ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਰਾਜਪਾਲ v/s ਪੰਜਾਬ ਸਰਕਾਰ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਰਾਜਪਾਲ ਆਹਮੋ ਸਾਹਮਣੇ ਹਨ। ਪਿਛਲੇ ਦਿਨੀਂ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਈਸ ਚਾਂਸਲਰ ਦੀ ਨਿਯੁਕਤੀ ਰੱਦ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਦੇ ਜਵਾਬ ਵਿੱਚ ਸੀਐੱਮ ਮਾਨ ਨੇ ਹੁਣ ਰਾਜਪਾਲ ਨੂੰ ਪੱਤਰ ਲਿਖਿਆ ਹੈ।