ ਦਰ ਜੁਮਲਾ ਮਾਲਕਾਨ ਵਾ ਦਿਗਰ ਹੱਕਦਾਰਾਨ ਅਰਜ਼ੀ ਹਸਬ ਰਸਦ, ਜੁਮਲਾ ਮਾਲਕਾਨ ਜਾਂ ਮੁਸ਼ਤਰਕਾ ਮਾਲਕਾਨ ਵਜੋਂ ਦਰਜ ਜ਼ਮੀਨ ਨੂੰ ਇਸ ਧਾਰਾ ਦੇ ਘੇਰੇ ਵਿੱਚ ਸ਼ਾਮਲਾਤ ਦੇਹ ਜ਼ਮੀਨ ਮੰਨਿਆ ਜਾਵੇਗਾ।

ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰ ਕੇ ਪਰਾਲੀ ਆਧਾਰਤ ਸਟੈਂਡਅਲੋਨ ਬਾਇਓ-ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਾ ਐਲਾਨ

ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਇਸ ਦੇ ਢੁਕਵੇਂ ਨਿਬੇੜੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਿਕ ਤੇ ਵਪਾਰ ਵਿਕਾਸ ਪਾਲਿਸੀ-2017 ਅਤੇ ਡਿਟੇਲਡ ਸਕੀਮਜ਼ ਐਂਡ ਅਪਰੇਸ਼ਨਲ ਗਾਈਡਲਾਈਨਜ਼-2018 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤਹਿਤ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਲਾਉਣ ਵਾਸਤੇ ਸਟੈਂਡਅਲੋਨ ਬਾਇਓ-ਇਥਾਨੌਲ ਇਕਾਈਆਂ ਲਈ ਬਾਇਓ ਫਿਊਲ ਪ੍ਰਾਜੈਕਟਾਂ ਵਾਸਤੇ ਰਿਆਇਤਾਂ ਦਿੱਤੀਆਂ ਗਈਆਂ ਹਨ।

ਪਰਾਲੀ ਆਧਾਰਤ ਬੁਆਇਲਰਾਂ ਦੀ ਵਰਤੋਂ ਦੀ ਤਕਨਾਲੋਜੀ ਵਿਕਸਤ ਹੋ ਰਹੀ ਹੈ ਅਤੇ ਜਿਹੜੀਆਂ ਇਕਾਈਆਂ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਬੁਆਇਲਰ ਨਹੀਂ ਲਗਾਉਣਗੀਆਂ, ਉਨ੍ਹਾਂ ਨੂੰ 50 ਫੀਸਦੀ ਘੱਟ ਰਿਆਇਤਾਂ ਮਿਲਣਗੀਆਂ। ਇਸ ਛੋਟ ਨਾਲ ਭਾਰਤ ਸਰਕਾਰ ਦੇ ਇਥਾਨੌਲ ਬਲੈਂਡਿਡ ਪੈਟਰੋਲ (ਈ.ਬੀ.ਪੀ.) ਪ੍ਰੋਗਰਾਮ ਲਈ ਇਥਾਨੌਲ ਦਾ ਉਤਪਾਦਨ ਤੇ ਸਪਲਾਈ ਵਿੱਚ ਵਾਧਾ ਹੋਵੇਗਾ ਅਤੇ ਇਸ ਖੇਤਰ ਵਿੱਚ ਨਿਵੇਸ਼ ਤੇ ਰੋਜ਼ਗਾਰ ਦੇ ਮੌਕੇ ਵੀ ਵਧਣਗੇ। ਇਸ ਤੋਂ ਇਲਾਵਾ ਪਰਾਲੀ ਦਾ ਢੁਕਵਾਂ ਨਿਬੇੜਾ ਯਕੀਨੀ ਬਣੇਗਾ, ਜਿਸ ਨਾਲ ਸੂਬੇ ਵਿੱਚ ਪਰਾਲੀ ਫੂਕਣ ਦੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ।

ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਵਿੱਚ ਵਿਭਾਗੀ ਪ੍ਰੀਖਿਆ ਦੇ ਅਪੈਂਡੈਕਸ-ਡੀ ਵਿੱਚ ਸੋਧ ਮਨਜ਼ੂਰ

ਪੰਜਾਬ ਕੈਬਨਿਟ ਨੇ ਵਿਭਾਗੀ ਪ੍ਰੀਖਿਆਵਾਂ ਸੱਤ ਤੋਂ ਘਟਾ ਕੇ ਪੰਜ ਕਰਨ ਲਈ ਪੰਜਾਬ ਆਬਕਾਰੀ ਤੇ ਕਰ ਵਿਭਾਗ (ਗਰੁੱਪ-ਏ) ਸੇਵਾ ਨਿਯਮਾਂ 2014 ਦੇ ਅਪੈਂਡੈਕਸ-ਡੀ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।

ਪ੍ਰਾਹੁਣਾਚਾਰੀ ਵਿਭਾਗ ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਪ੍ਰਵਾਨ

ਕੈਬਨਿਟ ਨੇ ਪ੍ਰਾਹੁਣਾਚਾਰੀ ਵਿਭਾਗ ਪੰਜਾਬ, ਚੰਡੀਗੜ੍ਹ ਦੀ ਸਾਲ 2021-22 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨ ਕਰ ਲਿਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

Most Popular

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
1 week ago
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 