ਚੰਡੀਗੜ, 19 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਹੁਕਮਾਂ ਅਨੁਸਾਰ ਸ੍ਰੀ ਸ਼ੌਕਤ ਅਹਿਮਦ ਪਾਰੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ, ਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ ਦੀ ਕਮਾਈ ਛੁੱਟੀ (ਐਕਸ ਇੰਡੀਆ) ਦੇ ਸਮੇਂ 21/04/2018 ਤੋਂ 13/05/2018 ਦੌਰਾਨ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ ਹੀ ਕਮਿਸ਼ਨਰ, ਮਿਊਂਸੀਪਲ ਕਾਰਪੋਰੇਸ਼ਨ, ਪਟਿਆਲਾ ਦਾ ਕਾਰਜਭਾਰ ਵੀ ਵੇਖਣਗੇ।
ਇਹ ਜਾਣਕਾਰੀ ਇਥੇ ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...