• Latest
  • Trending
ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਰਾਹਤ,ਗ੍ਰੇਅ ਲਿਸਟ ਵਿੱਚੋਂ ਆਇਆ ਬਾਹਰ

4 years ago
Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

33 minutes ago
Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

54 minutes ago
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

1 hour ago
Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

2 hours ago
India Vs Afghanistan: ਤੀਜਾ ਅਤੇ ਆਖਰੀ ਵਨਡੇ ਮੈਚ ਅੱਜ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Viral video ਮਾਮਲਾ: CM ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੇ ਦੋਸ਼, ‘ਆਪ’ ਅੱਜ ਪੰਜਾਬ ਭਰ ਵਿੱਚ ਕਰੇਗੀ ਵਿਰੋਧ ਪ੍ਰਦਰਸ਼ਨ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ

Punjab: ਅੱਜ ਤੋਂ ਪੰਜਾਬ ਦੇ ਤਿੰਨ ਦਿਨ ਦੇ ਦੌਰੇ ’ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ

Uttarakhand ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ – SGPC ਪ੍ਰਧਾਨ

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

Hukamnama Sri Darbar Sahib Today – 20 June 2026 | Ang 604 I ਅੱਜ ਦਾ ਹੁਕਮਨਾਮਾ

4 hours ago
Hindi News
English News
Saturday, June 20, 2026
No Result
View All Result
37 °c
Chandigarh
36 ° Sun
33 ° Mon
35 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਰਾਹਤ,ਗ੍ਰੇਅ ਲਿਸਟ ਵਿੱਚੋਂ ਆਇਆ ਬਾਹਰ

October 22, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਰਾਹਤ,ਗ੍ਰੇਅ ਲਿਸਟ ਵਿੱਚੋਂ ਆਇਆ ਬਾਹਰ

ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਵੱਲੋਂ ਪਾਕਿਸਤਾਨ ਨੂੰ ਰਾਹਤ,ਗ੍ਰੇਅ ਲਿਸਟ ਵਿੱਚੋਂ ਆਇਆ ਬਾਹਰ

ਚੰਡੀਗੜ੍ਹ 22 ਅਕਤੂਬਰ(ਵਿਸ਼ਵ ਵਾਰਤਾ)- ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਤੋਂ ਵੱਡੀ ਰਾਹਤ ਮਿਲੀ ਹੈ। ਅੰਤਰਰਾਸ਼ਟਰੀ ਨਿਗਰਾਨੀ ਏਜੰਸੀ ਨੇਪਾਕਿਸਤਾਨ ਨੂੰ ਗ੍ਰੇ ਸੂਚੀ ਤੋਂ ਹਟਾ ਦਿੱਤਾ ਹੈ।ਦੱਸ ਦਈਏ ਕਿ ਪਾਕਿਸਤਾਨ ਨੂੰ 2018 ਵਿੱਚ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਨਿਗਰਾਨੀ ਏਜੰਸੀ ਦਾ ਦਾਅਵਾ ਹੈ ਕਿ ਪਾਕਿਸਤਾਨ ਨੇ ਅੱਤਵਾਦੀ ਫੰਡਿੰਗ ਅਤੇ ਮਨੀ ਲਾਂਡਰਿੰਗ ਦੀ ਆਪਣੀ ਸਮੱਸਿਆ ਨੂੰ ਠੀਕ ਕਰ ਲਿਆ ਹੈ। FATF ਦੀ ਗ੍ਰੇ ਲਿਸਟ ‘ਚ ਹੋਣ ਕਾਰਨ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਬੈਂਕਾਂ ਅਤੇ ਹੋਰ ਸੰਸਥਾਵਾਂ ਤੋਂ ਕਿਸੇ ਤਰ੍ਹਾਂ ਦਾ ਆਰਥਿਕ ਸਮਰਥਨ ਨਹੀਂ ਮਿਲ ਰਿਹਾ ਸੀ।

ਇਸ ਦੇ ਨਾਲ ਹੀ ਦੱਸ ਦਈਏ ਕਿ ਐਫਏਟੀਐਫ ਦੀ ਇੱਕ ਸੰਸਥਾ ਇੰਟਰਨੈਸ਼ਨਲ ਕੋਆਪ੍ਰੇਸ਼ਨ ਰਿਵਿਊ ਗਰੁੱਪ (ਆਈਸੀਆਰਜੀ) ਫੈਸਲਾ ਕਰਦਾ ਹੈ ਕਿ ਕਿਸੇ ਦੇਸ਼ ਨੂੰ ਗ੍ਰੇ ਸੂਚੀ ਵਿੱਚ ਰੱਖਣਾ ਹੈ ਜਾਂ ਨਹੀਂ। ਗ੍ਰੇ ਲਿਸਟ ‘ਚ ਹੋਣ ਕਾਰਨ ਪਾਕਿਸਤਾਨ ਨੂੰ IMF, ਵਰਲਡ ਬੈਂਕ ਅਤੇ ਏਸ਼ੀਆ ਡਿਵੈਲਪਮੈਂਟ ਬੈਂਕ ਤੋਂ ਮਦਦ ਮਿਲਣੀ ਮੁਸ਼ਕਿਲ ਹੋ ਰਹੀ ਸੀ। ਇਸ ਲਿਸਟ ਵਿੱਚ ਚ ਉਹ ਦੇਸ਼ ਸ਼ਾਮਲ ਹਨ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਨੂੰ ਰੋਕਣ ਵਿੱਚ ਅਸਫਲ ਰਹੇ ਹਨ। ਗ੍ਰੇ ਲਿਸਟ ‘ਚ ਆਉਣ ਕਾਰਨ ਪਾਕਿਸਤਾਨ ਨੂੰ ਹਰ ਸਾਲ 10 ਅਰਬ ਡਾਲਰ ਤੋਂ ਜ਼ਿਆਦਾ ਦਾ ਨੁਕਸਾਨ ਹੋ ਰਿਹਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

by Ranjit Singh
June 20, 2026
0

Sports: 'ਸਿਕਸਰ ਕਿੰਗ' ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ ! ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਟੀਮ ਇੰਡੀਆ...

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ?

by Ranjit Singh
June 20, 2026
0

Pakistan ਨੇ ਭਾਰਤ ਨੂੰ ਫੇਰ ਦਿੱਤੀ ਧਮਕੀ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਭਾਰਤ ਨੇ ਪਹਿਲਗਾਮ ਅੱਤਵਾਦੀ...

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

by Ranjit Singh
June 20, 2026
0

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

Sports: ‘ਸਿਕਸਰ ਕਿੰਗ’ ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ !

by Ranjit Singh
June 20, 2026
0

Sports: 'ਸਿਕਸਰ ਕਿੰਗ' ਯੁਵਰਾਜ ਸਿੰਘ ਫੇਰ ਕਰ ਸਕਦੇ ਨੇ IPL ਵਿੱਚ ਵਾਪਸੀ ! ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਟੀਮ ਇੰਡੀਆ...

Most Popular

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

by Jaspreet Kaur
4 weeks ago
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ 'ਚ ਸ਼ੁਰੂ ਹੋਵੇਗਾ ਮੁਕਾਬਲਾ SRH ਨੇ ਜਿੱਤਿਆ ਟਾਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 