ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਵੇਅਰ ਹਾਊਸਿੰਗ ਨਿਗਮ ਦੇ ਡਾਇਰੈਕਟਰ ਤੇ ਚੇਅਰਪਰਸਨ ਨਿਯੁਕਤ ਕੀਤਾ ਹੈ| ਅੱਜ ਮੁੱਖ ਮੰਤਰੀ ਨੇ ਡਾ. ਸਿੱਧੂ ਨੂੰ ਨਿਯੁਕਤੀ ਪੱਤਰ ਸੌਂਪਿਆ|
ਇਸ ਮੌਕੇ ਡਾ. ਸਿੱਧੂ ਦੇ ਪਤੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਵੀ ਮੌਜੂਦ ਸਨ|
ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ
ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ, ਪੜ੍ਹੋ ਪੂਰੀ ਖ਼ਬਰ ਚੰਡੀਗੜ, 3 ਮਈ...