• Latest
  • Trending
2014 ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

2014 ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

17 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

40 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

51 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2014 ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

October 7, 2022
in ADMINISTRATION, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਰੂਪਨਗਰ, ਲੁਧਿਆਣਾ
2014 ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

2014 ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਅਕਾਲੀ ਆਗੂ ਸਮੇਤ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)- 2014 ਦੇ ਦੋ ਸਕੇ ਭਰਾਵਾਂ ਦੇ ਕਤਲ ਕੇਸ ਵਿੱਚ ਵਧੀਕ ਸੈਸ਼ਨ ਜੱਜ ਰਾਜਕੁਮਾਰ ਦੀ ਅਦਾਲਤ ਨੇ ਅਕਾਲੀ ਆਗੂ ਤੇ ਦੋ ਪੁਲੀਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ। ਤਿੰਨਾਂ ਨੂੰ ਕਤਲ, ਆਰਮਜ਼ ਐਕਟ ਅਤੇ ਸਾਜ਼ਿਸ਼ ਰਚਣ ਦਾ ਦੋਸ਼ੀ ਪਾਇਆ ਗਿਆ ਸੀ। 10 ਅਕਤੂਬਰ ਨੂੰ ਅਦਾਲਤ ਤਿੰਨਾਂ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਪ੍ਰਾਪਤ ਜਾਣਕਾਰੀ ਅਨੁਸਾਰ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿੱਚ ਸਤੰਬਰ 2014 ਵਿੱਚ ਮਾਛੀਵਾੜਾ ਦੇ ਪਿੰਡ ਬੋਹਾਪੁਰ ਦੇ ਰਹਿਣ ਵਾਲੇ ਐਸਸੀ ਭਾਈਚਾਰੇ ਦੇ ਦੋ ਸਕੇ ਭਰਾਵਾਂ ਹਰਿੰਦਰ ਸਿੰਘ (23) ਅਤੇ ਜਤਿੰਦਰ ਸਿੰਘ (25) ਨੂੰ ਖੰਨਾ ਪੁਲੀਸ ਨੇ ਝੂਠੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਮਾਮਲੇ ਵਿੱਚ ਅਦਾਲਤ ਨੇ ਅਕਾਲੀ ਆਗੂ ਗੁਰਜੀਤ ਸਿੰਘ, ਕਾਂਸਟੇਬਲ ਯਾਦਵਿੰਦਰ ਸਿੰਘ ਅਤੇ ਹੋਮ ਗਾਰਡ ਜਵਾਨ ਅਜੀਤ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੋਮ ਗਾਰਡ ਜਵਾਨ ਬਲਦੇਵ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਜਮਾਲਪੁਰ ਇਲਾਕੇ ਦੀ ਆਹਲੂਵਾਲੀਆ ਕਲੋਨੀ ਵਿੱਚ ਇੱਕ ਮੁਕਾਬਲੇ ਵਿੱਚ ਦੋ ਭਰਾ ਮਾਰੇ ਗਏ। ਪੁਲਿਸ ਨੇ ਇਸ ਮਾਮਲੇ ਨੂੰ ਐਨਕਾਊਂਟਰ ਦਿਖਾਉਣ ਦੀ ਕੋਸ਼ਿਸ਼ ਕੀਤੀ ਪਰ ਇਹ ਐਨਕਾਊਂਟਰ ਹੁਣ ਫਰਜ਼ੀ ਸਾਬਤ ਹੋਇਆ ਹੈ। ਮਾਮਲਾ ਸਤੰਬਰ 2014 ਦਾ ਹੈ। 
ਦੱਸ ਦੇਈਏ ਕਿ ਵੱਡੇ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕਰਨ ਵਾਲੀ ਪੰਜਾਬ ਪੁਲਿਸ ਵੱਲੋਂ ਅੱਜ ਤੱਕ ਐਸਐਚਓ ਅਤੇ ਉਸ ਦਾ ਰੀਡਰ ਨਹੀਂ ਫੜਿਆ ਜਾ ਰਿਹਾ ਹੈ। ਇਸ ਕੇਸ ਦੇ ਮੁਲਜ਼ਮ ਤਤਕਾਲੀ ਐਸਐਚਓ ਮਨਜਿੰਦਰ ਸਿੰਘ ਅਤੇ ਉਸ ਦਾ ਰੀਡਰ ਕਾਂਸਟੇਬਲ ਸੁਖਬੀਰ ਸਿੰਘ 7 ਸਾਲਾਂ ਤੋਂ ਫਰਾਰ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

Diljit Dosanjh concert : ਦਿੱਲੀ ਮੈਟਰੋ ਕੱਲ੍ਹ ਅੱਧੀ ਰਾਤ ਤੱਕ ਸੇਵਾਵਾਂ ਰੱਖੇਗੀ ਜਾਰੀ

by Navjot
2 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - 30 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਦਿਲਜੀਤ ਦੋਸਾਂਝ ਦੇ "ਔਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 