
ਨਵੀਂ ਦਿੱਲੀ, 20 ਅਪ੍ਰੈਲ – ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਨਵੀਂ ਦਿੱਲੀ ਵਿਖੇ ਮੀਟਿੰਗ ਚੱਲ ਰਹੀ|
ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰ ਵੀ ਮੌਜੂਦ ਹਨ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...






















