• Latest
  • Trending
ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ : 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ : 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ

4 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

26 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

31 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ : 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ

October 13, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ : 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ

ਸ਼ਾਮਲਾਤ ਜਮੀਨਾਂ ‘ਤੇ ਨਜ਼ਾਇਜ ਕਬਜ਼ਿਆ ਸਬੰਧੀ ਸਿ਼ਕਾਇਤ ਜਾ ਸੂਚਨਾ ਦੇਣ ਲਈ ਵਟਸਐਪ ਨੰਬਰ 9115116262 ਜਾਰੀ

ਚੰਡੀਗੜ੍ਹ, 13 ਅਕਤੂਬਰ(ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਵਲੋਂ ਦੇਸ਼ ਭਰ ਵਿੱਚੋਂ ਇੱਕ ਵੱਡੀ ਪਹਿਲਕਦਮੀ ਕਰਦਿਆਂ ਅਜਿਹੀਆਂ ਪੰਚਇਤੀ ਜ਼ਮੀਨਾਂ ਦੀ ਸ਼ਨਾਖਤ ਕਰਨ ਦਾ ਇਤਿਹਾਸ ਰਚਿਆ ਹੈ, ਜਿਨਾਂ ਦਾ ਪੰਚਾਇਤਾਂ ਨੂੰ ਪਤਾ ਹੀ ਨਹੀਂ ਸੀ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾ ਦੀ ਸ਼ਨਾਖਤ ਕਰਨ ਲਈ ਸਰਕਾਰ ਬਣਦਿਆਂ ਵੱਡੇ ਪੱਧਰ ‘ਤੇ ਮੁਹਿੰਮ ਅਰੰਭੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਕੀਤੀ ਗਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਸ਼ਾਮਲਾਤ ਜਮੀਨਾਂ ਨਾਲ ਸਬੰਧਿਤ ਸਾਰੇ ਮਾਲ ਵਿਭਾਗ ਦੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ, ਜਿਸ ਸਬੰਧੀ ਹੁਣ ਤੱਕ 153 ਬਲਾਕਾਂ ਵਿੱਚੋਂ 86 ਬਲਾਕਾ ਦੇ ਸ਼ਾਮਲਾਤ ਜਮੀਨ ਸਬੰਧੀ ਮੌਜੂਦਾ ਮਾਲ ਵਿਭਾਗ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਇਸ ਪੜਤਾਲ ਦੌਰਾਨ ਵਿਭਾਗ ਨੇ 26300 ਏਕੜ ਵਾਹੀਯੋਗ ਪੰਚਾਇਤੀ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ, ਜੋ ਪੰਚਾਇਤਾਂ ਦੇ ਕੋਲ ਨਹੀਂ ਸੀ, ਜਿਸ ਦੀ ਅੰਦਾਜਨ ਬਜ਼ਾਰੀ ਕੀਮਤ ਲੱਗ ਭਗ 9200 ਕਰੋੜ ਰੁਪਏ ਹੈ।

ਪੇਂਡੂ ਵਿਕਾਸ ਮੰਤਰੀ ਨੇ ਪਹਿਲੀਆਂ ਸਰਕਾਰਾਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਕਿਸੇ ਵੀ ਪਹਿਲੀ ਸਰਕਾਰ ਨੇ ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਨੂੰ ਸੰਜੀਦਗੀ ਨਾਲ ਨਹੀਂ ਲਿਆ।ਉਨ੍ਹਾਂ ਕਿਹਾ ਕਿ ਪਰ ਸਾਡੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੇਂਡੂ ਵਿਕਾਸ ਵਿਭਾਗ ਵਲੋਂ 26300 ਏਕੜ ਸ਼ਾਮਲਾਤ ਜ਼ਮੀਨ ਦੀ ਸ਼ਨਾਖਤ ਕੀਤੀ ਹੈ ਜੋ ਸਾਡੀ ਸਰਕਾਰ ਦੀ ਇਕ ਵੱਡੀ ਪ੍ਰਾਪਤੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਲਦੀ ਹੀ ਬਾਕੀ ਰਹਿੰਦੇ ਬਲਾਕਾਂ ਵਿੱਚ ਸ਼ਾਮਲਾਤ ਜਮੀਨ ਦੀ ਸ਼ਨਾਖਤ ਦਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਕਿ ਹੋਰ ਹਜਾਰਾਂ ਏਕੜ ਸ਼ਾਮਲਾਤ ਜਮੀਨ ਦੀ ਸਨਾਖਤ ਕੀਤੀ ਜਾ ਸਕੇ।ਜਿਸ ਬਾਰੇ ਵੇਰਵੇ 31 ਦਸੰਬਰ, ,2022 ਤੋਂ ਪਹਿਲਾਂ ਸਾਝੇ ਕੀਤੇ ਜਾਣਗੇ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹੀਆਂ ਸਾਰੀਆਂ ਜ਼ਮੀਨਾਂ ਦੇ ਕਬਜ਼ੇ ਲੈਣ ਦਾ ਟੀਚਾ ਦਸੰਬਰ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਤ ਜਮੀਨਾਂ ਦੇ ਰਿਕਾਰਡ ਨੂੰ ਵਿਭਾਗ ਦੀ ਵੈਬਸਾਈਟ ਤੇ ਵੀ ਅਪਲੋਡ ਕੀਤਾ ਜਾ ਰਿਹਾ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤੀ ਜ਼ਮਨਿਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਇੱਕ ਵਟਸਐਪ ਨੰਬਰ ਜਾਰੀ ਕਰਦਿਆਂ ਪੰਜਾਬ ਦੇ ਸਮੂਹ ਨਾਗਰਿਕਾ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਾਸੀ ਸ਼ਾਮਲਾਤ ਜਮੀਨਾਂ ‘ਤੇ ਨਜ਼ਾਇਜ ਕਬਜ਼ਿਆ ਸਬੰਧੀ ਸਿ਼ਕਾਇਤ ਜਾ ਸੂਚਨਾ ਵਟਸਐਪ ਨੰਬਰ 9115116262 ‘ਤੇ ਦੇਣ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਵੀ ਸੁਧਾਰ ਕੀਤਾ ਜਾ ਸਕੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਪਿਛਲੇ ਲਗਭਗ 7 ਮਹੀਨਿਆਂ ਦੌਰਾਨ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾ ਤੋਂ ਨਜ਼ਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੇ ਪਹਿਲੇ ਪੜਾਅ ਦੌਰਾਨ ਕੁਲ 9126 ਏਕੜ ਜਮੀਨ ਦਾ ਕਬਜ਼ਾ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਰਾਹੀ ਗਰਾਮ ਪੰਚਾਇਤਾਂ ਨੇ ਪ੍ਰਾਪਤ ਕੀਤਾ ਜਾ ਚੁੱਕਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉਪਰੰਤ ਲੋਕਾਂ ਵੱਲੋਂ ਪ੍ਰੇਰਿਤ ਹੋ ਕੇ ਵੱਡੀ ਗਿਣਤੀ ਵਿੱਚ ਸਾਮਲਾਤ ਜਮੀਨਾਂ ਤੋਂ ਆਪਣੇ ਤੌਰ ਤੇ ਕਬਜ਼ੇ ਛੱਡਦੇ ਹੋਏ ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 3435 ਏਕੜ ਜਮੀਨ ਸੌਂਪੀ ਗਈ ਹੈ।ਉੱਥੇ ਹੀ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋ 5691 ਏਕੜ ਜਮੀਨ ਆਪਣੇ ਪੱਧਰ ਤੇ ਉਪਰਾਲੇ ਕਰਨ ਅਤੇ ਕਾਨੂੰਨੀ ਦਖਲ ਰਾਹੀ ਹਾਸਿਲ ਕੀਤੀ ਗਈ।

ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਜਿਹੜੀਆਂ ਪੰਚਾਇਤੀ ਜ਼ਮੀਨਾ ਤੋਂ ਨਜ਼ਾਇਜ਼ ਕਬਜ਼ੇ ਛੁਡਵਾਏ ਗਏ ਹਨ, ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਲਈ ਵਾਹੀਯੋਗ ਜ਼ਮੀਨਾਂ ਨੂੰ ਚਕੌਤੇ ਚੜਾਇਆ ਜਾਵੇਗਾ, ਜਿੱਥੇ ਜ਼ਮੀਨ ਵਾਹੀਯੋਗ ਨਹੀਂ ਹੋਵੇਗੀ ਉਨ੍ਹਾਂ ਜ਼ਮੀਨਾਂ ਦੀ ਵਰਤੋ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਏ ਜਾਣ ਲਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ranjit Singh
2 weeks ago
0

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ - ਪੰਜਾਬ ਦੀ ਏਕਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 