• Latest
  • Trending
ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ- ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ- ਕੁਲਤਾਰ ਸਿੰਘ ਸੰਧਵਾਂ

4 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

36 minutes ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

49 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

50 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

50 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

52 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

52 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ- ਕੁਲਤਾਰ ਸਿੰਘ ਸੰਧਵਾਂ

October 18, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ- ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ- ਕੁਲਤਾਰ ਸਿੰਘ ਸੰਧਵਾਂ

ਸਰਾਭਾ (ਲੁਧਿਆਣਾ), 18 ਅਕਤੂਬਰ(ਵਿਸ਼ਵ ਵਾਰਤਾ- ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਮੈਡੀਕਲ ਹਸਪਤਾਲ, ਪਿੰਡ ਸਰਾਭਾ ਦੇ ਡੈਂਟਲ ਵਿਭਾਗ ਵਲੋਂ ਪੜਾਈ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੀ ਧੁਨ ਉਪਰੰਤ ਸਪੀਕਰ ਸੰਧਵਾਂ, ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਸੀਨੀਅਰ ਆਪ ਲੀਡਰ ਡਾ. ਕੇ.ਐਨ.ਐਸ. ਕੰਗ, ਚੇਅਰਪਰਸਨ ਪਰਮਜੀਤ ਕੌਰ, ਪਵਿੱਤਰ ਸਿੰਘ ਗਰੇਵਾਲ, ਡਾ. ਗਗਨਦੀਪ ਕੌਰ, ਸਾਧੂ ਸਿੰਘ, ਜਸਵਿੰਦਰ ਰਾਣਾ, ਟਹਿਲ ਸਿੰਘ ਕੋਲੇ ਆਦਿ ਵਲੋਂ ਸਮਾਂ ਰੌਸ਼ਨ ਕਰਕੇ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ਼ਹੀਦ ਸਰਾਭਾ ਯਾਦਗਾਰੀ ਇਸ ਮੈਡੀਕਲ ਸੰਸਥਾ ਦੀਆਂ ਸਮਾਜਿਕ ਸੇਵਾਵਾਂ ਸ਼ਲਾਘਾਯੋਗ ਹਨ।

ਪੜਾਈ ਪੂਰੀ ਕਰ ਚੁੱਕੇ ਬੱਚਿਆਂ ਨੂੰ ਉਹਨਾਂ ਕਿਹਾ ਕਿ ਉਹ ਆਉਣ ਵਾਲੇ ਕੱਲ ਦੇ ਵਾਰਿਸ ਹਨ, ਜੋ ਟੈਲੈਂਟ ਪੰਜਾਬ ਚ ਚੰਗੀ ਪੜਾਈ ਕਰ ਰਹੇ ਮੰਚਿਆਂ ਕੋਲ ਹੈ, ਉਸ ਦੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਪੰਜਾਬ ਸਰਕਾਰ ਮੈਡੀਕਲ ਸਿੱਖਿਆ, ਪੜਾਈ ਅਤੇ ਖੇਡਾਂ ਦੀ ਤਰੱਕੀ ਲਈ ਹਮੇਸ਼ਾਂ ਹੀ ਯਤਨਸ਼ੀਲ ਹੈ। ਉਹਨਾਂ ਬੱਚਿਆਂ ਨੂੰ ਕਿਹਾ ਕਿ ਤੁਹਾਡਾ ਅਧਿਆਪਕ ਤੁਹਾਡਾ ਪਰਮਾਤਮਾ ਹੈ।ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦੇ ਬੱਚੇ ਪੜਾਈ ਮੁਕੰਮਲ ਕਰਕੇ ਪੰਜਾਬ ‘ਚ ਹੀ ਰਾਜ ਕਰਨ। ਬੱਚਿਆਂ ਦੀ ਸਕਾਲਰਮੁੱਖ ਸਬੰਧੀ ਉਹਨਾਂ ਕਿਹਾ ਕਿ ਉਹ ਵਜੀਫੇ ਦਾ ਪੈਸਾ ਜਲਦੀ ਹੀ ਜਾਰੀ ਕਰਵਾਉਣਗੇ। ਡਾ. ਪੀ.ਐਨ.ਐਸ. ਕੰਗ ਨੇ ਸ਼ਹੀਦ ਸਰਾਭਾ ਜੀ ਦੇ ਜੀਵਨ ਅਤੇ ਉਹਨਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਦਾ ਅਹਿਦ ਕਰਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਮੈਡਮ ਅਨੀਤਾ ਦਰਸ਼ੀ ਏ. ਡੀ. ਸੀ. ਤੇਜਿੰਦਰ ਪਾਲ ਸਿੰਘ ਤਹਿਸੀਲਦਾਰ, ਚੇਅਰਮੈਨ ਗੌਰਵਦੀਪ ਸਿੰਘ, ਸਰਪੰਚ ਸੁਖਜਿੰਦਰ ਕੌਰ, ਪ੍ਰਧਾਨ ਕੁਲਦੀਪ ਸਿੰਘ, ਅਮਰ ਸਿੰਘ ਸੈਕਟਰੀ, ਤੇਜਿੰਦਰ ਸਿੰਘ ਬਲੋਵਾਲ ਬਲਾਕ ਇੰਚਾਰਜ, ਤਪਿੰਦਰ ਸਿੰਘ ਜੋਧਾਂ, ਦਲਵੀਰ ਸਿੰਘ ਜੋਧਾ ਆਦਿ ਹਾਜ਼ਰ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
2 weeks ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 