ਪੰਜਾਬ ਹਰਿਆਣਾ ਹਾਈਕੋਰਟ ‘ਚ ਅੱਜ ਦੀ ਛੁੱਟੀ ਦਾ ਐਲਾਨ
ਪੜ੍ਹੋ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ 13 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਛੁੱਟੀ ਦੀ ਥਾਂ ਤੇ 29 ਅਕਤੂਬਰ ਨੂੰ ਮਹੀਨੇ ਦੇ ਚੌਥੇ ਸ਼ਨੀਵਾਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ, ਭਾਵ ਸ਼ਨੀਵਾਰ ਨੂੰ ਕੋਰਟ ਆਮ ਦਿਨਾਂ ਵਾਂਗ ਖੁੱਲ੍ਹਾ ਰਹੇਗਾ।
























