• Latest
  • Trending
ਕੇਂਦਰ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

ਕੇਂਦਰ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

4 years ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

13 minutes ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

33 minutes ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

52 minutes ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

2 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

2 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

3 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

3 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hindi News
English News
Saturday, November 14, 2026
No Result
View All Result
26 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

November 13, 2022
in ਸਿਆਸੀ, ਖਬਰਾਂ, ਪੰਜਾਬ
ਕੇਂਦਰ ਸਰਕਾਰ ਨੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

*ਕਿਹਾ, ਐਮ.ਬੀ.ਬੀ.ਐਸ. ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਦੀ ਟੀਮ ਨਾਲ ਕਲੀਨਿਕਾਂ ਨੂੰ ਬਿਹਤਰ ਢੰਗ ਨਾਲ ਚਲਾਇਆ ਜਾ ਰਿਹੈ*

ਭਾਰਤ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 13 ਨਵੰਬਰ( ਵਿਸ਼ਵ ਵਾਰਤਾ)-ਭਾਰਤ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਕਈ ਪਹਿਲਕਦਮੀਆਂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।

ਭਾਰਤ ਸਰਕਾਰ ਨਿਯਮਿਤ ਤੌਰ ‘ਤੇ ਵੱਖ-ਵੱਖ ਵਿਧੀਆਂ ਰਾਹੀਂ ਸੂਬਿਆਂ ਵਿੱਚ ਐਨ.ਐਚ.ਐਮ. ਦੀ ਪ੍ਰਗਤੀ ਦੀ ਨਿਗਰਾਨੀ ਕਰਦੀ ਹੈ। ਸਭ ਤੋਂ ਮਹੱਤਵਪੂਰਨ ਵਿਧੀ ਹੈ ਕਾਮਨ ਰਿਵਿਊ ਮਿਸ਼ਨ (ਸੀ.ਆਰ.ਐਮ.) ਜੋ ਹਰ ਸਾਲ ਕੀਤੀ ਜਾਂਦੀ ਹੈ। ਸੀਆਰਐਮ ਦੇ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਭਾਈਵਾਲਾਂ ਦੇ ਪ੍ਰਤੀਨਿਧਾਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਇੱਕ ਟੀਮ ਵੱਖ-ਵੱਖ ਰਾਜਾਂ ਵਿੱਚ ਖੇਤਰੀ ਦੌਰਾ ਕਰਦੀ ਹੈ।

ਸੀ.ਆਰ.ਐਮ. ਦਾ ਉਦੇਸ਼ ਲੋਕਾਂ ਦੇ ਨਜ਼ਰੀਏ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ। ਡਿਪਟੀ ਡਾਇਰੈਕਟਰ ਜਨਰਲ, ਆਯੂਸ਼, ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲਾ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੀਂ ਕਾਮਨ ਰੀਵਿਊ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਰਾਜ ਦਾ ਦੌਰਾ ਕੀਤਾ ਜਿਸ ਦੌਰਾਨ ਇਸ ਨੇ ਫਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਦਾ ਦੌਰਾ ਕੀਤਾ।

ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਪੂਰੀ ਤਸੱਲੀ ਜ਼ਾਹਰ ਕਰਦਿਆਂ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਰਾਜ ਵਿੱਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਗਰਭਵਤੀ ਔਰਤਾਂ ਨੂੰ ਸਾਰੀਆਂ ਸਿਹਤ ਸਹੂਲਤਾਂ ਵਿੱਚ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜ਼ਿਆਦਾਤਰ ਔਰਤਾਂ ਨੂੰ ਡੀਬੀਟੀ ਰਾਹੀਂ ਜੀ.ਐਸ.ਵਾਈ. ਦੀ ਅਦਾਇਗੀ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਯੋਜਨਾਬੰਦੀ ਸਬੰਧੀ ਸਹੂਲਤਾਂ ਵੀ ਉਪਲਬਧ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਫੈਮਲੀ ਪਾਰਟੀਸਿਪੇਟਰੀ ਕੇਅਰ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਸਥਾਪਿਤ ਕੀਤੇ ਗਏ ਹਨ। ਏ.ਡਬਲਿਊ.ਸੀਜ਼ ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਆਰ.ਬੀ.ਐਸ.ਕੇ. ਸਕਰੀਨਿੰਗ ਕਰਵਾਈ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

ਇਹ ਵੀ ਦੇਖਿਆ ਗਿਆ ਕਿ ਟੀਕਾਕਰਨ ਸੇਵਾਵਾਂ ਆਊਟਰੀਚ ਕੈਂਪਾਂ (ਮਮਤਾ ਦਿਵਸ) ਰਾਹੀਂ ਅਤੇ ਐਸ.ਸੀ-ਐਚ.ਡਬਲਿਊ.ਸੀ. ਪੱਧਰ ਤੱਕ ਸਾਰੀਆਂ ਸਿਹਤ ਸਹੂਲਤਾਂ ‘ਤੇ ਉਪਲਬਧ ਹਨ। ਆਸ਼ਾ ਵਰਕਰਾਂ ਵੱਲੋਂ ਮਾਵਾਂ ਅਤੇ ਬੱਚਿਆਂ ਨੂੰ ਟੀਕਾਕਰਨ ਲਈ ਸੈਸ਼ਨ ਸਾਈਟਾਂ ‘ਤੇ ਲਿਜਾਇਆ ਜਾਂਦਾ ਹੈ। ਜ਼ਿਆਦਾਤਰ ਮਾਵਾਂ ਟੀਕਾਕਰਨ ਸੇਵਾਵਾਂ ਬਾਰੇ ਜਾਣਕਾਰ ਹਨ। ਰਾਜ ਵਿੱਚ ਉਮੰਗ ਕਲੀਨਿਕ ਕਾਰਜਸ਼ੀਲ ਹਨ ਅਤੇ ਐਸ.ਸੀ-ਐਚ.ਡਬਲਿਊ.ਸੀ ਅਤੇ ਏ.ਡਬਲਿਊ.ਸੀ. ਵਿੱਚ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਂਦੇ ਹਨ।

ਸੀਆਰਐਮ ਨੇ ਇਹ ਵੀ ਨੋਟ ਕੀਤਾ ਕਿ ਸੂਬੇ ਨੇ ਸੀਐਚਓਜ਼ ਦੇ ਨਾਲ ਐਚ.ਡਬਲਿਊ.ਸੀਜ਼ ਦੇ ਸੰਚਾਲਨ ਦੇ ਟੀਚੇ ਨੂੰ ਪੂਰਾ ਕਰ ਲਿਆ ਹੈ।ਐਮ.ਬੀ.ਬੀ.ਐਸ. ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਦੀ ਇੱਕ ਟੀਮ ਨਾਲ ਕਲੀਨਿਕ ਸੁਚਾਰੂ ਢੰਗ ਨਾਲ ਚਲਾਏ ਜਾ ਰਹੇ ਹਨ। ਮਰੀਜ਼ਾਂ ਦੇ ਡੇਟਾ ਦੀ ਰਿਪੋਰਟਿੰਗ ਅਤੇ ਰਿਕਾਰਡਿੰਗ ਲਈ ਕਾਗਜ਼ ਰਹਿਤ ਪ੍ਰਣਾਲੀ ਉਪਲਬਧ ਹੈ।

ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫਤ ਉਪਲੱਬਧ ਹਨ। ਬਿਹਤਰ ਕਮਿਊਨਿਟੀ ਅਵੇਅਰਨੈੱਸ ਦੇ ਨਾਲ 108 ਐਂਬੂਲੈਂਸ ਸੇਵਾ ਦੀ ਵਰਤੋਂ ਕੀਤੀ ਜਾ ਰਹੀ ਹੈ।

ਝੁੱਗੀ-ਝੌਂਪੜੀ, ਦੂਰ-ਦੁਰਾਡੇ ਅਤੇ ਸੰਵੇਦਨਸ਼ੀਲ ਖੇਤਰਾਂ ਤੱਕ ਪਹੁੰਚ ਲਈ ਐਮ.ਐਮ.ਯੂਜ਼ ਕਾਰਜਸ਼ੀਲ ਹਨ।ਐਸ.ਐਚ.ਸੀ ਪੱਧਰ ਤੱਕ ਵੱਖ-ਵੱਖ ਸਿਹਤ ਆਈਟੀ ਪੋਰਟਲਾਂ/ਐਪਸ ਦਾ ਢੁਕਵਾਂ ਗਿਆਨ ਅਤੇ ਅਭਿਆਸ ਉਪਲਬਧ ਹੈ।

ਇਸ ਦੌਰਾਨ ਸਕੱਤਰ ਸਿਹਤ ਪੰਜਾਬ ਸ੍ਰੀ ਅਜੋਏ ਸ਼ਰਮਾ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਡਾ. ਅਭਿਨਵ ਤ੍ਰਿਖਾ ਵੱਲੋਂ ਟੀਮ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ: ਰਵਿੰਦਰਪਾਲ ਕੌਰ, ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਡਾ. ਸਤਿੰਦਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਹਾਜ਼ਰ ਸਨ |

————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

by Ranjit Singh
November 14, 2026
0

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ ਮਾਨਸਾ 14 ਨਵੰਬਰ...

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

Most Popular

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
2 days ago
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 