• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

4 years ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

11 minutes ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

57 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

5 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

October 29, 2022
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਕਿਹਾ ਕਿ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਨੂੰ ਪ੍ਰਵਾਨਗੀ ਦਿੱਤੀ ਕਿ ਐਨ ਆਈ ਏ ਦੇ ਦਫਤਰ ਸਾਰੇ ਰਾਜਾਂ ਵਿਚ ਖੋਲ੍ਹੇ ਜਾਣਗੇ ਜਿਸ ਨਾਲ ਐਨ ਆਈ ਏ ਸੂਬਾ ਪੁਲਿਸ ਤੋਂ ਵੱਧ ਤਾਕਤਵਰ ਹੋ ਜਾਵੇਗੀ

ਅਕਾਲੀ ਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਭਾਜਪਾ ਨਾਲ ਸਮਝੌਤਾ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਅਧੀਨ ਲਿਆਉਣ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ
ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਕੇਂਦਰੀ ਰਾਜ ਲਾਗੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਦਫਤਰ ਸਾਰੇ ਸੂਬਿਆਂ ਵਿਚ ਖੋਲ੍ਹਣ ਦੇ ਬਿਆਨ ਦੀ ਪ੍ਰੋੜਤਾ ਕੀਤੀ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਜੋ ਵਿਰੋਧੀ ਧਿਰ ਵੱਲੋਂ ਚਿੰਤਨ ਸ਼ਿਵਰ ਫਰੀਦਾਬਾਦ ਵਿਚ ਸ਼ਾਮਲ ਹੋਣ ਵਾਲੇ ਇਕੱਲੇ ਮੁੱਖ ਮੰਤਰੀ ਸਨ, ਨੇ ਇਸ ਤਜਵੀਜ਼ ਲਈ ਸਹਿਮਤੀ ਦਿੱਤੀ ਜਿਸ ਸਦਕਾ ਐਨ ਆਈ ਏ ਨੂੰ ਪੰਜਾਬ ਵਿਚ ਸੂਬਾ ਪੁਲਿਸ ਨਾਲੋਂ ਵੱਧ ਤਾਕਤਾਂ ਮਿਲ ਜਾਣਗੀਆਂ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਦੇਸ਼ ਵਿਚ ਸੰਘੀ ਢਾਂਚਾ ਬਰਬਾਦ ਕਰਨ ਵਾਸਤੇ ਭਾਜਪਾ ਨਾਲ ਰਲ ਗਏ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਮੁੱਖ ਮੰਤਰੀ ਨੂੰ ਇਸ ਕਰ ਕੇ ਵੱਡਾ ਫਤਵਾ ਨਹੀਂ ਦਿੱਤਾਸੀ ਕਿ ਉਹ ਸੂਬੇ ਦੇ ਹੱਕ ਜੋ ਸੰਵਿਧਾਨ ਤਹਿਤ ਗਰੰਟੀ ਵਿਚ ਹਨ, ਵੇਚ ਦੇਣ।ਉਹਨਾਂ ਇਹ ਵੀ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀਦਾ ਭਾਜਪਾ ਨਾਲ ਸਮਝੌਤਾ ਹੋ ਗਿਆ ਹੈ ਤੇ ਇਸੇ ਕਾਰਨ ਉਹਨਾਂ ਕੇਂਦਰ ਸਰਕਾਰ ਨੂੰ ਐਨ ਆਈ ਏ ਦੀ ਵਰਤੋਂ ਇਸਦੇ ਸਿਆਸੀ ਵਿਰੋਧੀਆਂ ਖਿਲਾਫ ਉਸੇ ਤਰੀਕੇ ਕਰਨ ਦੀ ਆਗਿਆ ਦੇ ਦਿੱਤੀ ਹੈ ਜਿਵੇਂ ਈ ਡੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਪਹਿਲਾਂ ਬੀ ਐਸ ਐਫ ਦੇ ਪੰਜਾਬ ਵਿਚ ਅਧਿਕਾਰ ਖੇਤਰ ਵਧਾਉਣ ਅਤੇ ਬੀ ਬੀ ਐਮ ਬੀ ਵਿਚ ਪੰਜਾਬ ਦੇ ਹੱਕ ਘਟਾਉਣ ਦਾ ਵਿਰੋਧ ਕਰਨ ਤੋਂ ਇਨਕਾਰ ਕੀਤਾ ਸੀ।

ਪ੍ਰੋਂ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਸ੍ਰੀ ਭਗਵੰਤ ਮਾਨ ਨੂੰ ਪੰਜਾਬ ਦੇ ਹੱਕਾਂ ਦੀ ਸੌਦੇਬਾਜ਼ੀ ਨਹੀਂ ਕਰਨ ਦੇਵੇਗਾ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਵਿਚ ਐਨ ਆਈ ਏ ਦੇ ਦਫਤਰ ਖੋਲ੍ਹਣ ਲਈ ਆਪਣੀ ਪ੍ਰਵਾਨਗੀ ਵਾਪਸ ਲੈ ਸਕਦੇ ਹਨ। ਉਹਨਾਂ ਕਿਹਾਕਿ ਇਸਦੇ ਨਾਲ ਹੀ ਕੇਂਦਰ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਵਾਧਾ ਕਰਨਾ ਚਾਹੀਦਾ ਹੈ ਨਾ ਕਿ ਇਹਨਾਂ ਨੂੰ ਘਟਾਉਣਾ ਚਾਹੀਦਾ ਹੈ।

ਡਾ. ਚੀਮਾ ਨੇ ਕਿਹਾ ਕਿ ਰਾਜਾਂ ਦੀ ਵਿੱਤੀ ਮਦਦ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਅਪਗ੍ਰੇਡ ਕੀਤਾ ਜਾਸਕੇ ਨਾ ਕਿ ਸੂਬਿਆਂ ਵਿਚ ਬਹੁ ਏਜੰਸੀਆਂ ਕਾਇਮ ਕੀਤੀਆਂ ਜਾਣ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੁਫੀਆ ਤੰਤਰ ਦੀਆਂ ਜਾਣਕਾਰੀਆਂ ਰਾਜ ਦੀਆਂ ਏਜੰਸੀਆਂ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਨਾ ਕਿ ਸੂਬਿਆਂ ਵਿਚ ਆਪਣੇ ਦਫਤਰ ਖੋਲ੍ਹਣ ਲਈ ਕੰਮ ਕਰਨਾ ਚਾਹੀਦਾ ਹੈ।

ਇਸ ਦੌਰਾਨ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੰਵਿਧਾਨ ਦਾ ਮਖੌਲ ਨਾ ਉਡਾਵੇ ਤੇ ਸਾਰੇ ਰਾਜਾਂ ਦੇ ਲੋਕਾਂ ਦੇ ਧਰਮਾਂ, ਭਾਸ਼ਾਵਾਂ ਤੇ ਖੇਤਰੀ ਇੱਛਾਵਾਂ ਦਾ ਸਤਿਕਾਰ ਕਰੇ। ਉਹਨਾਂ ਕਿਹਾਕਿ ਇਹ ਸਥਾਪਿਤ ਕਾਨੂੰਨ ਹੈ ਕਿ ਸੀ ਬੀ ਆਈ ਤੇ ਐਨ ਆਈ ਏ ਦੀ ਜਾਂਚ ਤਾਂ ਹੀ ਸ਼ੁਰੂਹੋ ਸਕਦੀ ਹੈ ਜੇਕਰ ਰਾਜ ਸਰਕਾਰਾਂ ਇਸ ਵਾਸਤੇ ਸਹਿਮਤੀ ਦੇਣ। ਉਹਨਾਂ ਉਦਾਹਰਣਾਂ ਵੀ ਦਿੱਤੀਆਂ ਕਿ ਕਿਵੇਂ ਬੀਤੇ ਸਮੇਂ ਵਿਚ ਕੇਂਦਰੀ ਜਾਂਚਾਂ ਵਿਚ ਇਸ ਕਰ ਕੇ ਦੇਰੀ ਹੋਈ ਕਿਉਂਕਿ ਸਬੰਧਤ ਰਾਜ ਸਰਕਾਰਾਂ ਨੇ ਪ੍ਰਵਾਨਗੀ ਨਹੀਂ ਦਿੱਤੀ ਜਾਂ ਦੇਣ ਵਿਚ ਦੇਰੀ ਹੋਈ ਤੇ ਇਸ ਸਬੰਧ ਵਿਚ ਬੇਅਦਬੀ ਕੇਸਾਂ ਦਾ ਜ਼ਿਕਰ ਵੀ ਵਿਸ਼ੇਸ਼ ਤੌਰ ’ਤੇ ਕੀਤਾ ਤੇ ਦੱਸਿਆ ਕਿ ਪੰਜ ਸਾਲਾਂ ਤੋਂ ਬਾਅਦ ਵੀ ਇਸ ਕੇਸ ਦੀ ਜਾਂਚ ਅਧੂਰੀ ਰਹੀ। ਉਹਨਾਂ ਕਿਹਾ ਕਿ ਮੂਸੇਵਾਲਾ ਕੇਸ ਦੀ ਜਾਂਚ ਦਾ ਕੇਸ ਅਸੀਂ ਵੇਖ ਰਹੇ ਹਾਂ ਜਿਸਦੀ ਜਾਂਚ ਦਿੱਲੀ ਪੁਲਿਸ, ਐਨ ਆਈ ਏ ਤੇ ਪੰਜਾਬ ਪੁਲਿਸ ਵੱਖੋ ਵੱਖਰੇ ਤੌਰ ’ਤੇ ਕਰ ਰਹੀ ਹੈ ਜੋ ਕਿ ਪ੍ਰਭਾਵਸ਼ਾਲੀ ਨਤੀਜਿਆਂ ਵਾਸਤੇ ਸਹੀ ਨਹੀਂ ਹੈ।

ਪਾਰਟੀ ਦੇ ਸੀਨੀਅਰ ਆਗੂਆਂ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਇਹ ਮੰਗ ਕੀਤੀ ਕਿ ਕੇਂਦਰ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਫੈਸਲਾ 1 ਨਵੰਬਰ ਤੋਂ ਪਹਿਲਾਂ ਲਵੇ ਕਿਉਂਕਿ ਉਸ ਦਿਨ ਸੁਪਰੀਮਕੋਰਟ ਵਿਚ ਭਾਈ ਰਾਜੋਆਣਾ ਦੇ ਕੇਸ ਦੀ ਸੁਣਵਾਈ ਹੈ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਕਰੰਸੀ ਨੌਟਾਂ ’ਤੇ ਛਪਵਾਉਣ ਦੀ ਮੰਗ ਕਰ ਕੇ ਫਿਰਕੂ ਭਾਵਨਾਵਾਂ ਭੜਕਾਉਣ ਦੇ ਯਤਨਾਂ ਦਾ ਵੀ ਗੰਭੀਰ ਨੋਟਿਸ ਲਿਆ ਗਿਆ ਤੇ ਸ੍ਰੀ ਕੇਜਰੀਵਾਲ ਤੇ ਆਪ ਨੂੰ ਕਿਹਾ ਗਿਆ ਕਿ ਉਹ ਇਸ ਤਰੀਕੇ ਦੀ ਫਿਰਕੂ ਰਾਜਨੀਤੀਤੋਂ ਗੁਰੇਜ਼ ਕਰੇ। ਅਕਾਲੀ ਦਲ ਨੇ ਕਿਹਾ ਕਿ ਸੰਵਿਧਾਨ ਵਿਚ ਅੰਕਿਤ ਧਰਮ ਨਿਰਪੱਖਤਾ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ

by Ranjit Singh
November 14, 2026
0

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਲਾਬਲਾ ਲਾਂਚ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ...

Most Popular

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

by Ranjit Singh
2 weeks ago
0

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਪੰਚਕੂਲਾ ਸਥਿਤ ਸੈਕਟਰ-20 ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 