<blockquote><span style="color: #ff0000;"><strong>ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ</strong></span></blockquote> <strong>ਚੰਡੀਗੜ੍ਹ, 27ਅਕਤੂਬਰ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹਨ। ਜਾਣਕਾਰੀ ਅਨੁਸਾਰ ਉਹ ਫਰੀਦਾਬਾਦ ਦੇ ਸੂਰਜਕੁੰਡ ਵਿੱਚ ਹੋਣ ਵਾਲੇ ਦੋ ਰੋਜ਼ਾ ਚਿੰਤਿਨ ਸ਼ਿਵਰ ਵਿੱਚ ਸ਼ਾਮਲ ਹੋਣਗੇ।</strong>