• Latest
  • Trending
ਡੇਰਾ ਪ੍ਰੇਮੀ ਦੇ ਕਤਲਕਾਂਡ ਮਾਮਲੇ ਵਿੱਚ 3 ਸ਼ੂਟਰ ਗ੍ਰਿਫਤਾਰ

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

10 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

52 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

59 minutes ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਪ੍ਰੇਮੀ ਦੇ ਕਤਲਕਾਂਡ ਮਾਮਲੇ ਵਿੱਚ 3 ਸ਼ੂਟਰ ਗ੍ਰਿਫਤਾਰ

November 11, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਬਠਿੰਡਾ, ਬਰਨਾਲਾ, ਰਾਸ਼ਟਰੀ, ਲੁਧਿਆਣਾ
ਡੇਰਾ ਪ੍ਰੇਮੀ ਦੇ ਕਤਲਕਾਂਡ ਮਾਮਲੇ ਵਿੱਚ 3 ਸ਼ੂਟਰ ਗ੍ਰਿਫਤਾਰ

ਡੇਰਾ ਪ੍ਰੇਮੀ ਦੇ ਕਤਲਕਾਂਡ ਮਾਮਲੇ ਵਿੱਚ 3 ਸ਼ੂਟਰ ਗ੍ਰਿਫਤਾਰ

ਚੰਡੀਗੜ੍ਹ 11 ਨਵੰਬਰ(ਵਿਸ਼ਵ ਵਾਰਤਾ)-ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਵੀਰਵਾਰ ਰਾਤ ਇਨ੍ਹਾਂ ਨੂੰ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਇੱਕ ਮੁਲਜ਼ਮ ਦੇ ਪੈਰ ਉੱਪਰ ਗੋਲੀ ਲੱਗੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕੁੱਲ੍ਹ 6 ਮੁਲਜ਼ਮਾਂ ਦੀ ਸ਼ਿਨਾਖਤ ਕਰ ਲਈ ਹੈ ਅਤੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪ੍ਰਦੀਪ ਕਟਾਰੀਆ ‘ਤੇ 60 ਗੋਲੀਆਂ ਚਲਾਈਆਂ ਸੀ। ਇਹ ਹਮਲਾਵਰ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਸੰਪਰਕ ਵਿੱਚ ਸਨ। 

ਸੂਤਰਾਂ ਮੁਤਾਬਕ ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀਆਂ ਤਾਰਾਂ ਗੈਂਗਸਟਰਾਂ ਨਾਲ ਹੀ ਜੁੜ ਰਹੀਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਨੇ ਹੀ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਨ ਦਾ ਖਦਸ਼ਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਚਾਰ ਸ਼ੂਟਰ ਹਰਿਆਣਾ ਤੇ ਦੋ ਸ਼ੂਟਰ ਪੰਜਾਬ ਦੇ ਦੱਸੇ ਜਾ ਰਹੇ ਹਨ। ਉਂਝ ਪੁਲਿਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਹਨਾਂ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

by Ranjit Singh
4 weeks ago
0

Punjab ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 