• Latest
  • Trending
ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਅਹੁਦਾ ਸੰਭਾਲਿਆ

ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਅਹੁਦਾ ਸੰਭਾਲਿਆ

9 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

10 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

23 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਅਹੁਦਾ ਸੰਭਾਲਿਆ

April 23, 2018
in ਪੰਜਾਬ
ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਅਹੁਦਾ ਸੰਭਾਲਿਆ

– ਯੋਗ ਅਧਿਕਾਰੀਆਂ ਦੀ ਟੀਮ ਰਾਹੀਂ ਪਾਰਦਰਸ਼ਤਾ ਅਤੇ ਕੁਆਲਿਟੀ ਕੰਮ ਸੁਨਿਸ਼ਚਿਤ ਕਰਨਾ ਮੁੱਖ ਟੀਚਾ- ਸਿੰਗਲਾ
ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ): ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਵੀਂ ਮੰਜ਼ਿਲ ‘ਤੇ ਕਮਰਾ ਨੰਬਰ 30 ਵਿਚ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ, ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਖੇਡਾਂ ਅਤੇ ਯੂਥ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਅੰਗਦ ਸੈਣੀ ਅਤੇ ਸ੍ਰੀ ਸਿੰਗਲਾ ਦੇ ਮਾਤਾ, ਧਰਮਪਤਨੀ, ਬੇਟੀ ਅਤੇ ਬੇਟੇ ਸਮੇਤ ਉਨ•ਾਂ ਦੇ ਸਮੱਰਥਕ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਮੁੱਚੀ ਲੀਡਰਸ਼ਿਪ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿਚ ਬਹੁਤ ਸਾਰੇ ਸਾਕਾਰਾਤਮਕ ਫੈਸਲੇ ਲਾਗੂ ਵੀ ਕੀਤੇ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਜਦੋਂ ਵੀ ਕਾਂਗਰਸ ਪਾਰਟੀ ਨੇ ਉਨ•ਾਂ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਹੈ ਤਾਂ ਉਨ•ਾਂ ਪੂਰੀ ਤਨਦੇਹੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਈ ਹੈ ਅਤੇ ਹੁਣ ਵੀ ਉਹ ਸੂਬੇ ਦੇ ਭਲਾਈ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ।
ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵੱਜੋਂ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਵਿਕਾਸ ਕਾਰਜਾਂ ਵਿਚ ਪਾਰਦਰਸ਼ਾ ਲਿਆਉਣਗੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਸਭ ਕੰਮ ਉੱਚ ਕੁਆਲਿਟੀ ਦੇ ਹੋਣ। ਉਨ•ਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਕੰਮ ਨੇਪਰੇ ਚਾੜ•ਨ ਲਈ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਸਭ ਵਿਕਾਸ ਕਾਰਜ ਉੱਚ ਕੁਆਲਿਟੀ ਦੇ ਹੋਣ ਇਸ ਮੰਤਵ ਲਈ ਇਕ ਮੋਨੀਟਰਿੰਗ ਢਾਂਚਾ ਉਸਾਰਿਆ ਜਾਵੇਗਾ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਸਬੰਧਤ ਕਾਰਜ ਲਈ ਜਿੰਨਾ ਪੈਸਾ ਦਿੱਤਾ ਗਿਆ ਸੀ ਉਹ ਵਾਜਬ ਢੰਗ ਨਾਲ ਖਰਚਿਆ ਗਿਆ ਹੈ ਜਾਂ ਨਹੀਂ।
ਇਕ ਸਵਾਲ ਦਾ ਜਵਾਬ ਦਿੰਦਿਆਂ ਉਨ•ਾਂ ਕਿਹਾ ਕਿ ਨਾਬਾਰਡ ਪ੍ਰੋਜੈਕਟ ਅਧੀਨ ਪੇਂਡੂ ਸੜਕਾਂ ਨੂੰ ਮਜ਼ਬੂਤ ਅਤੇ ਅੱਪਗ੍ਰੇਡ ਕਰਨ ਲਈ 300 ਕਰੋੜ ਰੁਪਏ ਖਰਚੇ ਜਾਣਗੇ ਜਦਕਿ ਲਿੰਕ ਸੜਕਾਂ ਦੀ ਰਿਪੇਅਰ ਲਈ ਅਗਲੇ ਦੋ ਸਾਲਾਂ ਵਿਚ 810 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ  ਅਧੀਨ 1345 ਕਿਲੋਮੀਟਰ ਸੜਕਾਂ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਇਸੇ ਯੋਜਨਾ ਅਧੀਨ ਇਕ ਹੋਰ ਪ੍ਰੋਜੈਕਟ ਜਲਦ ਜਮ•ਾਂ ਕਰਵਾ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਵਿਸ਼ਵ ਬੈਂਕ ਵੱਲੋਂ ਜਾਰੀ ਫੰਡਾਂ ਰਾਹੀਂ ਨਵੇਂ ਸੜਕੀ ਅੱਪਗ੍ਰੇਡੇਸ਼ਨ ਪ੍ਰੋਜਕਟਾਂ ਉੱਤੇ ਅਗਲੇ 5 ਸਾਲਾਂ ਵਿਚ 2000 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਸ੍ਰੀ ਸਿੰਗਲਾ ਨੇ ਸਪੱਸ਼ਟ ਤੌਰ ‘ਤੇ ਸੰਕੇਤ ਦਿੱਤਾ ਕਿ ਪਿਛਲੇ ਸਮੇਂ ਵਿਚ ਭ੍ਰਿਸ਼ਟਾਚਾਰੀ ਗਤੀਵਿਧੀਆਂ ਵਿਚ ਲਿਪਤ ਲੋਕ ਹੁਣ ਸਾਵਧਾਨ ਹੋ ਜਾਣ। ਉਨ•ਾਂ ਕਿਹਾ ਕਿ ਵਿਭਾਗ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਅਦ ਵਿਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਸ੍ਰੀ ਸਿੰਗਲਾ ਨੂੰ ਵਿਭਾਗ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ।
ਇੱਥੇ ਦੱਸਣਯੋਗ ਹੈ ਕਿ ਸ੍ਰੀ ਵਿਜੇ ਇੰਦਰ ਸਿੰਗਲਾ ਸਵਰਗੀ ਸੰਤ ਰਾਮ ਸਿੰਗਲਾ ਦੇ ਸਪੁੱਤਰ ਹਨ, ਜੋ ਕਿ ਕਾਂਗਰਸ ਦੇ ਲੋਕ ਸਭਾ ਮੈਂਬਰ, ਵਿਧਾਇਕ ਅਤੇ ਪੰਜਾਬ ਮੰਡੀਬੋਰਡ ਦੇ ਚੇਅਰਮੈਨ ਰਹੇ ਹਨ। ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਲਈ ਹਾਲੇ ਵੀ ਯਾਦ ਕੀਤੇ ਜਾਂਦੇ ਹਨ। ਸ੍ਰੀ ਸਿੰਗਲਾ ਨੇ 2017 ਵਿਚ ਹੋਈਆਂ ਚੋਣਾਂ ਵਿਚ ਸੰਗਰੂਰ ਵਿਧਾਨ ਸਭਾ ਹਲਕੇ ਤੋਂ 31000 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।ਇਸ ਤੋਂ ਪਹਿਲਾਂ 2009 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਸ੍ਰੀ ਸਿੰਗਲਾ ਨੇ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਸ੍ਰੀ ਸੁਖਦੇਵ ਸਿੰਘ ਢੀਂਡਸਾ ਨੂੰ 40000 ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਉਨ•ਾਂ ਨੂੰ ਯੂਪੀਏ ਸਰਕਾਰ ਵਿਚ ਬੈਸਟ ਪਾਰਲੀਮੈਂਟੇਰੀਅਨ ਦਾ ਖਿਤਾਬ ਦਿੱਤਾ ਗਿਆ ਸੀ।ਲੋਕ ਸਭਾ ਮੈਂਬਰ ਵੱਜੋਂ ਸ੍ਰੀ ਸਿੰਗਲਾ ਨੇ ਕਈ ਪ੍ਰਮੁੱਖ ਵਿਕਾਸ ਕਾਰਜ ਕਰਵਾਏ ਜਿਨ•ਾਂ ਵਿਚ ਸੰਗਰੂਰ ਵਿਖੇ 449 ਕਰੋੜ ਰੁਪਏ ਦੀ ਲਾਗਤ ਨਾਲ 300 ਬਿਸਤਰਿਆਂ ਦਾ ਪੀਜੀਆਈ ਹਸਪਤਾਲ ਅਤੇ ਟਾਟਾ ਮੈਮੋਰੀਅਲ ਕੈਂਸਰ ਸੈਂਟਰ ਮੁੰਬਈ ਦੇ ਇਕ ਆਊਟਰੀਚ ਕੇਂਦਰ ਦੀ ਸਥਾਪਨਾ ਪ੍ਰਮੁੱਖ ਹੈ।ਉਹ ਖੇਡਾਂ ਦੇ ਖੇਤਰ ਵਿਚ ਨਵੇਂ ਪ੍ਰੋਜੈਕਟ ਲੈ ਕੇ ਆਏ ਜਿਨ•ਾਂ ਵਿਚ ਸੰਗਰੂਰ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਅਤੇ ਬਰਨਾਲਾ ਵਿਖੇ ਸਾਈ ਸਪੋਰਟਸ ਕੋਚਿੰਗ ਸੈਂਟਰ ਸ਼ਾਮਲ ਹਨ। ਇਸ ਤੋਂ ਇਲਾਵਾ ਉਨ•ਾਂ ਵੱਲੋਂ ਰੇਲਵੇ ਪੁਲ ਅਤੇ ਰੇਲਵੇ ਅੰਡਰ ਬ੍ਰਿਜ਼ ਦੇ ਨਿਰਮਾਣ, ਸੰਗਰੂਰ ਤੋਂ ਦੇਸ਼ ਦੇ ਸਾਰੇ ਧਾਰਮਿਕ ਸਥਾਨਾਂ ਲਈ ਨਵੀਆਂ ਰੇਲ ਗੱਡੀਆਂ ਦੀ ਸ਼ੁਰੂਆਤ, ਨਵੀਂ ਦਿੱਲੀ ਅਤੇ ਸੰਗਰੂਰ ਵਿਚਕਾਰ ਸ਼ਤਾਬਦੀ ਐਕਸਪ੍ਰੈਸ ਲਈ ਕੀਤੇ ਯਤਨ ਸ਼ਲਾਘਾਯੋਗ ਹਨ। ਉਨ•ਾਂ ਐੱਮ.ਪੀ. ਫੰਡਾਂ ਵਿਚੋਂ ਸਿੱਖਿਆ, ਸਿਹਤ, ਸਮਾਜਿਕ ਵਿਕਾਸ, ਖੇਡਾਂ, ਜਨਤਕ ਕੰਮਾਂ ਦੇ ਖੇਤਰਾਂ ਵਿੱਚ ਵਿਆਪਕ ਕਾਰਜ ਅਤੇ ਪੇਂਡੂ ਵਿਕਾਸ ਕਾਰਜਾਂ ਵਿਚ ਵੀ ਅਤਿਅੰਤ ਕੰਮ ਕਰਵਾਏ।
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਨਵੰਬਰ 2013 ਵਿਚ ਨਿਊਯਾਰਕ ਵਿਖੇ ਹੋਏ ਸੰਯੁਕਤ ਰਾਸ਼ਟਰ ਮਹਾਸਭਾ ਦੇ 64ਵੇਂ ਸੈਸ਼ਨ ਵਿਚ ਭਾਰਤ ਦੀ ਨੁਮਾਇੰਦਗੀ ਵੀ ਕੀਤੀ ਹੈ ਅਤੇ ਫਲਸਤੀਨ ਸ਼ਰਨਾਰਥੀਆਂ ਦੇ ਮਾਮਲਿਆਂ ‘ਤੇ ਭਾਸ਼ਣ ਦਿੱਤਾ। ਉਹ ਇੰਡੀਅਨ ਕੌਂਸਲ ਆਫ਼ ਵਰਲਡ ਅਫੇਅਰਜ਼, ਨੈਸ਼ਨਲ ਪਲੇਟਫਾਰਮ ਫਾਰ ਡਿਜ਼ਾਸਟਰ ਰਿਸਕ ਰਿਡੱਕਸਨ (ਐਨ.ਪੀ.ਡੀ.ਆਰ.ਆਰ), ਇੰਸਟੀਚਿਊਟ ਐਂਡ ਗਵਰਨਮੈਂਟ ਬਾਡੀ ਆਫ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ (ਚੰਡੀਗੜ•), ਖੇਤਰੀ ਡਾਇਰੈਕਟ ਟੈਕਸ ਸਲਾਹਕਾਰ ਕਮੇਟੀ, ਪਟਿਆਲਾ (ਪੰਜਾਬ) ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਪੰਜਾਬ) ਦੇ ਮੈਂਬਰ ਅਤੇ ਖੇਤਰੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੀ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
5 days ago
0

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਬੰਬੇ ਹਾਈ ਕੋਰਟ ਵੀ ਨਿਸ਼ਾਨਾ 'ਤੇ? ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 