ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
ਚੰਡੀਗੜ੍ਹ 1 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰਾਂ ਦੀਆਂ ਅਸਾਮੀਆਂ ਨੂੰ ਭਰਨ ਸਬੰਧੀ ਪੱਤਰ ਲਿਖਿਆ ਹੈ।























