• Latest
  • Trending
ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : ਨਵਜੋਤ ਸਿੱਧੂ ਨੇ ਬਿਲਡਰਜ਼ ਖ਼ਿਲਾਫ਼ ਦਰਜ ਕਰਵਾਇਆ ਕੇਸ

ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : ਨਵਜੋਤ ਸਿੱਧੂ ਨੇ ਬਿਲਡਰਜ਼ ਖ਼ਿਲਾਫ਼ ਦਰਜ ਕਰਵਾਇਆ ਕੇਸ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

18 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

40 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

1 hour ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : ਨਵਜੋਤ ਸਿੱਧੂ ਨੇ ਬਿਲਡਰਜ਼ ਖ਼ਿਲਾਫ਼ ਦਰਜ ਕਰਵਾਇਆ ਕੇਸ

April 19, 2018
in ਪੰਜਾਬ
ਜ਼ੀਰਕਪੁਰ ਵਿਖੇ ਬਿਲਡਿੰਗ ਡਿੱਗਣ ਦਾ ਮਾਮਲਾ : ਨਵਜੋਤ ਸਿੱਧੂ ਨੇ ਬਿਲਡਰਜ਼ ਖ਼ਿਲਾਫ਼ ਦਰਜ ਕਰਵਾਇਆ ਕੇਸ

• ਬਿਲਡਿੰਗ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਸੀ, ਨਾ ਹੀ ਡਿਜ਼ਾਇਨ ਸਟਰਕਚਰਲ ਇੰਜਨੀਅਰ ਕੋਲੋਂ ਸਰਟੀਫਾਈ ਕਰਵਾਇਆ ਗਿਆ
• ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਜ਼ੀਰਕਪੁਰ ਥਾਣਾ ਵਿਖੇ ਪਹੁੰਚ ਕੇ ਐਸ.ਐਸ.ਪੀ. ਨੂੰ ਐਫ.ਆਈ.ਆਰ. ‘ਚ ਸਾਰੇ ਕਾਰਨ ਦਰਜ ਕਰਨ ਨੂੰ ਕਿਹਾ
• ਬਿਨਾਂ ਪ੍ਰਵਾਨਗੀ ਤੋਂ ਬਣਾਏ ਗਏ ਸਨ ਫਲੈਟ
• ਪੀਰ ਮੁਛੱਲਾ ਵਿਖੇ ਬਿਲਡਿੰਗ ਡਿੱਗਣ ਵਾਲੀ ਜਗਾ ਦਾ ਵੀ ਕੀਤਾ ਮੁਆਇਨਾ
• ਡਾਇਰੈਕਟਰ ਦੀ ਅਗਵਾਈ ‘ਚ ਚਾਰ ਮੈਂਬਰੀ ਕਮੇਟੀ ਬਣਾ ਕੇ ਸੱਤ ਦਿਨਾਂ ਅੰਦਰ ਰਿਪੋਰਟ ਮੰਗੀ
• ਸਾਰੇ ਪੰਜਾਬ ਦਾ ਦੌਰਾ ਕਰ ਕੇ ਬਿਲਡਿੰਗਾਂ ਦਾ ਕੀਤਾ ਜਾਵੇਗਾ ਨਿਰੀਖਣ: ਸਿੱਧੂ
ਜ਼ੀਰਕਪੁਰ/ਚੰਡੀਗੜ, 19 ਅਪਰੈਲ (ਵਿਸ਼ਵ ਵਾਰਤਾ)- ਜ਼ੀਰਕਪੁਰ ਦੇ ਪੀਰ ਮੁਛੱਲਾ ਖੇਤਰ ਵਿੱਚ ਨਿਰਮਾਣ ਅਧੀਨ ਬਿਲਡਿੰਗ ਡਿੱਗਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਖੁਦ ਜ਼ੀਰਕਪੁਰ ਥਾਣੇ ਜਾ ਕੇ ਗੈਰ ਕਾਨੂੰਨੀ ਬਿਲਡਿੰਗ ਦੇ ਨਿਰਮਾਣ ਲਈ ਜ਼ਿੰਮੇਵਾਰ ਬਿਲਡਰਾਂ ਦੇ ਖਿਲਾਫ ਕੇਸ ਦਰਜ ਕਰਵਾਇਆ। ਸ. ਸਿੱਧੂ ਨੇ ਮੌਕੇ ‘ਤੇ ਹਾਜ਼ਰ ਮੁਹਾਲੀ ਦੇ ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ ਨੂੰ ਬਿਲਡਿੰਗ ਸਬੰਧੀ ਸਾਰੇ ਕਾਗਜ਼ ਸੌਂਪੇ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਮੌਕੇ ‘ਤੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਭਾਗ ਦੇ ਰਿਕਾਰਡ ਮੁਤਾਬਕ ਜਿਹੜੀਆਂ ਛੇ ਬਿਲਡਿੰਗਾਂ (139 ਤੋਂ 144 ਨੰਬਰ) ਡਿੱਗੀਆਂ ਹਨ, ਉਨਾਂ ਵਿੱਚੋਂ ਪੰਜ ਬਿਲਡਿੰਗਾਂ ਦੇ ਲਾਇਸੈਂਸ ਦੀ ਮਿਆਦ ਅਕਤੂਬਰ 2017 ਅਤੇ ਇਕ ਬਿਲਡਿੰਗ ਦੇ ਲਾਇਸੈਂਸ ਦੀ ਮਿਆਦ 31 ਮਾਰਚ 2018 ਨੂੰ ਪੁੱਗ ਚੁੱਕੀ ਸੀ ਜਿਸ ਕਾਰਨ ਬਿਲਡਰਾਂ ਨੇ ਬਿਨਾਂ ਪ੍ਰਮਾਣਿਕ ਲਾਇਸੈਂਸ ਦੇ ਇਹ ਬਿਲਡਿੰਗਾਂ ਬਣਾਈਆਂ ਸਨ। ਉਨਾਂ ਐਸ.ਐਸ.ਪੀ. ਨੂੰ ਇਨਾਂ ਬਿਲਡਿੰਗਾਂ ਬਣਾਉਣ ਵਾਲੇ ਬਿਲਡਰ ਪੁਸ਼ਪ ਇੰਪਾਇਰ ਖਿਲਾਫ ਕੇਸ ਦਰਜ ਕਰਨ ਲਈ ਕਿਹਾ। ਉਨਾਂ ਇਹ ਵੀ ਦੱਸਿਆ ਕਿ ਬਿਲਡਰ ਨੂੰ ਸੈਕਸਨਡ ਪਲਾਨ ਦੇ ਮੁਤਾਬਕ ਬਿਲਡਿੰਗ ਦਾ ਡਿਜ਼ਾਇਨ ਸਟਰਕਚਰਲ ਇੰਜਨੀਅਰ ਕੋਲ ਸਰਟੀਫਾਈ ਕਰਵਾਉਣਾ ਹੁੰਦਾ ਹੈ ਜੋ ਕਿ ਕੰਪਲੀਸ਼ਨ ਦੇ ਨਾਲ ਉਸ ਨੇ ਜਮਾ ਕਰਵਾਉਣਾ ਹੁੰਦਾ ਹੈ ਜੋ ਕਿ ਕੁਝ ਨਹੀਂ ਹੋਇਆ। ਉਨ•ਾਂ ਕਿਹਾ ਕਿ ਬਿਲਡਰ ਵੱਲੋਂ ਫਲੈਟ ਵੀ ਬਿਨਾਂ ਪ੍ਰਵਾਨਗੀ ਤੋਂ ਬਣਾਏ ਜਾ ਰਹੇ ਸਨ ਕਿਉਂਕਿ ਪ੍ਰਵਾਨਗੀ ਸਿਰਫ ਘਰਾਂ ਦੀ ਸੀ ਨਾ ਕਿ ਫਲੈਟਾਂ ਦੀ।
ਸ. ਸਿੱਧੂ ਨੇ ਕਿਹਾ ਕਿ ਬਿਲਡਰਾਂ ਦੇ ਖਿਲਾਫ ਪੰਜਾਬ ਮਿਉਂਸਪਲ ਐਕਟ 2011, ਬਿਲਡਿੰਗ ਬਾਏ ਲਾਅਜ਼ ਦੀ ਉਲੰਘਣਾ ਕਰਨ ਲਈ ਆਈ.ਪੀ.ਸੀ. ਦੀਆਂ ਧਾਰਾਵਾਂ ਅੰਦਰ ਕੇਸ ਦਰਜ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਿਭਾਗ ਦੇ ਡਾਇਰੈਕਟਰ ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਬਣਾ ਕੇ ਸੱਤ ਦਿਨਾਂ ਅੰਦਰ ਮੁਕੰਮਲ ਰਿਪੋਰਟ ਮੰਗੀ ਗਈ ਹੈ। ਇਸ ਕਮੇਟੀ ਵਿੱਚ ਚੀਫ ਇੰਜਨੀਅਰ, ਟਾਊਨ ਪਲਾਨਰ ਅਤੇ ਨਗਰ ਕੌਂਸਲ ਜ਼ੀਰਕਪੁਰ ਦੇ ਕਾਰਜ ਸਾਧਕ ਅਧਿਕਾਰੀ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾ ਕਿਹਾ ਕਿ ਜ਼ੀਰਕਪੁਰ ਦੀ ਘਟਨਾ ਸਾਡੇ ਲਈ ਸਬਕ ਹੈ ਅਤੇ ਹੁਣ ਉਨਾ ਫੈਸਲਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਸਾਰੇ ਪੰਜਾਬ ਦਾ ਦੌਰਾ ਕਰ ਕੇ ਸਾਰੀਆਂ ਬਿਲਡਿੰਗਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬਿਲਡਿੰਗ ਬਿਨਾਂ ਪ੍ਰਵਾਨਗੀ ਅਤੇ ਲਾਇਸੈਂਸ ਦੇ ਨਾ ਬਣ ਰਹੀ ਹੋਵੇ।
ਸ. ਸਿੱਧੂ ਨੇ ਅੱਜ ਜ਼ੀਰਕਪੁਰ ਪੁਲਿਸ ਥਾਣੇ ਤੋਂ ਬਾਅਦ ਪੀਰ ਮੁਛੱਲਾ ਵਿਖੇ ਬਿਲਡਿੰਗ ਡਿੱਗਣ ਵਾਲੀ ਜਗਾ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨਾ ਦੇ ਨਾਲ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਡੇਰਾਬਸੀ ਦੇ ਐਸ.ਡੀ.ਐਮ. ਪਰਮਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਸ੍ਰੀ ਦੀਪਇੰਦਰ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀ ਮਨਬੀਰ ਸਿੰਘ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 