• Latest
  • Trending
ਸਾਹਿਤਕ ਰਸਾਲੇ ‘ਹੁਣ ‘ ਦਾ  45ਵਾਂ ਅੰਕ ਅੰਮ੍ਰਿਤਸਰ ਵਿੱਚ ਲੋਕ ਅਰਪਣ

ਸਾਹਿਤਕ ਰਸਾਲੇ ‘ਹੁਣ ‘ ਦਾ  45ਵਾਂ ਅੰਕ ਅੰਮ੍ਰਿਤਸਰ ਵਿੱਚ ਲੋਕ ਅਰਪਣ

4 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

31 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

44 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਹਿਤਕ ਰਸਾਲੇ ‘ਹੁਣ ‘ ਦਾ  45ਵਾਂ ਅੰਕ ਅੰਮ੍ਰਿਤਸਰ ਵਿੱਚ ਲੋਕ ਅਰਪਣ

October 30, 2022
in ਅੰਮ੍ਰਿਤਸਰ, ਸਾਹਿਤਕ, ਖਬਰਾਂ, ਪੰਜਾਬ
ਸਾਹਿਤਕ ਰਸਾਲੇ ‘ਹੁਣ ‘ ਦਾ  45ਵਾਂ ਅੰਕ ਅੰਮ੍ਰਿਤਸਰ ਵਿੱਚ ਲੋਕ ਅਰਪਣ

ਸਾਹਿਤਕ ਰਸਾਲੇ ‘ਹੁਣ ‘ ਦਾ  45ਵਾਂ ਅੰਕ ਅੰਮ੍ਰਿਤਸਰ ਵਿੱਚ ਲੋਕ ਅਰਪਣ

‘ਹੁਣ ‘ ਵਰਗੇ ਮਿਆਰੀ ਸਾਹਿੱਤਕ ਰਸਾਲੇ ਦੁਨੀਆਂ ਭਰ ਦੇ ਸਾਹਿਤ ਅਤੇ ਸਭਿਆਚਾਰ ਨੂੰ ਲਿਆਉਂਦੇ ਹਨ ਨੇੜੇ 

ਅਮ੍ਰਿਤਸਰ ,30 ਅਕਤੂਬਰ(ਵਿਸ਼ਵ ਵਾਰਤਾ)-ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ “ਭਾਸ਼ਾ, ਸਾਹਿਤ ਅਤੇ ਸਮਾਜ ਦੀ ਬੇਹਤਰੀ ਵਿਚ ਸਾਹਿਤਕ ਪੱਤਰਕਾਰੀ ਦਾ ਯੋਗਦਾਨ” ਵਿਸ਼ੇ ਤੇ ਵਿਚਾਰ ਚਰਚਾ ਉਪਰੰਤ ਪੰਜਾਬੀ ਦੇ ਬਹੁ ਦਿਸ਼ਾਵੀ ਤੇ -ਮਿਆਰੀ ਸਾਹਿਤਕ ਰਸਾਲੇ ‘ਹੁਣ’ ਦਾ 45ਵਾਂ ਅੰਕ ਡਾਃ ਮਹਿਲ ਸਿੰਘ, ਡਾਃ ਸੁਖਬੀਰ ਮਾਹਲ , ਡਾਃ ਆਤਮ ਰੰਧਾਵਾ ਸਮੇਤ ਲੇਖਕਾਂ ਵੱਲੋਂ ਇਸ ਦੇ ਸੰਪਾਦਕਾਂ ਸੁਸ਼ੀਲ ਦੇਸਾਂਝ ਤੇ ਕਮਲ ਦੋਸਾਂਝ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਗਿਆ। 

    ਸਕੂਲ ਦੀ ਪ੍ਰਿੰ ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ‘ਹੁਣ’ ਨੂੰ ਕੇਂਦਰ ਵਿਚ ਰੱਖ ਕੇ ਕਿਹਾ ਕਿ ਉੱਤਮ ਦਰਜੇ ਦਾ ਲੋਕ ਹਿਤੂ ਸਾਹਿਤ ਅਤੇ ਸੁਹਿਰਦ ਪਾਠਕਾਂ ਨੂੰ ਇਕ ਤੰਦ ਵਿਚ ਪਰੋਣ ਲਈ ਸਾਹਿਤਕ ਰਸਾਲੇ ਸਭ ਤੋਂ ਉੱਤਮ ਜਰੀਆ ਹਨ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਖਾਲਸਾ ਕਾਲਿਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾਃ ਮਹਿਲ ਸਿੰਘ ਨੇ ਕਿਹਾ ਕਿ ਜਿੱਥੇ ‘ਹੁਣ’ ਵਰਗੇ ਮਿਆਰੀ ਰਸਾਲੇ ਦੁਨੀਆਂ ਭਰ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਨੇੜੇ ਲੈ ਕੇ ਆਉਂਦੇ ਹਨ ਉਥੇ ਦੁਨੀਆਂ ਭਰ ਵਿੱਚ ਰਚੇ ਜਾ ਰਹੇ ਸਾਹਿਤ ਨੂੰ ਘੋਖਣ ,ਪੜਤਾਲਣ ਅਤੇ ਨਵੀਆਂ ਦਿਸ਼ਾਵਾਂ ਨਿਰਧਾਰਤ ਕਰਨ ਵਿਚ ਸਹਾਈ ਹੁੰਦੇ ਹਨ। ‘
ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ ਨੇ ਦਸਿਆ ਕਿ ਉਹਨਾਂ ਵਲੋਂ ਡਾ ਗੁਰਦਿਆਲ ਸਿੰਘ ਫੁੱਲ, ਜਸਵੰਤ ਸਿੰਘ ਕੰਵਲ, ਪ੍ਰੋ ਅਜਮੇਰ ਔਲਖ, ਬਾਬਾ ਨਜ਼ਮੀ, ਸੁਰਜੀਤ ਪਾਤਰ ਅਤੇ ਹੁਣ ਇਸ ਅੰਕ ਵਿੱਚ ਗੁਰਭਜਨ ਗਿੱਲ ਆਦਿ ਸਥਾਪਿਤ ਸਾਹਿਤਕਾਰਾਂ ਦੀਆਂ ਅਦਬੀ ਮੁਲਾਕਾਤਾਂ ਦੇ ਲੜੀਵਾਰ ਸਿਲਸਿਲੇ ਨੇ ਪਾਠਕਾਂ ਨੂੰ ਇਹਨਾਂ ਸਾਹਿਤਕਾਰਾਂ ਦੀ ਜੀਵਨ ਸ਼ੈਲੀ ਅਤੇ ਲਿਖਣ ਸ਼ੈਲੀ ਨੂੰ ਹੋਰ  ਨੇੜਿਉਂ ਸਮਝਣ ਦਾ ਸਬੱਬ ਪੈਦਾ ਕੀਤਾ ਹੈ। 

   ਖਾਲਸਾ ਕਾਲਿਜ ਫਾਰ ਵਿਮੈੱਨ ਦੇ ਸੇਵਾ ਮੁਕਤ ਪ੍ਰਿੰਸੀਪਲ ਡਾ ਸੁਖਬੀਰ ਕੌਰ ਮਾਹਲ ਅਤੇ ਸੂਫੀ ਸ਼ਾਇਰ ਬਖਤਾਵਰ ਸਿੰਘ  ਨੇ  ਕਿਹਾ ਕਿ ਮਿਆਰੀ ਸਾਹਿਤ ਨੂੰ ਲੋਕ ਉਡੀਕਦੇ ਵੀ ਨੇ ਅਤੇ ਮੁੱਲ ਖਰੀਦ ਕੇ ਪੜ੍ਹਨ ਦੀ ਚੇਟਕ ਵੀ ਪਾਲਦੇ ਹਨ ।
ਖਾਲਸਾ ਕਾਲਿਜ ਅੰਮ੍ਰਿਤਸਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ ਆਤਮ ਰੰਧਾਵਾ ਅਤੇ ਡਾ ਹੀਰਾ ਸਿੰਘ  ਨੇ ਕਿਹਾ ਕਿ ਅਜਿਹੇ ਮੈਗਜ਼ੀਨ ਮਨੁੱਖ ਨੂੰ ਕਵਿਤਾ, ਕਹਾਣੀ ਅਤੇ ਸਾਹਿਤ ਦੀਆਂ ਹੋਰ ਵਿਧਾਵਾਂ ਦੇ ਨਾਲ- ਨਾਲ ਬਹੁ -ਮੁੱਲੀਆਂ ਇਨਸਾਨੀ ਕਦਰਾਂ ਕੀਮਤਾਂ ਨਾਲ ਵੀ ਜੋੜਦੇ ਹਨ। ਗੁਰਦਾਸਪੁਰ ਤੋਂ ਪੁੱਜੇ ਉੱਘੇ ਲੇਖਕ ਮੱਖਣ ਕੁਹਾੜ ਅਤੇ ਗੁਰਮੀਤ ਸਿੰਘ ਬਾਜਵਾ  ਨੇ ਦਸਿਆ ਕਿ ਲੇਖਕ ਦੀ ਸਥਾਪਤੀ ਅਤੇ ਭਾਸ਼ਾ ਦੀ ਤਰੱਕੀ ਲਈ ਹੁਣ ਵਰਗੇ ਮਿਆਰੀ ਰਸਾਲੇ ਵੱਡਾ ਯੋਗਦਾਨ ਪਾਉਂਦੇ ਹਨ। 
  ਉੱਘੀ ਸ਼ਾਇਰਾ ਡਾ ਸੀਮਾ ਗਰੇਵਾਲ ਅਤੇ ਸੰਪਾਦਕ ਕਮਲ ਦੁਸਾਂਝ  ਨੇ ਕਿਹਾ ਕਿ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਮਿਆਰੀ ਅਤੇ ਲੋਕ ਪੱਖੀ ਸਾਹਿਤ ਨਾਲ ‘ਹੁਣ’ ਦਾ ਪੰਜਾਬੀ ਸਾਹਿਤ ਵਿੱਚ ਪ੍ਰਮੁੱਖ ਸਥਾਨ ਹੈ। 
ਪ੍ਰਤੀਕ ਸਹਿਦੇਵ ਅਤੇ ਮੋਹਿਤ ਸਹਿਦੇਵ ਨੇ ਸਾਂਝੇ ਤੌਰ ਤੇ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਇਸ ਸਮੇਂ ਸ਼ੈਲਿੰਦਰਜੀਤ ਸਿੰਘ ਰਾਜਨ,ਕੋਮਲ ਸਹਿਦੇਵ, ਨਵਦੀਪ ਕੁਮਾਰ ,ਹਰਜੀਤ ਸਿੰਘ ਸੰਧੂ ,ਮਨਮੋਹਨ ਸਿੰਘ ਢਿੱਲੋਂ, ਡਾਃ ਮੋਹਨ, ਡਾ ਕਸ਼ਮੀਰ ਸਿੰਘ, ਪਿੰਃ ਰਘਬੀਰ ਸਿੰਘ ਸੋਹਲ, ਬਲਜਿੰਦਰ ਮਾਂਗਟ, ਜਸਵੰਤ ਧਾਪ, ਮੱਖਣ ਭੈਣੀਵਾਲਾ, ਕਪੂਰ ਸਿੰਘ ਘੁੰਮਣ, ਪਰਮਜੀਤ ਕੌਰ, ਪੂਨਮ ਸ਼ਰਮਾ, ਤ੍ਰਿਪਤਾ ਮੈਮ, ਬਲਜਿੰਦਰ ਕੌਰ, ਮੀਨਾਕਸ਼ੀ, ਦਮੋਦਰ ਸ਼ਰਮਾ, ਜਗਮੋਹਣ ਸ਼ਰਮਾ ਅਤੇ ਗੀਤਾ ਆਦਿ ਹਾਜਰ ਸਨ  

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

by Navjot
3 weeks ago
0

ਜੈਪੁਰ, 24 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਦੇ ਬਾਗਰੂ ਖੇਤਰ ਵਿੱਚ ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ 'ਤੇ ਸ਼ਨੀਵਾਰ ਤੜਕੇ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 