
ਜੋਧਪੁਰ, 25 ਅਪ੍ਰੈਲ – ਬਲਾਤਕਾਰ ਮਾਮਲੇ ਵਿਚ ਆਸਾਰਾਮ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ| ਇਸ ਤੋਂ ਇਲਾਵਾ ਅੱਜ ਹੀ ਉਸ ਨੂੰ ਸਜ਼ਾ ਵੀ ਸੁਣਾਈ ਜਾਵੇਗੀ|
ਇਸ ਦੌਰਾਨ ਸੰਭਾਵਨਾ ਹੈ ਕਿ ਆਸਾਰਾਮ ਨੂੰ 10 ਸਾਲ ਦੀ ਕੈਦ ਜਾਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ|
ਇਸ ਤੋਂ ਪਹਿਲਾਂ ਜੋਧਪੁਰ ਦੀ ਵਿਸ਼ੇਸ਼ ਅਦਾਲਤ ਨੇ ਨਾਬਾਲਿਗ ਲੜਕੀ ਨਾਲ ਬਲਾਤਕਾਰ ਮਾਮਲੇ ਵਿਚ ਆਸਾਰਾਮ ਸਮੇਤ 3 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ, ਜਦੋਂ ਕਿ ਦੋ ਹੋਰਨਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ|ਅਦਾਲਤ ਨੇ ਪ੍ਰਕਾਸ਼ ਅਤੇ ਸ਼ਿਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ|
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ
Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...






















