ਇਸੂਦਨ ਗਾਧਵੀ ਨੂੰ ਆਮ ਆਦਮੀ ਪਾਰਟੀ ਨੇ ਐਲਾਨਿਆ ਆਪਣਾ ਮੁੱਖ ਮੰਤਰੀ ਉਮੀਦਵਾਰ
ਚੰਡੀਗੜ 4 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਗੁਜਰਾਤ ਚੋਣਾਂ ਵਿੱਚ ਵੀ ਲੋਕਾਂ ਦੀ ਰਾਏ ਨਾਲ ਮੁੱਖ ਮੰਤਰੀ ਐਲਾਨਿਆ ਹੈ। ਆਮ ਆਦਮੀ ਪਾਰਟੀ ਨੇ ਗੁਜਰਾਤ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਇਸੂਦਨ ਗਾਧਵੀ ਦੇ ਨਾਮ ਦਾ ਐਲਾਨ ਕੀਤਾ ਹੈ।























