• Latest
  • Trending
‘ਆਪ‘ ਦੇ ਵਿਧਾਇਕ ਵੱਲੋਂ ਬੁਢਲਾਡਾ ਖੇਤਰ ਦੇ ਸੀਵਰੇਜ਼ ਅਤੇ ਸੜਕਾਂ ਸੰਬੰਧੀ ਵਿਸ਼ੇਸ਼ ਗ੍ਰਾਂਟਾਂ ਮਿਲਣ ਦਾ ਦਾਅਵਾ

‘ਆਪ‘ ਦੇ ਵਿਧਾਇਕ ਵੱਲੋਂ ਬੁਢਲਾਡਾ ਖੇਤਰ ਦੇ ਸੀਵਰੇਜ਼ ਅਤੇ ਸੜਕਾਂ ਸੰਬੰਧੀ ਵਿਸ਼ੇਸ਼ ਗ੍ਰਾਂਟਾਂ ਮਿਲਣ ਦਾ ਦਾਅਵਾ

9 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

20 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ‘ ਦੇ ਵਿਧਾਇਕ ਵੱਲੋਂ ਬੁਢਲਾਡਾ ਖੇਤਰ ਦੇ ਸੀਵਰੇਜ਼ ਅਤੇ ਸੜਕਾਂ ਸੰਬੰਧੀ ਵਿਸ਼ੇਸ਼ ਗ੍ਰਾਂਟਾਂ ਮਿਲਣ ਦਾ ਦਾਅਵਾ

April 24, 2018
in ਪੰਜਾਬ
‘ਆਪ‘ ਦੇ ਵਿਧਾਇਕ ਵੱਲੋਂ ਬੁਢਲਾਡਾ ਖੇਤਰ ਦੇ ਸੀਵਰੇਜ਼ ਅਤੇ ਸੜਕਾਂ ਸੰਬੰਧੀ ਵਿਸ਼ੇਸ਼ ਗ੍ਰਾਂਟਾਂ ਮਿਲਣ ਦਾ ਦਾਅਵਾ

– ਲੰਬੇ ਸਮੇਂ ਤੋਂ ਇਨ੍ਹਾਂ ਮਸਲਿਆਂ ਨੂੰ ਮਨਾਉਣ ਲਈ ਹੋ ਰਿਹਾ ਸੀ ਜੱਦੋ—ਜਹਿਦ

ਮਾਨਸਾ, 24 ਅਪਰੈਲ (ਵਿਸ਼ਵ ਵਾਰਤਾ)- ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ‘ਆਪ* ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਇਥੇ ਦਾਅਵਾ ਕੀਤਾ ਕਿ ਬੁਢਲਾਡਾ, ਬੋਹਾ ਅਤੇ ਬਰੇਟਾ ਖੇਤਰ ਦੇ ਸੀਵਰੇਜ਼, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਮਸਲਿਆਂ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਰਾਜ ਦੇ ਸਥਾਨਕ ਸਰਕਾਰਾਂ ਸਬੰਧੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਸਾਰੇ ਮਸਲਿਆਂ ਸਬੰਧੀ ਲੋੜੀਂਦੀਂ ਰਾਸ਼ੀ ਮਹਿਕਮਿਆਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀਆਂ ਇਨ੍ਹਾਂ ਤਕਲੀਫਾਂ ਵੱਲ ਲੰਬੇ ਸਮੇਂ ਤੋਂ ਕਿਸੇ ਵੱਲੋਂ ਗੌਰ ਨਹੀਂ ਕੀਤੀ ਗਈ ਸੀ, ਜਿਸ ਕਰਕੇ ਉਨ੍ਹਾਂ ਨੇ ਇਹ ਮਾਮਲੇ ਸ੍ਰੀ ਸਿੱਧੂ ਦੇ ਧਿਆਨ ਵਿਚ ਲਿਆਂਦੇ ਗਏ।
ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਸੀਵਰੇਜ਼, ਪੀਣ ਵਾਲੇ ਪਾਣੀ ਅਤੇ ਸੜਕਾਂ ਦੀ ਮਾੜੀ ਹਾਲਤ ਬਾਰੇ ਮਹਿਕਮਿਆਂ ਦੇ ਮੁਖੀਆਂ ਨੂੰ ਮਿਲ ਚੁੱਕੇ ਸਨ ਅਤੇ ਉਨ੍ਹਾਂ ਨੂੰ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਹੇਠਲੇ ਪੱਧਰ ਤੋਂ ਦਸਤਾਵੇਜ਼ ਤਿਆਰ ਕਰਵਾਕੇ ਖੁਦ ਉਚ ਅਧਿਕਾਰੀਆਂ ਤੱਕ ਲੈਕੇ ਗਏ ਸਨ। ਉਨ੍ਹਾਂ ਕਿਹਾ ਕਿ ਜਦੋਂ ਇਹ ਕਾਰਜਾਂ ਲਈ ਪੈਸੇ ਦੀ ਜਰੂਰਤ ਮਹਿਸੂਸ ਹੋਈ ਤਾਂ ਉਹ ਸੰਬੰਧਤ ਵਿਭਾਗਾਂ ਦੇ ਮੰਤਰੀਆਂ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਉਹ ਲਗਾਤਾਰ ਅਧਿਕਾਰੀਆਂ ਨਾਲ ਤਾਲਮੇਲ ਬਣਾਉਂਦੇ ਰਹੇ। ਉਨ੍ਹਾਂ ਦੱਸਿਆ ਕਿ ਹੁਣ ਇਹ ਕਾਰਜ ਛੇਤੀ ਆਰੰਭ ਹੋਣ ਦੀ ਉਮੀਦ ਬੱਝ ਗਈ ਹੈ।
ਵਿਧਾਇਕ ਦਾ ਕਹਿਣਾ ਹੈ ਕਿ ਇਨ੍ਹਾਂ ਕਾਰਜਾਂ ਨੂੰ ਲੈਕੇ ਛੇਤੀ ਹੀ ਕੰਮ ਸ਼ੁਰੂ ਕੀਤੇ ਜਾਣਗੇ ਅਤੇ ਇਸ ਲਈ ਬਕਾਇਦਾ ਇਲਾਕੇ ਦੇ ਲੋਕਾਂ ਨੂੰ ਨਾਲ ਲੈਕੇ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
6 days ago
0

ਚੰਡੀਗੜ੍ਹ,5 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 