
ਨਵੀਂ ਦਿੱਲੀ, 25 ਅਪ੍ਰੈਲ – ਆਈ.ਪੀ.ਐਲ ਦੇ ਮੌਜੂਦਾ ਸੀਜ਼ਨ ਵਿਚ ਦਿੱਲੀ ਦੀ ਟੀਮ ਨੇ ਗੌਤਮ ਗੰਭੀਰ ਦੀ ਥਾਂ ਸ੍ਰੇਯਸ ਅਈਅਰ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕੀਤਾ ਹੈ| ਗੌਤਮ ਗੰਭੀਰ ਨੇ ਕਪਤਾਨੀ ਛੱਡਣ ਦਾ ਐਲਾਨ ਕੀਤਾ|
ਇਸ ਤੋਂ ਪਹਿਲਾਂ ਗੌਤਮ ਗੰਭੀਰ ਦੀ ਕਪਤਾਨੀ ਹੇਠ ਦਿੱਲੀ ਦੀ ਟੀਮ ਨੂੰ ਲਗਾਤਾਰ ਹਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ| ਇਸ ਤੋਂ ਇਲਾਵਾ ਗੰਭੀਰ ਦਾ ਪ੍ਰਦਰਸ਼ਨ ਵੀ ਇਸ ਆਈ.ਪੀ.ਐਲ ਵਿਚ ਖਰਾਬ ਰਿਹਾ|
Asia Cup Rising Stars 2026 : ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...






















