• Latest
  • Trending
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

4 years ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

25 minutes ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

47 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

2 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

3 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

4 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

6 hours ago
Hindi News
English News
Saturday, November 14, 2026
No Result
View All Result
31 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

October 28, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਉੱਨੀਵੇਂ ਦਿਨ ਵੀ ਰਿਹਾ ਜਾਰੀ

ਸੰਗਰੂਰ, 28 ਅਕਤੂਬਰ (ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ ਉੱਨੀਵੇਂ ਦਿਨ ਵੱਡੀ ਗਿਣਤੀ ‘ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ।ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਦੇ ਇਕੱਠ ਸਬੰਧੀ ਕਿਹਾ ਕਿ ਇਹ ਲੜਾਈ ਨਿੱਜੀਕਰਨ ਦੀ ਨੀਤੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਸਾਡੀਆਂ ਮੌਜੂਦਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ‘ਤੇ ਨਿੱਜੀਕਰਨ ਦੀ ਨੀਤੀ ਦਾ ਕੁਹਾੜਾ ਸਾਡੇ ਕਿਰਤੀ ਲੋਕਾਂ ‘ਤੇ ਵਰ੍ਹਾ ਰਹੀਆਂ ਹਨ। ਸਰਕਾਰ ਨਿੱਜੀਕਰਨ ਦੀ ਨੀਤੀ ‘ਤੇ ਚਲਦੀ ਹੋਈ ਪਹਿਲਾਂ ਲੋਕਾਂ ਦੀ ਸਹੂਲਤ ਖਾਤਰ ਬਣੇ ਪਬਲਿਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇ ਰਹੀ ਹੈ ਪਰ ਹੁਣ ਉਸੇ ਕੜੀ ਵਿੱਚ ਅੱਗੇ ਵਧਦਿਆਂ ਖ਼ੁਰਾਕੀ ਵਸਤੂਆਂ ਦਾ ਪੂਰਾ ਅਧਿਕਾਰ ਵੀ ਕਾਰਪੋਰੇਟਾਂ ਦੇ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ। ਉਦਾਹਰਣ ਵਜੋਂ ਕਿਸਾਨ ਆਪਣੇ ਖੇਤ ਵਿੱਚ ਸਰ੍ਹੋਂ ਤਾ ਪੈਦਾ ਕਰ ਸਕਦਾ ਹੈ ਪਰ ਆਪਣੇ ਘਰ ਵਿਚ ਕੋਹਲੂ ਲਾ ਕੇ ਉਸ ਵਿਚੋਂ ਤੇਲ ਕੱਢ ਕੇ ਬਾਜ਼ਾਰ ਵਿੱਚ ਨਹੀਂ ਵੇਚ ਸਕਦਾ। ਇਸੇ ਤਰ੍ਹਾਂ ਹੋਰ ਖ਼ੁਰਾਕੀ ਵਸਤੂਆਂ ‘ਤੇ ਵੀ ਨਿੱਜੀਕਰਨ ਦੀ ਨੀਤੀ ਰਾਹੀਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਉਲਟ ਨਿੱਜੀਕਰਨ ਦੀ ਨੀਤੀ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦਾ ਕੱਚਾ ਮਾਲ ਲੁਟਾ ਕੇ ਉਸ ਨੂੰ ਪਕਾ ਕੇ ਵੱਡੇ ਮੁਨਾਫ਼ੇ ਕਮਾਉਣ ਲਈ ਖੁੱਲ੍ਹੀਆਂ ਛੋਟਾਂ ਦਿੱਤੀਆਂ ਜਾ ਰਹੀਆਂ ਹਨ।
ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਬਾਰੇ ਬੋਲਦਿਆਂ ਕਿਹਾ ਜਿਸ ਵਿੱਚ ਦਸ ਹਜ਼ਾਰ ਏਕੜ ਕਰੀਬ ਕਿਸਾਨਾਂ ਦੀ ਜ਼ਮੀਨ ਸਸਤੇ ਭਾਵਾਂ ‘ਤੇ ਖੋਹ ਕੇ ਸੜਕ ਬਣਾਉਣ ਵਾਸਤੇ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਜ਼ਮੀਨ ਦੇ ਉਚਿਤ ਮੁੱਲ ਦੇਣ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ। ਸਵਾਲ ਕੱਲਾ ਪੈਸੇ ਦਾ ਨਹੀਂ ਸਗੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਦਾਹਰਣ ਲਈ ਬਠਿੰਡਾ ਵਿਖੇ ਛਾਉਣੀ ਬਣਾਉਣ ਲਈ ਬਹੁਤ ਸਾਰੇ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਜਿਸ ਵਿੱਚ ਪਿੰਡ ਮਹਿਣਾ ਦੀ ਸਾਰੀ ਜ਼ਮੀਨ ਆਉਣ ਕਰਕੇ ਪਿੰਡ ਦਾ ਨਾਮੋ ਨਿਸ਼ਾਨ ਹੀ ਮਿਟ ਗਿਆ ਹੈ। ਇਸ ਤੋਂ ਵੀ ਅੱਗੇ ਪੰਜਾਬ ਵਿੱਚ ਜ਼ਮੀਨਾਂ ਦੀ ਕਾਣੀ ਵੰਡ ਹੋਣ ਕਰਕੇ ਆਮਦਨ ਦੇ ਵਸੀਲੇ ਪਹਿਲਾਂ ਹੀ ਘੱਟ ਹਨ। ਇਹ ਆਮਦਨ ਦੇ ਵਸੀਲੇ ਵੀ ਕਿਸਾਨਾਂ ਤੋਂ ਖੋਹੇ ਜਾ ਰਹੇ ਹਨ। ਦਸ ਹਜਾਰ ਏਕੜ ਜ਼ਮੀਨ ਤਾਂ ਸਿੱਧੀ ਸੜਕਾਂ ਹੇਠ ਰੋਕੀ ਜਾਣੀ ਹੈ ਤੇ ਇਸ ਤੋਂ ਇਲਾਵਾ ਇੰਨੀਂ ਹੀ ਹੋਰ ਪਾਸੇ ਆਉਣ ਨਾਲ ਪੰਜਾਬ ਵਿਚ ਅੰਨ ਦਾ ਸੰਕਟ ਹੋਰ ਵਧੇਗਾ। ਫਿਰ ਅੰਨ ‘ਤੇ ਕਬਜ਼ਾ ਕਰਕੇ ਭੁੱਖ ਨਾਲ ਮਰਨ ਲਈ ਮਜ਼ਬੂਰ ਕਰਨਾ ਹੈ।ਅੱਜ ਦੀ ਸਟੇਜ ਤੋਂ ਧਰਮਕੋਟ ਬਲਾਕ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਮੁਕਤਸਰ ਜ਼ਿਲ੍ਹੇ ਤੋਂ ਮਲਕੀਤ ਸਿੰਘ ਔਘੜ ਨੇ ਵੀ ਸੰਬੋਧਨ ਕੀਤਾ ਅੱਜ ਸਟੇਜ ਸਕੱਤਰ ਦੀ ਭੂਮਿਕਾ ਮਾਨਸਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਨਿਭਾਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 14, 2026
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

by Ranjit Singh
7 hours ago
0

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 