• Latest
  • Trending
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦੇਸ਼ ‘ਚ ਰੁਜ਼ਗਾਰ ਦੀ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ

4 years ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

12 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

13 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

14 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

15 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

16 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

1 hour ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦੇਸ਼ ‘ਚ ਰੁਜ਼ਗਾਰ ਦੀ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ

October 22, 2022
in ਸਿਆਸੀ, ਖਬਰਾਂ, ਪੰਜਾਬ
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦੇਸ਼ ‘ਚ ਰੁਜ਼ਗਾਰ ਦੀ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦੇਸ਼ ‘ਚ ਰੁਜ਼ਗਾਰ ਦੀ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ

75 ਹਜ਼ਾਰ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 10 ਲੱਖ ਕੇਂਦਰ ਸਰਕਾਰ ਦੀਆਂ ਅਸਾਮੀਆਂ ਦੀ ਭਰਤੀ ਲਈ ਨੌਕਰੀ ਮੇਲੇ ਦੀ ਸ਼ੁਰੂਆਤ ਕਰਨਗੇ। ਜਿਸ ਦੌਰਾਨ ਪ੍ਰਧਾਨ ਮੰਤਰੀ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਦੇਸ਼ ਵਿੱਚ ਰੁਜ਼ਗਾਰ ਦੀ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਮੇਲਾ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁਰੂ ਹੋਵੇਗਾ। ਸਰਕਾਰ ਇਸ ਮੁਹਿੰਮ ਤਹਿਤ ਅਗਲੇ 18 ਮਹੀਨਿਆਂ ਵਿੱਚ ਇਨ੍ਹਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰੇਗੀ। ਕੇਂਦਰ ਦੇ ਸਾਰੇ ਵਿਭਾਗ ਇਸ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸਨ। ਰੁਜ਼ਗਾਰ ਮੇਲੇ ਤਹਿਤ ਦੇਸ਼ ਭਰ ਵਿੱਚੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਨਵੇਂ ਭਰਤੀ ਕੀਤੇ ਮੁਲਾਜ਼ਮ ਵੱਖ-ਵੱਖ ਪੱਧਰਾਂ ‘ਤੇ ਕੇਂਦਰ ਸਰਕਾਰ ‘ਚ ਸ਼ਾਮਲ ਹੋਣਗੇ।ਇਨ੍ਹਾਂ ਵਿੱਚ ਗਰੁੱਪ-ਏ, ਗਰੁੱਪ-ਬੀ (ਗਜ਼ਟਿਡ), ਗਰੁੱਪ-ਬੀ (ਨਾਨ-ਗਜ਼ਟਿਡ) ਅਤੇ ਗਰੁੱਪ-ਸੀ ਨਿਯੁਕਤੀਆਂ ਦੇ ਨਾਲ-ਨਾਲ ਕੇਂਦਰੀ ਹਥਿਆਰਬੰਦ ਬਲਾਂ ਦੇ ਕਰਮਚਾਰੀ, ਸਬ-ਇੰਸਪੈਕਟਰ, ਕਾਂਸਟੇਬਲ, ਜੂਨੀਅਰ ਕਲਰਕ (ਐਲਡੀਸੀ), ਸਟੈਨੋ, ਪੀ.ਏ., ਆਮਦਨ ਟੈਕਸ ਇੰਸਪੈਕਟਰ, MTS ਵਰਗੀਆਂ ਰੇਲਵੇ ਪੋਸਟਾਂ ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
November 14, 2026
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

Most Popular

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

by Ranjit Singh
3 weeks ago
0

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੋਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 