ਸੁਖਬੀਰ ਬਾਦਲ ਵੱਲੋਂ ਹਲਕਾ ਮਹਿਲ ਕਲਾਂ ਦੇ ਆਬਜਰਵਰਾਂ ਦਾ ਐਲਾਨ
ਚੰਡੀਗੜ੍ਹ, 01 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਆਬਜਰਵਰ ਲਾਉਣ ਦਾ ਫੈਸਲਾ ਕੀਤਾ ਹੈ। ਸ. ਬਾਦਲ ਨੇ ਦੱਸਿਆ ਕਿ ਸ. ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਸ. ਤਰਨਜੀਤ ਸਿੰਘ ਦੁੱਗਲ ਅਤੇ ਸ. ਜਸਵਿੰਦਰ ਸਿੰਘ ਹਲਕਾ ਮਹਿਲ ਕਲਾਂ ਦੇ ਅਬਜਰਵਰ ਹੋਣਗੇ।























