• Latest
  • Trending
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਵੱਡਾ ਫੈਸਲਾ ; ਹੁਣ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਪੁਰਸ਼ ਖਿਡਾਰੀਆਂ ਦੇ ਬਰਾਬਰ ਫੀਸ

4 years ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

1 minute ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

44 minutes ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

51 minutes ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

1 hour ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

2 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

4 hours ago
Hindi News
English News
Monday, November 16, 2026
No Result
View All Result
28 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਵੱਡਾ ਫੈਸਲਾ ; ਹੁਣ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਪੁਰਸ਼ ਖਿਡਾਰੀਆਂ ਦੇ ਬਰਾਬਰ ਫੀਸ

October 27, 2022
in ਖਬਰਾਂ, ਖੇਡਾਂ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਵੱਡਾ ਫੈਸਲਾ ; ਹੁਣ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਪੁਰਸ਼ ਖਿਡਾਰੀਆਂ ਦੇ ਬਰਾਬਰ ਫੀਸ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਵੱਡਾ ਫੈਸਲਾ ; ਹੁਣ ਮਹਿਲਾ ਕ੍ਰਿਕਟਰਾਂ ਨੂੰ ਮਿਲੇਗੀ ਪੁਰਸ਼ ਖਿਡਾਰੀਆਂ ਦੇ ਬਰਾਬਰ ਫੀਸ

ਚੰਡੀਗੜ੍ਹ, 27ਅਕਤੂਬਰ(ਵਿਸ਼ਵ ਵਾਰਤਾ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਇੱਕ ਵੱਡਾ ਫੈਸਲਾ ਕੀਤਾ ਹੈ। ਨਵੀਂ ਨੀਤੀ ਲਾਗੂ ਕਰਕੇ ਬੋਰਡ ਨੇ ਹੁਣ ਮੈਚ ਫੀਸ ਦੇ ਰੂਪ ਵਿੱਚ ਔਰਤਾਂ ਅਤੇ ਪੁਰਸ਼ਾਂ ਵਿੱਚ ਹੁੰਦੇ ਭੇਦਭਾਵ ਨੂੰ ਖ਼ਤਮ ਕਰ ਦਿੱਤਾ ਹੈ। BCCI ਨੇ ਕਿਹਾ ਕਿ ਹੁਣ ਤੋਂ ਪੁਰਸ਼ ਅਤੇ ਮਹਿਲਾ ਨੂੰ ਬਰਾਬਰ ਮੈਚ ਫੀਸ ਮਿਲੇਗੀ।

ਇਹ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਦਿੱਤੀ ਹੈ। 

https://twitter.com/JayShah/status/1585527309305466880?s=20&t=6hUe2VZs6lUhgVACrQEWvg

BCCI ਸਕੱਤਰ ਨੇ ਕਿਹਾ ਕਿ ਅਸੀਂ ਹੁਣ ਲਿੰਗ ਸਮਾਨਤਾ ਦੇ ਨਵੇਂ ਦੌਰ ਵਿੱਚ ਪ੍ਰਵੇਸ਼ ਕਰ ਰਹੇ ਹਾਂ। ਅਜਿਹੀ ਸਥਿਤੀ ਵਿੱਚ, ਇਸ ਨੀਤੀ ਦੇ ਤਹਿਤ, ਹੁਣ ਤੋਂ ਪੁਰਸ਼ ਅਤੇ ਮਹਿਲਾ ਦੋਵਾਂ ਲਈ ਬਰਾਬਰ ਮੈਚ ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੋਂ ਔਰਤਾਂ ਨੂੰ ਵੀ ਪੁਰਸ਼ਾਂ ਦੇ ਬਰਾਬਰ ਮੈਚ ਫੀਸ ਮਿਲੇਗੀ। ਟੈਸਟ ਕ੍ਰਿਕਟ ਵਿੱਚ ਇੱਕ ਮੈਚ ਲਈ 15 ਲੱਖ ਰੁਪਏ ਉਪਲਬਧ ਹਨ। ਜਦੋਂ ਕਿ ਵਨ ਡੇ ਇੰਟਰਨੈਸ਼ਨਲ ਵਿੱਚ ਪੁਰਸ਼ਾਂ ਨੂੰ ਇੱਕ ਮੈਚ ਲਈ 6 ਲੱਖ ਰੁਪਏ ਦਿੱਤੇ ਜਾਂਦੇ ਹਨ। BCCI ਦੇ ਸਕੱਤਰ ਜੈ ਸ਼ਾਹ ਨੇ ਦੱਸਿਆ ਕਿ ਪੁਰਸ਼ਾਂ ਨੂੰ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਮੈਚ ਖੇਡਣ ਲਈ 3 ਲੱਖ ਰੁਪਏ ਮਿਲਦੇ ਹਨ। ਹੁਣ ਇਹੀ ਫੀਸ ਮਹਿਲਾ ਕ੍ਰਿਕਟਰਾਂ ਨੂੰ ਵੀ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਕ੍ਰਿਕੇਟ ਵਿੱਚ ਪੁਰਸ਼ਾਂ ਅਤੇ ਔਰਤਾਂ ਨੂੰ ਬਰਾਬਰ ਤਨਖਾਹ ਦੇਣ ਦੀ ਪਹਿਲ ਸਭ ਤੋਂ ਪਹਿਲਾਂ ਨਿਊਜ਼ੀਲੈਂਡ ਕ੍ਰਿਕਟ ਬੋਰਡ ਨੇ ਇਸ ਸਾਲ ਜੁਲਾਈ ਵਿੱਚ ਸ਼ੁਰੂ ਕੀਤੀ ਸੀ। ਉਨ੍ਹਾਂ ਨੇ ਮਹਿਲਾ ਅਤੇ ਪੁਰਸ਼ ਕ੍ਰਿਕਟਰਾਂ ਨੂੰ ਬਰਾਬਰ ਤਨਖਾਹ ਦੇਣ ਦਾ ਫੈਸਲਾ ਕੀਤਾ ਸੀ। ਇਸ ਸਬੰਧੀ NZC ਅਤੇ 6 ਵੱਡੀਆਂ ਐਸੋਸੀਏਸ਼ਨਾਂ ਵਿਚਕਾਰ ਸਮਝੌਤਾ ਵੀ ਹੋਇਆ ਸੀ। ਇਹ ਸੌਦਾ ਪਹਿਲੇ ਪੰਜ ਸਾਲਾਂ ਲਈ ਕੀਤਾ ਗਿਆ ਸੀ। ਇਸ ਦੇ ਤਹਿਤ ਅੰਤਰਰਾਸ਼ਟਰੀ ਸਮੇਤ ਘਰੇਲੂ ਕ੍ਰਿਕਟਰਾਂ ਨੂੰ ਵੀ ਸਾਰੇ ਟੂਰਨਾਮੈਂਟਾਂ ਵਿੱਚ ਹੋਣ ਵਾਲੇ ਮੈਚਾਂ ਲਈ ਇੱਕੋ ਜਿਹੀ ਫੀਸ ਮਿਲੇਗੀ।

Tags: @BCCIWomen cricketersbcciINDIA’S FEMALE CRICKETERSJay ShahRoger Binny
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

by Ankit
November 16, 2026
0

  ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਨਵੰਬਰ...

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

Most Popular

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 31-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 