• Latest
  • Trending
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਵੱਡਾ ਫ਼ੈਸਲਾ; ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੌਂਪੀਆਂ ਅਹਿਮ ਸ਼ਕਤੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਵੱਡਾ ਫ਼ੈਸਲਾ; ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੌਂਪੀਆਂ ਅਹਿਮ ਸ਼ਕਤੀਆਂ

4 years ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

6 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

14 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

19 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

41 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਵੱਡਾ ਫ਼ੈਸਲਾ; ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੌਂਪੀਆਂ ਅਹਿਮ ਸ਼ਕਤੀਆਂ

October 8, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਵੱਡਾ ਫ਼ੈਸਲਾ; ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸਬੰਧੀ ਸੌਂਪੀਆਂ ਅਹਿਮ ਸ਼ਕਤੀਆਂ

ਅਮਨ ਅਰੋੜਾ

 ਇਸ ਪਹਿਲਕਦਮੀ ਦਾ ਉਦੇਸ਼ ਨਿਰਧਾਰਤ ਸਮੇਂ ਅੰਦਰ ਕੇਸਾਂ ਦਾ ਨਿਪਟਾਰਾ ਯਕੀਨੀ ਬਣਾਉਣਾ: ਅਮਨ ਅਰੋੜਾ

ਚੰਡੀਗੜ੍ਹ, 8 ਅਕਤੂਬਰ(ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ ਕਰਦਿਆਂ ਆਪਣੇ ਅਧੀਨ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਵਧੇਰੇ ਸ਼ਕਤੀਆਂ ਸੌਂਪੀਆਂ ਗਈਆਂ ਹਨ।

 ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਫ਼ੈਸਲਾ ਨਿਰਧਾਰਤ ਸਮਾਂ-ਸੀਮਾ ਅੰਦਰ ਕੇਸਾਂ ਦੇ ਨਿਪਟਾਰੇ ਲਈ ਬੇਹੱਦ ਅਹਿਮ ਸਿੱਧ ਹੋਵੇਗਾ ਕਿਉਂਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਲਈ ਸਥਾਨਕ ਪੱਧਰ ‘ਤੇ ਆਪਣੀਆਂ ਅਥਾਰਟੀਆਂ ਨੂੰ ਅਧਿਕਾਰਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਮੋਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਦੀਆਂ ਸ਼ਹਿਰੀ ਵਿਕਾਸ ਅਥਾਰਟੀਆਂ ਆਪਣੇ ਪੱਧਰ ‘ਤੇ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਦੇ ਸਮਰੱਥ ਹੋ ਜਾਣਗੀਆਂ। ਇਨ੍ਹਾਂ ਅਥਾਰਟੀਆਂ ਦੀ ਅਗਵਾਈ ਮੁੱਖ ਪ੍ਰਸ਼ਾਸਕ ਕਰ ਰਹੇ ਹਨ।

ਵਿਭਾਗ ਦੇ ਪ੍ਰਮੁੱਖ ਸਕੱਤਰ  ਅਜੋਏ ਕੁਮਾਰ ਸਿਨਹਾ ਨੇ ਦੱਸਿਆ ਕਿ ਹੁਣ ਮੁੱਖ ਪ੍ਰਸ਼ਾਸਕ ਸਾਰੀਆਂ ਸ਼੍ਰੇਣੀਆਂ ਦੀਆਂ ਕਾਲੋਨੀਆਂ ਲਈ ਲਾਇਸੈਂਸ ਜਾਰੀ ਕਰ ਸਕਣਗੇ। ਸਬੰਧਤ ਅਥਾਰਟੀ ਦੇ ਸੀ.ਏ. ਦੀ ਪ੍ਰਧਾਨਗੀ ਹੇਠਲੀ ਕਮੇਟੀ ਰਿਹਾਇਸ਼ੀ/ਉਦਯੋਗਿਕ/ਵਪਾਰਕ ਕਾਲੋਨੀ, ਮੈਗਾ ਪ੍ਰਾਜੈਕਟਾਂ ਅਤੇ ਉਦਯੋਗਿਕ ਪਾਰਕਾਂ (ਮੌਜੂਦਾ ਪ੍ਰਾਜੈਕਟਾਂ ਦੇ ਵਿਸਥਾਰ ਸਮੇਤ) ਦੇ ਲੇਅ-ਆਊਟ ਪਲਾਨ ਨੂੰ ਪ੍ਰਵਾਨਗੀ ਦੇਵੇਗੀ। ਇਸ ਕਮੇਟੀ ਨੂੰ 15 ਏਕੜ ਤੋਂ ਵੱਧ ਦੇ ਉਦਯੋਗਾਂ ਨੂੰ ਛੱਡ ਕੇ ਸਾਰੇ ਸਟੈਂਡਅਲੋਨ ਪ੍ਰਾਜੈਕਟਾਂ ਤੋਂ ਇਲਾਵਾ ਇਕ ਏਕੜ ਤੋਂ ਉੱਪਰ ਦੇ ਮਨਜ਼ੂਰਸ਼ੁਦਾ ਪ੍ਰਾਈਵੇਟ ਪ੍ਰਾਜੈਕਟਾਂ ਵਿੱਚ ਸਨਅਤੀ ਅਤੇ ਚੰਕ ਸਾਈਟਾਂ ਸਮੇਤ ਇੱਕ ਏਕੜ ਤੋਂ ਵੱਧ ਦੀਆਂ ਅਲਾਟ ਕੀਤੀਆਂ/ਨਿਲਾਮੀ ਵਾਲੀਆਂ ਸਾਰੀਆਂ ਚੰਕ ਸਾਈਟਾਂ ਦੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਬੰਧਤ ਅਥਾਰਟੀ ਦੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਦੀ ਅਗਵਾਈ ਵਾਲੀ ਕਮੇਟੀ ਕੋਲ ਇੱਕ ਏਕੜ ਤੱਕ ਦੀਆਂ ਸਾਰੀਆਂ ਅਲਾਟ ਕੀਤੀਆਂ/ਨਿਲਾਮੀ ਵਾਲੀਆਂ ਚੰਕ ਸਾਈਟਾਂ ਸਮੇਤ ਉਦਯੋਗਾਂ ਦੇ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਦਾ ਅਧਿਕਾਰ ਹੋਵੇਗਾ, ਜਿਸ ਵਿੱਚ ਅਰਬਨ ਅਸਟੇਟ/ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਇੱਕ ਏਕੜ ਤੱਕ ਦੇ ਹੋਰ ਸਾਰੇ ਪਲਾਟ ਵੀ ਸ਼ਾਮਲ ਹਨ।

ਚੀਫ ਟਾਊਨ ਪਲਾਨਰ ਪੁੱਡਾ ਨੂੰ ਸਿੱਖਿਆ/ਮੈਡੀਕਲ/ਧਾਰਮਿਕ/ਸਮਾਜਿਕ ਚੈਰੀਟੇਬਲ ਸੰਸਥਾਵਾਂ, 15 ਏਕੜ ਤੋਂ ਵੱਧ ਦੇ ਫਾਰਮ ਹਾਊਸ ਅਤੇ ਹੋਟਲ ਤੇ ਖਾਣ-ਪੀਣ ਵਾਲੀਆਂ ਥਾਵਾਂ ਸਮੇਤ ਵਪਾਰਕ ਅਦਾਰਿਆਂ ਦੀ ਕੰਪਾਊਂਡਿੰਗ ਸਬੰਧੀ ਪ੍ਰਵਾਨਗੀ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ।

ਸਿਨਹਾ ਨੇ ਦੱਸਿਆ ਕਿ ਸਬੰਧਤ ਸਰਕਲ ਦੇ ਸੀਨੀਅਰ ਟਾਊਨ ਪਲਾਨਰ ਕੋਲ ਰਿਹਾਇਸ਼ੀ/ਉਦਯੋਗਿਕ/ਵਪਾਰਕ ਕਾਲੋਨੀ, ਮੈਗਾ ਪ੍ਰਾਜੈਕਟਾਂ ਅਤੇ ਉਦਯੋਗਿਕ ਪਾਰਕਾਂ (ਮੌਜੂਦਾ ਪ੍ਰਾਜੈਕਟਾਂ ਦੇ ਵਿਸਥਾਰ ਸਮੇਤ) ਦੇ ਜ਼ੋਨਿੰਗ ਪਲਾਨ ਲਈ ਪ੍ਰਵਾਨਗੀ ਦੇਣ ਤੋਂ ਇਲਾਵਾ ਸਾਰੇ ਸਟੈਂਡਅਲੋਨ ਉਦਯੋਗਿਕ ਐਮ.ਐਸ.ਐਮ.ਈ. ਜ਼ਿਲ੍ਹਾ ਪੱਧਰੀ ਪ੍ਰਾਜੈਕਟਾਂ ਦੇ ਬਿਲਡਿੰਗ ਪਲਾਨ, ਉਦਯੋਗ ਨੂੰ ਛੱਡ ਕੇ 15 ਏਕੜ ਤੱਕ ਦੇ ਸਾਰੇ ਸਟੈਂਡਅਲੋਨ ਪ੍ਰਾਜੈਕਟਾਂ ਦੇ ਬਿਲਡਿੰਗ ਪਲਾਨ, ਸਿੱਖਿਆ/ਮੈਡੀਕਲ/ਧਾਰਮਿਕ/ਸਮਾਜਿਕ ਚੈਰੀਟੇਬਲ ਸੰਸਥਾਵਾਂ ਦੀ ਕੰਪਾਊਂਡਿੰਗ, 15 ਏਕੜ ਤੱਕ ਦੇ ਫਾਰਮ ਹਾਊਸ ਅਤੇ 10 ਏਕੜ ਤੱਕ ਦੀਆਂ ਸਾਰੀਆਂ ਉਦਯੋਗਿਕ ਇਮਾਰਤਾਂ ਦੀ ਕੰਪਾਊਂਡਿੰਗ ਸਬੰਧੀ ਪ੍ਰਵਾਨਗੀ ਦੇਣ ਦੇ ਅਧਿਕਾਰ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਸੀਨੀਅਰ ਟਾਊਨ ਪਲਾਨਰ, ਪੀ.ਬੀ.ਆਈ.ਪੀ. ਸਾਰੇ ਸਟੈਂਡਅਲੋਨ ਉਦਯੋਗਿਕ ਸੂਬਾ ਪੱਧਰੀ ਪ੍ਰਾਜੈਕਟਾਂ ਅਤੇ 10 ਏਕੜ ਤੋਂ ਉੱਪਰ ਦੀਆਂ ਸਾਰੀਆਂ ਉਦਯੋਗਿਕ ਇਮਾਰਤਾਂ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਲਈ ਅਧਿਕਾਰਤ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਟਾਊਨ ਪਲਾਨਰ ਨੂੰ ਰਾਈਸ ਸ਼ੈੱਲਰ, ਇੱਟਾਂ ਦੇ ਭੱਠੇ, ਪੈਟਰੋਲ ਪੰਪ ਅਤੇ ਸਟੋਨ ਕਰੱਸ਼ਰ ਦੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਕੰਮਲ/ਅੰਸ਼ਕ ਮੁਕੰਮਲ/ਕਬਜ਼ੇ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਸਮਰੱਥ ਅਥਾਰਟੀ ਲੇਅ-ਆਊਟ ਪਲਾਨ/ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਵਾਲੀ ਅਥਾਰਟੀ ਹੀ ਹੋਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ

by Ranjit Singh
4 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਤਾ ਮੋੜਵਾਂ ਜਵਾਬ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 