• Latest
  • Trending
ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

4 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

11 minutes ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

16 minutes ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

October 15, 2022
in ਸਿਆਸੀ, ਖਬਰਾਂ, ਪੰਜਾਬ
ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਕਰਵਾਇਆ ਸੈਮੀਨਾਰ

ਲੋਕ ਸੰਪਰਕ ਵਿਭਾਗ ਵੱਲੋਂ ਜਲਦ ਕੀਤਾ ਜਾਵੇਗਾ ਐਕਰੀਡੇਸ਼ਨ ਕਮੇਟੀ ਦਾ ਗਠਨ : ਅਮਨ ਅਰੋੜਾ

ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ ):ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ। ਕ੍ਰਮਵਾਰ ਦੋਵੇਂ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਰਾਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸੈਮੀਨਾਰ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਉੱਘੇ ਚਿੰਤਕ ਡਾ. ਪਿਆਰੇ ਲਾਲ ਗਰਗ ਅਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਸੈਮੀਨਾਰ ਦੇ ਮੁੱਖ ਬੁਲਾਰੇ ਸਨ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਇਸ ਨੂੰ ਸਮਾਜ ਦਾ ਸ਼ੀਸ਼ਾ ਵੀ ਕਿਹਾ ਜਾਂਦਾ ਹੈ। ਇਸ ਕਰਕੇ ਸਮਾਜ ਅਤੇ ਦੇਸ਼ ਨੂੰ ਤਰੱਕੀ ਦੀਆਂ ਹੋਰ ਉੱਚੀਆਂ ਬੁਲੰਦੀਆਂ ਉਤੇ ਪਹੁੰਚਾਉਣ ਵਿੱਚ ਮੀਡੀਆ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿਛਲੇ ਲੰਬੇ ਸਮੇਂ ਭੰਗ ਹੋਈ ਐਕਰੀਡੀਸ਼ਨ ਕਮੇਟੀ ਮੁਖ ਗਠਿਤ ਕਰਨ ਲਈ ਲਗਭਗ ਤਿਆਰੀ ਕਰ ਲਈ ਗਈ ਹੈ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ ਬਾਰੇ ਸ੍ਰੀ ਅਰੋੜਾ ਨੇ ਕਿਹਾ ਕਿ ਬਹੁਤ ਜਲਦ ਪੱਤਰਕਾਰ ਭਾਈਚਾਰੇ ਲਈ ਖੁਸ਼ਖਬਰੀ ਲੈ ਕੇ ਆਵਾਂਗੇ।

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਵਰਕਿੰਗ ਜਰਨਲਿਸਟਸ ਐਕਟ ਨੂੰ ਖ਼ਤਮ ਕੀਤੇ ਜਾਣ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਕਰੋਨਾ ਕਾਲ ਵਿੱਚ ਹੋਰਨਾਂ ਸ਼੍ਰੇਣੀਆਂ ਦੀ ਤਰ੍ਹਾਂ ਮੀਡੀਆ ਨੂੰ ਕਰੋਨਾ ਯੋਧੇ ਗਰਦਾਨ ਕੇ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਪੱਤਰਕਾਰਾਂ ਨੂੰ ਮੁਆਵਜ਼ੇ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ, ਮੁਫ਼ਤ ਬੱਸ ਸਫ਼ਰ ਸਕੀਮ ਸ਼ੁਰੂ ਕਰਨ ਅਤੇ ਐਕਰੀਡੇਸ਼ਨ ਕਮੇਟੀ ਗਠਿਤ ਕਰਨ ਦੀ ਮੰਗ ਕੀਤੀ।
ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਕਿਸ ਪ੍ਰਕਾਰ ਕਾਰਪੋਰੇਟ ਸੈਕਟਰ ਨੇ ਮੀਡੀਆ ਨੂੰ ਪ੍ਰਭਾਵਿਤ ਕੀਤਾ ਅਤੇ ਇੱਥੋਂ ਤੱਕ ਕਿ ਦੇਸ਼ ਦੀ ਜੁਡੀਸ਼ੀਅਰੀ ਵੀ ਪ੍ਰਭਾਵਿਤ ਹੋ ਚੁੱਕੀ ਹੈ। ਅਜਿਹੇ ਦੌਰ ਵਿੱਚ ਸਿਰ ਤਲ਼ੀ ਉਤੇ ਰੱਖ ਕੇ ਪੱਤਰਕਾਰੀ ਕਰਨੀ ਪੈ ਰਹੀ ਹੈ। ਪ੍ਰੈੱਸ ਦੀ ਅਜ਼ਾਦੀ ਦਾ ਦਾਇਰਾ ਲਗਾਤਾਰ ਸੁੰਗੜਦਾ ਜਾ ਰਿਹਾ ਹੈ ਅਤੇ ਪੱਤਰਕਾਰਾਂ ਲਈ ਰੈਗੂਲਰ ਨੌਕਰੀ ਦਾ ਸਿਸਟਮ ਖ਼ਤਮ ਹੋ ਚੁੱਕਾ ਹੈ।
ਰਾਮ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਇਸ ਯੁੱਗ ਵਿੱਚ ਕਿਸ ਪ੍ਰਕਾਰ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲ਼ ਵਿੱਚ ਗਲਤ ਖ਼ਬਰਾਂ ਪਰੋਸੀਆਂ ਜਾ ਰਹੀਆਂ ਹਨ ਅਤੇ ਆਮ ਜਨਤਾ ਦਾ ਨੁਕਸਾਨ ਕੀਤਾ ਜਾ ਰਿਹਾ ਹੈ।
ਡਾ. ਪਿਆਰੇ ਲਾਲ ਗਰਗ ਨੇ ਪੱਤਰਕਾਰਾਂ ਨੂੰ ਆਪਣੀ ਸਹੀ ਡਿਊਟੀ ਨਿਭਾਉਣ ਲਈ ਕਿਹਾ।
ਸਕੱਤਰ ਜਨਰਲ ਪਾਲ ਸਿੰਘ ਨੌਲੀ ਨੇ ਪੱਤਰਕਾਰ ਭਾਈਚਾਰੇ ਦੀਆਂ ਮੁੱਖ ਮੰਗਾਂ ਬਾਰੇ ਸੈਮੀਨਾਰ ਵਿੱਚ ਮੌਜੂਦ ਮੁੱਖ ਮਹਿਮਾਨ ਨੂੰ ਵਿਸਥਾਰ ਨਾਲ ਦੱਸਿਆ।
ਇਸ ਤੋਂ ਪਹਿਲਾਂ ਸੈਮੀਨਾਰ ਦੀ ਸ਼ੁਰੂਆਤ ਵਿੱਚ ਪ੍ਰੀਤਮ ਰੁਪਾਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਮੰਚ ਸੰਚਾਲਕ ਦੀ ਭੂਮਿਕਾ ਪੰਜਾਬ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਦੇ ਮੀਤ ਪ੍ਰਧਾਨ ਜੈ ਸਿੰਘ ਛਿੱਬਰ ਵੱਲੋਂ ਨਿਭਾਈ ਗਈ। ਅੰਤ ਵਿੱਚ ਬਲਬੀਰ ਸਿੰਘ ਜੰਡੂ ਵੱਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਸਮੇਤ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

by Navjot
3 weeks ago
0

ਜੈਪੁਰ, 24 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਦੇ ਬਾਗਰੂ ਖੇਤਰ ਵਿੱਚ ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ 'ਤੇ ਸ਼ਨੀਵਾਰ ਤੜਕੇ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 