ਮਹਿਲਾ ਏਸ਼ੀਆ ਕੱਪ ਦੇ ਫਾਈਨਲ ‘ਚ ਭਾਰਤ ਅਤੇ ਸ਼੍ਰੀਲੰਕਾ ਆਹਮੋ-ਸਾਹਮਣੇ
ਸ਼੍ਰੀਲੰਕਾ ਨੇ ਭਾਰਤ ਨੂੰ ਦਿੱਤਾ 66 ਦੌੜਾਂ ਦਾ ਟੀਚਾ
ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਸਿਲਹਟ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਬੰਗਲਾਦੇਸ਼ ਵਿਖੇ ਖੇਡੇ ਜਾ ਰਹੇ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਪਹਿਲਾਂ ਬੱਲੇਬਾਜੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ ਨੇ 20 ਓਵਰਾਂ ਵਿੱਚ 65 ਦੌੜਾਂ ਬਣਾਈਆਂ ਹਨ। ਜਿੱਤਣ ਲਈ ਭਾਰਤੀ ਟੀਮ ਨੂੰ 66 ਦੌੜਾਂ ਦੀ ਜਰੂਰਤ ਹੈ।
ਲਾਈਵ ਸਕੋਰ ਦੇਖਣ ਲਈ ਲਿੰਕ ਨੂੰ ਖੋਲ੍ਹੋ –https://www.bcci.tv/events/86/asia-cup-womens-2022/match/691/final