• Latest
  • Trending
ਸ਼ਰਧਾ ਕਤਲ ਕਾਂਡ ਮਾਮਲਾ – ਪ੍ਰੇਮਿਕਾ ਦੇ 35 ਟੁਕੜੇ ਕਰਨ ਵਾਲੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ 

4 years ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

5 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

28 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

30 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼ਰਧਾ ਕਤਲ ਕਾਂਡ ਮਾਮਲਾ – ਪ੍ਰੇਮਿਕਾ ਦੇ 35 ਟੁਕੜੇ ਕਰਨ ਵਾਲੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ 

November 15, 2022
in CRIME, ਖਬਰਾਂ
ਸ਼ਰਧਾ ਕਤਲ ਕਾਂਡ ਮਾਮਲਾ – ਪ੍ਰੇਮਿਕਾ ਦੇ 35 ਟੁਕੜੇ ਕਰਨ ਵਾਲੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ 

ਸ਼ਰਧਾ ਕਤਲ ਕਾਂਡ ਮਾਮਲਾ – ਪ੍ਰੇਮਿਕਾ ਦੇ 35 ਟੁਕੜੇ ਕਰਨ ਵਾਲੇ ਮੁੱਖ ਦੋਸ਼ੀ ਨੂੰ ਅਦਾਲਤ ਨੇ ਭੇਜਿਆ 5 ਦਿਨਾਂ ਪੁਲਿਸ ਰਿਮਾਂਡ ‘ਤੇ 

ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ)- ਸ਼ਰਧਾ ਕਤਲ ਕਾਂਡ ‘ਚ ਸਾਕੇਤ ਅਦਾਲਤ ਨੇ ਦੋਸ਼ੀ ਆਫਤਾਬ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਸ ਨੇ ਆਪਣੀ ਪ੍ਰੇਮਿਕਾ ਸ਼ਰਧਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਫਿਰ ਉਸ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਸਨ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਰਧਾ ਅਤੇ ਆਫਤਾਬ ਦੋਵੇਂ ਮੁੰਬਈ ਦੀ ਇਕ ਵੱਡੀ ਕੰਪਨੀ ‘ਚ ਕੰਮ ਕਰਦੇ ਸਨ। ਉੱਥੇ ਉਹਨਾਂ ਵਿਚਾਲੇ ਦੋਸਤੀ ਹੋਈ ਅਤੇ ਫਿਰ ਉਹ ਇਕ ਦੂਜੇ ਨੂੰ ਪਿਆਰ ਕਰਨ ਲੱਗੇ। ਬਾਅਦ ਵਿੱਚ ਜਦੋਂ ਪਰਿਵਾਰ ਵੱਲੋਂ ਇਸ ਰਿਸ਼ਤੇ ਦਾ ਵਿਰੋਧ ਕੀਤਾ ਗਿਆ ਤਾਂ ਦੋਵੇਂ ਅਚਾਨਕ ਮੁੰਬਈ ਛੱਡ ਕੇ ਦਿੱਲੀ ਆ ਗਏ। ਉੱਥੇ ਦੋਵੇਂ ਲਿਵ-ਇਨ ‘ਚ ਰਹਿਣ ਲੱਗੇ। ਸ਼ਰਧਾ ਆਫਤਾਬ ‘ਤੇ ਵਿਆਹ ਕਰਵਾਉਣ ਲਈ ਦਬਾਅ ਪਾਉਂਦੀ ਸੀ, ਇਹ ਕਾਮਨਾ ਕਰਦੀ ਸੀ ਕਿ ਉਹ ਦੋਵੇਂ ਜਲਦੀ ਸੈਟਲ ਹੋ ਜਾਣ। ਪਰ ਆਫਤਾਬ ਨੂੰ ਇਹ ਮਨਜ਼ੂਰ ਨਹੀਂ ਸੀ ਅਤੇ ਇਸ ਕਾਰਨ ਲੜਾਈ-ਝਗੜੇ ਹੁੰਦੇ ਰਹੇ। ਫਿਰ ਇਕ ਦਿਨ ਝਗੜੇ ਵਿਚ ਨਰਾਜ਼ਗੀ ਇੰਨੀ ਵਧ ਗਈ ਕਿ ਆਫਤਾਬ ਨੇ ਸ਼ਰਧਾ ਦਾ ਕਤਲ ਕਰ ਦਿੱਤਾ। ਬਾਅਦ ਵਿਚ ਕਿਸੇ ਦੇ ਧਿਆਨ ਵਿੱਚ ਨਾ ਆਵੇ ਇਸ ਲਈ ਸ਼ਰਧਾ ਦੀ ਲਾਸ਼ ਦੇ 35ਟੁਕੜੇ ਕਰ ਕੇ ਇਕ-ਇਕ ਕਰਕੇ ਨੇੜੇ ਦੇ ਜੰਗਲ ਵਿਚ ਸੁੱਟ ਦਿੱਤੇ। ਬਾਅਦ ਵਿੱਚ ਜਦੋਂ ਸ਼ਰਧਾ ਦੇ ਪਰਿਵਾਰ ਨੂੰ ਕਿਸੇ ਅਣਹੋਣੀ ਦਾ ਡਰ ਲੱਗਾ ਤਾਂ ਉਹ ਮੁੰਬਈ ਤੋਂ ਦਿੱਲੀ ਆ ਗਏ ਅਤੇ ਪੁਲਿਸ ਕੋਲ ਅਗਵਾ ਦਾ ਕੇਸ ਦਰਜ ਕਰਵਾਇਆ ਗਿਆ। ਫਿਰ ਪੁਲਸ ਨੇ ਤਕਨੀਕੀ ਨਿਗਰਾਨੀ ਰਾਹੀਂ ਆਫਤਾਬ ਦਾ ਪਤਾ ਲਗਾਇਆ ਅਤੇ ਸ਼ਨੀਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਉਸ ਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ...

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

by Navjot
November 18, 2026
0

ਮੁੰਬਈ, 18 ਨਵੰਬਰ (ਵਿਸ਼ਵ ਵਾਰਤਾ) - ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵਿਪੁਲ ਅੰਮ੍ਰਿਤਲਾਲ ਸ਼ਾਹ ਨਾਲ ਆਉਣ ਵਾਲੀ ਫਿਲਮ 'ਸਮੁਕ' (Samuk)...

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

by Navjot
November 18, 2026
0

ਟੋਕੀਓ, 18 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
3 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 