• Latest
  • Trending
ਪਾਕਿਸਤਾਨੀ ਪੰਜਾਬ ਦੇ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਨ

ਪਾਕਿਸਤਾਨੀ ਪੰਜਾਬ ਦੇ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਨ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

21 seconds ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

14 minutes ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

2 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

3 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਕਿਸਤਾਨੀ ਪੰਜਾਬ ਦੇ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਨ

October 9, 2022
in ਸਿਆਸੀ, ਖਬਰਾਂ, ਪੰਜਾਬ
ਪਾਕਿਸਤਾਨੀ ਪੰਜਾਬ ਦੇ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਨ

ਪਾਕਿਸਤਾਨੀ ਪੰਜਾਬ ਦੇ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਨ

ਲੁਧਿਆਣਾਃ 9 ਅਕਤੂਬਰ (ਵਿਸ਼ਵ ਵਾਰਤਾ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਭੱਠਲ, ਜਨਰਲ ਸਕੱਕਰ ਡਾਃ ਗੁਰਇਕਬਾਲ ਸਿੰਘ ਤੇ ਹੋਰ ਲੇਖਕਾਂ ਵੱਲੋਂ ਪਾਕਿਸਤਾਨੀ ਪੰਜਾਬ ਦੇ ਸ਼ਹਿਰ ਸਮੁੰਦਰੀ(ਫੈਸਲਾਬਾਦ) ਵੱਸਦੇ ਪ੍ਰਮੁੱਖ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਨੂੰ ਲੋਕ ਅਰਪਨ ਕੀਤਾ ਗਿਆ। ਇਸ ਪੁਸਤਕ ਨੂੰ ਮੁਨੀਰ ਹੁਸ਼ਿਆਰਪੁਰੀ ਦੀ ਸੰਪਾਦਨਾ ਹੇਠ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਪੁਸਤਕ ਤੇ ਕਵੀ ਬਾਰੇ ਜਾਣਕਾਰੀ ਦੇਂਦਿਆਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਮੁਨੀਰ ਦੀ ਕੋਸ਼ਿਸ਼ ਸਦਕਾ ਪਿਛਲੇ ਸਾਲ 28 ਦਸੰਬਰ ਨੂੰ ਕਰਤਾਰਪੁਰ ਸਾਹਿਬ(ਨਾਰੋਵਾਲ) ਵਿਖੇ ਪਹਿਲੀ ਵਾਰ ਬਾਬਾ ਨਦੀਮ ਨੂੰ ਸਾਹਮਣੇ ਬਹਿ ਕੇ ਬਾਬਾ ਨਜਮੀ, ਅਫ਼ਜ਼ਲ ਸਾਹਿਰ, ਸਾਨੀਆ ਸ਼ੇਖ, ਬੁਸ਼ਰਾ ਨਾਜ਼ ਸਮੇਤ ਸੁਣਨ ਦਾ ਇਤਫਾਕ ਹੋਇਆ ਸੀ। ਇਧਰੋਂ ਅਸੀਂ ਵੀ ਸੁਰਗਵਾਸੀ ਸ਼ਾਇਰਾ ਸੁਲਤਾਨਾ ਬੇਗਮ, ਡਾਃ ਨਵਜੋਤ ਕੌਰ, ਮਨਜਿੰਦਰ ਧਨੋਆ ਸਮੇਤ ਮੈਂ ਵੀ ਹਾਜ਼ਰ ਹੋਇਆ ਸਾ। ਬਾਬਾ ਨਦੀਮ ਦੀ ਕਵਿਤਾ ਆ ਸ਼ਾਹ ਹੁਸੈਨਾ ਵੇਖ ਲੈ ਨੇ ਮੰਤਰ ਮੁਗਧਕਰ ਦਿੱਤਾ ਸੀ। ਹੁਣ ਉਮਰੋਂ ਲੰਮੇ ਰੋਗ ਛਪਣ ਨਾਲ ਚੜ੍ਹਦੇ ਪੰਜਾਬ ਦੇ ਲੋਕ ਵੀ ਬਾਬਾ ਨਦੀਮ ਦੀ ਸ਼ਾਇਰੀ ਨਾਲ ਸਾਂਝ ਪਾ ਸਕਣਗੇ।
ਇਸ ਮੌਕੇ ਬੋਲਦਿਆਂ ਡਾਃ ਲਖਵਿੰਦਰ ਜੌਹਲ ਨੇ ਕਿਹਾ ਕਿ ਦੋਹਾਂ ਪੰਜਾਬਾਂ ਦੀ ਵਧ ਰਹੀ ਅਦਬੀ ਸਾਂਝ ਦੱਖਣੀ ਏਸ਼ੀਆ ਦੇ ਸਦੀਵੀ ਤੇ ਪਾਏਦਾਰ ਅਮਨ ਨੂੰ ਯਕੀਨੀ ਬਣਾਉਣ ਵਿੱਚਸਹਾਈ ਹੋਵੇਗੀ। ਕਹਾਣੀਕਾਰ ਸੁਖਜੀਤ ਨੇ ਕਿਹਾ ਕਿ ਡਾਃ ਜਗਤਾਰ ਤੇ ਡਾਃ ਕਰਨੈਲ ਸਿੰਘ ਥਿੰਦ ਨੇ ਪਾਕਿਸਤਾਨ ਦ ਪੰਜਾਬੀ ਸਾਹਿੱਤ ਨੂੰ ਏਧਰ ਲਿਪੀਅੰਤਰ ਕਰਕੇ ਛਾਪਣ ਦਾ ਜੋ ਉਪਰਾਲਾ ਆਰੰਭਿਆ ਸੀ ਉਸ ਨੂੰ ਮੁਨੀਰ ਹੋਸ਼ਿਆਰਪੁਰੀ ਨੇ ਅੱਗੇ ਵਧਾਇਆ ਹੈ। ਸਾਡੇ ਸ਼ਾਇਰ ਦੋਸਤ ਜਸਪਾਲ ਘਈ ਨੇ ਵੀ ਤਜੱਮੁਲ ਕਲੀਮ ਦੀ ਸ਼ਾਇਰੀ ਦੀ ਕਿਤਾਬ ਕਮਾਲ ਕਰਦੇ ਓ ਬਾਦਸ਼ਾਰੋ ਪਿਛਲੇ ਦਿਨੀਂ ਲਿਪੀਅੰਤਰ ਕਰਕੇ ਪ੍ਰਕਾਸ਼ਿਤ ਕਰਵਾਈ ਹੈ।
ਡਾਃ ਗੁਰਇਕਬਾਲ ਸਿੰਘ ਨੇ ਕਿਹਾ ਕਿ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਮੌਲਾ ਬਖਸ਼ ਕੁੰਸਤਾ ਦੀ ਖੋਜ ਪੁਸਤਕ ਪੰਜਾਬੀ ਸ਼ਾਇਰਾਂ ਦਾ ਤਜ਼ਕਰਾ, ਸੁਲਤਾਨ ਖਾਰਵੀ ਦੀ ਬਾਲ ਬਲੂੰਗੇ , ਹਬੀਬ ਜਾਲਿਬ ਦੀ ਰੁੱਤ ਕੁਲਹਿਣੀ ਤੋਂ ਇਲਾਵਾ ਫ਼ੈਜ਼ ਅਹਿਮਦ ਫ਼ੈਜ਼ ਬਾਰੇ ਪੁਸਤਕਾਂ ਵੀ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਨੇੜ ਭਵਿੱਖ ਵਿੱਚ ਪੋਠੋਹਾਰੀ ਗੀਤਾੰੰ ਬਾਰੇ ਵੀ ਇੱਕ ਪੁਸਤਕ ਸਃ ਰਘਬੀਰ ਸਿੰਘ ਭਰਤ ਜੀ ਪਾਸੋਂ ਲਿਪੀਅੰਤਕ ਕਰਵਾ ਕੇ ਛਾਪੀ ਜਾ ਰਹੀ ਹੈ। ਇਸ ਮੌਕੇ ਡਾਃ ਸ਼ਯਾਮ ਸੁੰਦਰ ਦੀਪਤੀ, ਮਿਸਜ਼ ਦੀਪਤੀ,ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਨੌਜਵਾਨ ਕਹਾਣੀਕਾਰ ਤਰਣ ਸਿੰਘ ਬੱਲ ਵੀ ਹਾਜ਼ਰ ਸਨ। ਸੁਮਿਤ ਗੁਲਾਟੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 