• Latest
  • Trending
ਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ : ਜਸਵੀਰ ਸਿੰਘ ਗੜ੍ਹੀ

4 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

11 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ : ਜਸਵੀਰ ਸਿੰਘ ਗੜ੍ਹੀ

October 14, 2022
in ਸਿਆਸੀ, ਖਬਰਾਂ, ਪੰਜਾਬ
ਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ : ਜਸਵੀਰ ਸਿੰਘ ਗੜ੍ਹੀ

ਸਿੱਖਿਆ ਮੰਤਰੀ ਦੇ ਬਿਆਨ ਨੇ ‘ਆਪ’ ਦਾ ਤਾਨਾਸ਼ਾਹੀ ਰਵੱਈਆ ਸਾਹਮਣੇ ਲਿਆਂਦਾ : ਜਸਵੀਰ ਸਿੰਘ ਗੜ੍ਹੀ

‘ਆਪ’ ਸਰਕਾਰ ਸੰਘਰਸ਼ਕਾਰੀਆਂ ਦੀਆਂ ਮੰਗਾਂ ਮੰਨੇ, ਨਾ ਕਿ ਧਰਨੇ ਖਤਮ ਕਰਾਉਣ ਲਈ ਤਾਨਾਸ਼ਾਹੀ ਕਰੇ : ਜਸਵੀਰ ਗੜ੍ਹੀ

ਚੰਡੀਗੜ੍ਹ, 14 ਅਕਤੂਬਰ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਜਾਰੀ ਇਕ ਬਿਆਨ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਦਿੱਤੀ ਧਮਕੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਤਾਨਾਸ਼ਾਹ ਰਵੱਈਆ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਇਨ੍ਹਾਂ ਸੰਘਰਸ਼ਕਾਰੀ ਅਧਿਆਪਕਾਂ ਦੇ ਧਰਨਿਆਂ ਵਿੱਚ ਜਾ ਕੇ ਵੱਡੇ ਵੱਡੇ ਵਾਅਦੇ ਕਰਦੇ ਸਨ, ਹੁਣ ‘ਆਪ’ ਦੇ ਮੰਤਰੀ ਸੰਘਰਸ਼ਕਾਰੀ ਅਧਿਆਪਕਾਂ ਨਾਲ ਗੱਲ ਕਰਨ ਤੋਂ ਵੀ ਨਾਂਹ ਕਰ ਰਹੇ ਹਨ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਅਸਲ ਚੇਹਰਾ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਭਾਜਪਾ ਦੀ ‘ਬੀ’ ਟੀਮ ਬਣਕੇ ਕੰਮ ਕਰ ਰਹੀ ‘ਆਪ’ ਹੁਣ ਉਸੇ ਨੀਤੀਆਂ ਚੱਲ ਰਹੀ ਹੈ, ਜਿਵੇਂ ਸੰਘਰਸ਼ਕਾਰੀ ਕਿਸਾਨਾਂ ਨਾਲ ਭਾਜਪਾ ਸਰਕਾਰ ਨੇ ਗੱਲ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਇਤਿਹਾਸ ਤੋਂ ਸਿੱਖ ਕੇ ਚੱਲੇ ਕੇ ਪੰਜਾਬੀਆਂ ਦੇ ਸੰਘਰਸ਼ ਨੂੰ ਕਦੇ ਕੁਚਲਿਆ ਨਹੀਂ ਜਾ ਸਕਿਆ, ਹਮੇਸ਼ਾ ਜਿੱਤੇ ਹਨ, ਇਸ ਦੀ ਤਾਜ਼ਾ ਉਦਾਹਰਣ ਕਿਸਾਨ ਅੰਦੋਲਨ ਸਾਹਮਣੇ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਆਪਣੀਆਂ ਜਾਇਜ਼ ਮੰਗਾਂ ਤੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨੇ ਅਤੇ ਅਧਿਆਪਕਾਂ ਵਿਰੁੱਧ ਬੋਲਣ ਵਾਲੇ ਆਪਣੇ ਮੰਤਰੀ ਦੀ ਲਗਾਮ ਕੱਸਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

by Navjot
1 week ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਹੁਣ ਰਾਜ ਸਭਾ ਵਿੱਚ ਮੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 