• Latest
  • Trending
ਪੰਜਾਬ ਦੇ ਖਿਡਾਰੀਆਂ ਨੂੰ ਵੱਡੀ ਰਾਹਤ: ਹੁਣ ਸਕੂਲੀ ਰਿਕਾਰਡ ਹੋਵੇਗਾ ਉਮਰ ਦਾ ਸਬੂਤ, ਸਰਕਾਰ ਨੇ ਖਤਮ ਕੀਤੀ ਜਨਮ ਸਰਟੀਫਿਕੇਟ ਦੀ ਸ਼ਰਤ

4 years ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

15 minutes ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

43 minutes ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

1 hour ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

4 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

5 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

Hindi News
English News
Sunday, October 4, 2026
No Result
View All Result
33 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਖਿਡਾਰੀਆਂ ਨੂੰ ਵੱਡੀ ਰਾਹਤ: ਹੁਣ ਸਕੂਲੀ ਰਿਕਾਰਡ ਹੋਵੇਗਾ ਉਮਰ ਦਾ ਸਬੂਤ, ਸਰਕਾਰ ਨੇ ਖਤਮ ਕੀਤੀ ਜਨਮ ਸਰਟੀਫਿਕੇਟ ਦੀ ਸ਼ਰਤ

November 15, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਬਰਨਾਲਾ, ਮਨੋਰੰਜਨ, ਰਾਜਸਥਾਨ
ਪੰਜਾਬ ਦੇ ਖਿਡਾਰੀਆਂ ਨੂੰ ਵੱਡੀ ਰਾਹਤ: ਹੁਣ ਸਕੂਲੀ ਰਿਕਾਰਡ ਹੋਵੇਗਾ ਉਮਰ ਦਾ ਸਬੂਤ, ਸਰਕਾਰ ਨੇ ਖਤਮ ਕੀਤੀ ਜਨਮ ਸਰਟੀਫਿਕੇਟ ਦੀ ਸ਼ਰਤ

ਪੰਜਾਬ ਦੇ ਖਿਡਾਰੀਆਂ ਨੂੰ ਵੱਡੀ ਰਾਹਤ: ਹੁਣ ਸਕੂਲੀ ਰਿਕਾਰਡ ਹੋਵੇਗਾ ਉਮਰ ਦਾ ਸਬੂਤ, ਸਰਕਾਰ ਨੇ ਖਤਮ ਕੀਤੀ ਜਨਮ ਸਰਟੀਫਿਕੇਟ ਦੀ ਸ਼ਰਤ

ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਪ ਪੰਜਾਬ ਦੇ ਖਿਡਾਰੀਆਂ ਦਾ ਉਮਰ ਸਰਟੀਫਿਕੇਟ ਹੁਣ ਸਕੂਲ ਦਾ ਰਿਕਾਰਡ ਹੋਵੇਗਾ। ਸੂਬਾ ਸਰਕਾਰ ਨੇ ਖਿਡਾਰੀਆਂ ਦੀ ਸਹੀ ਉਮਰ ਨੂੰ ਲੈ ਕੇ ਉੱਠਣ ਵਾਲੇ ਵਿਵਾਦਾਂ ਨੂੰ ਖਤਮ ਕਰਨ ਲਈ ਜਨਮ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਹੁਣ ਖਿਡਾਰੀ ਦੀ ਸਹੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਜਾਇਜ਼ ਹੋਵੇਗੀ। ਜਿਕਰਯੋਗ ਹੈ ਕਿ ਵੱਖ-ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਉਮਰ ਨੂੰ ਲੈ ਕੇ ਕਈ ਵਿਵਾਦ ਹੋਏ ਹਨ। ਇਨ੍ਹਾਂ ਵਿਵਾਦਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਘੱਟ ਉਮਰ ਵਰਗ ਵਿੱਚ ਖੇਡਣ ਵਾਲੇ ਪੁਰਾਣੇ ਖਿਡਾਰੀਆਂ ਨੂੰ ਲੈ ਕੇ ਅਕਸਰ ਵਿਵਾਦ ਸਾਹਮਣੇ ਆਉਂਦੇ ਰਹੇ ਹਨ ਅਤੇ ਨਾਲ ਹੀ ਖਿਡਾਰੀਆਂ ਵੱਲੋਂ ਆਪਣੀ ਅਸਲ ਉਮਰ ਲੁਕਾ ਕੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਅਜਿਹੇ ਝਗੜੇ ਜ਼ਿਆਦਾਤਰ ਅੰਡਰ-16 ਅਤੇ ਅੰਡਰ-19 ਉਮਰ ਵਰਗਾਂ ‘ਚ ਦੇਖਣ ਨੂੰ ਮਿਲੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਖੇਡ ਮੁਕਾਬਲਿਆਂ ‘ਚ ਉਮਰ ਨਾਲ ਸਬੰਧਤ ਹਰ ਤਰ੍ਹਾਂ ਦੇ ਝਗੜਿਆਂ ਦਾ ਨਿਪਟਾਰਾ ਕਰਨ ਲਈ ਖਿਡਾਰੀਆਂ ਦੀ ਉਮਰ ਸਕੂਲੀ ਰਿਕਾਰਡ ਦੇ ਆਧਾਰ ‘ਤੇ ਹੀ ਜਾਇਜ਼ ਹੋਵੇਗੀ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

by Ranjit Singh
October 4, 2026
0

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ ਨਵੀਂ ਦਿੱਲੀ, 4...

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
October 4, 2026
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

by Ranjit Singh
October 4, 2026
0

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ - ਪੁਲਿਸ ਵੱਲੋਂ ਮਾਮਲੇ...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 4, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

by Ranjit Singh
October 4, 2026
0

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ ਨਵੀਂ ਦਿੱਲੀ, 4...

Most Popular

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

by Navjot
3 weeks ago
0

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 