• Latest
  • Trending
ਕੰਨਿਆਂ ਸਕੂਲ ਰਾਹੋਂ ਵਿਖੇ ਸਕੂਲ ਮੈਗਜ਼ੀਨ “ਭਵਿੱਖ ਦੀ ਉੜਾਨ” ਜਾਰੀ

4 years ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

2 hours ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

3 hours ago
ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

4 hours ago
Hindi News
English News
Wednesday, September 9, 2026
No Result
View All Result
30 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਨਿਆਂ ਸਕੂਲ ਰਾਹੋਂ ਵਿਖੇ ਸਕੂਲ ਮੈਗਜ਼ੀਨ “ਭਵਿੱਖ ਦੀ ਉੜਾਨ” ਜਾਰੀ

November 16, 2022
in ਸਿੱਖਿਆ, ਖਬਰਾਂ, ਨਵਾਂਸ਼ਹਿਰ, ਪੰਜਾਬ
ਕੰਨਿਆਂ ਸਕੂਲ ਰਾਹੋਂ ਵਿਖੇ ਸਕੂਲ ਮੈਗਜ਼ੀਨ “ਭਵਿੱਖ ਦੀ ਉੜਾਨ” ਜਾਰੀ

ਕੰਨਿਆਂ ਸਕੂਲ ਰਾਹੋਂ ਵਿਖੇ ਸਕੂਲ ਮੈਗਜ਼ੀਨ “ਭਵਿੱਖ ਦੀ ਉੜਾਨ” ਜਾਰੀ

ਨਵੇਂ ਸੈਸ਼ਨ ਦੇ ਦਾਖਲਿਆਂ ਲਈ ਪੈਂਫਲੈਟ ਵੀ ਜਾਰੀ ਕੀਤਾ ਗਿਆ

ਰਾਹੋਂ/ਨਵਾਂਸ਼ਹਿਰ, 16 ਨਵੰਬਰ(ਵਿਸ਼ਵ ਵਾਰਤਾ)-ਸਕੂਲ ਸਿਖਿਆ ਵਿਭਾਗ, ਪੰਜਾਬ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਬਾਲ ਦਿਵਸ ਮਨਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਵਲੋਂ ਸਾਇੰਸ, ਗਣਿਤ, ਸਮਾਜਿਕ ਸਿਖਿਆ ਆਦਿ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ। ਸਕੂਲ ਦੀ ਸਾਇੰਸ ਅਧਿਆਪਕਾ ਸੋਨਾ ਸ਼ਰਮਾ ਵਲੋਂ ਬਾਜ਼ਰੇ ਦੀਆਂ ਵੱਖ-ਵੱਖ ਕਿਸਮਾਂ ਦੀ ਮਹੱਤਤਾ ਨੂੰ ਦਰਸਾਉਂਦਾ ਮਾਡਲ ਪੇਸ਼ ਕੀਤਾ ਗਿਆ। ਰਮਨ ਕੁਮਾਰ ਲਾਇਬ੍ਰੇਰੀਅਨ ਵਲੋਂ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਅਧਿਆਪਕਾ ਨੀਸ਼ੂ ਬਾਲਾ ਅਤੇ ਸੁਖਮਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ, ਜਸਵੀਰ ਰਾਜ ਅਤੇ ਰਾਜਨ ਰਾਣਾ ਵਲੋਂ ਪੇਂਟਿੰਗ ਮੁਕਾਬਲੇ, ਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਵਲੋਂ ਗੀਤ ਗਾਇਨ, ਕਵਿਤਾ ਉਚਾਰਣ ਅਤੇ ਭਾਸ਼ਨ ਮੁਕਾਬਲੇ ਅਤੇ ਰਣਜੀਤ ਸਿੰਘ ਡੀ ਪੀ  ਵਲੋਂ ਵੱਖ-ਵੱਖ ਮਨੋਰੰਜਕ ਖੇਡ ਮੁਕਾਬਲੇ ਜਿਵੇਂ ਨਿੰਬੂ ਚਮਚ ਦੌੜ, ਇੱਕ ਲੱਤ ਭਾਰ ਦੌੜ ਆਦਿ ਕਰਵਾਏ ਗਏ।
ਸਾਰੇ ਪ੍ਰਦਰਸ਼ਿਤ ਮਾਡਲਾਂ ਦਾ ਮੁੱਖ ਮਹਿਮਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਬਹੁਤ ਹੀ ਬਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਸਮਾਰਟ ਕਲਾਸ ਰੂਮ ਅੰਦਰ ਪ੍ਰੋਜੈਕਟਰਾਂ ਦਾ ਅਤੇ ਸਮਾਜਿਕ ਸਿੱਖਿਆ ਅਤੇ ਮੈਥ ਸਾਇੰਸ ਪਾਰਕ ਦਾ ਮੁਆਇਨਾ ਵੀ ਕੀਤਾ।
ਇਸ ਮੌਕੇ ਮੱੁਖ ਮਹਿਮਾਨ ਵਲੋਂ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਦੀਆਂ ਰਚਨਾਵਾਂ ਨਾਲ ਸਜਿਆ ਮੈਗਜ਼ੀਨ “ਭਵਿੱਖ ਦੀ ਉੜਾਨ” ਜਾਰੀ ਕੀਤਾ ਗਿਆ ਅਤੇ ਨਵੇਂ ਸੈਸ਼ਨ ਦੇ ਦਾਖਲਿਆਂ ਲਈ ਪੈਂਫਲੈਟ ਵੀ ਜਾਰੀ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆ ਕਿਹਾ ਕਿ ਜਿੰਦਗੀ ਵਿੱਚ ਕਦੇ ਵੀ ਹੌਂਸਲਾ ਨਹੀਂ ਛੱਡਣਾ ਅਤੇ ਆਪਣੇ ਮਕਸਦ ਵਲ ਮਿਹਨਤ ਅਤੇ ਲਗਨ ਨਾਲ ਵਧਣਾ ਹੈ, ਜਿਸ ਨਾਲ ਤੁਸੀਂ ਆਪਣੀ ਮੰਜ਼ਿਲ ਜ਼ਰੂਰ ਪਾਓਗੇ।
ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਪ੍ਰੋਗਰਾਮ ਦਾ ਬੁਹਤ ਹੀ ਸੁਚੱਜੇ ਢੰਗ ਨਾਲ ਪ੍ਰਬੰਧ ਕਰਨ ਲਈ ਸਤਨਾਮ ਸਿੰਘ  ਸੂੰਨੀ ਲੈਕ ਬਾਇਓਲੋਜੀ, ਅਧਿਆਪਕਾ ਸਵਿਤਾ ਅਤੇ ਸਮੂਹ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਗੁਰਮੀਤ ਸਿਆਣ ਵਲੋਂ ਨਿਭਾਈ ਗਈ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ ਜੇ ਐਮ ਅਸ਼ੀਸ਼ ਬਾਂਸਲ ਤੋਂ ਇਲਾਵਾ ਗੁਰਸ਼ਰਨਦੀਪ, ਦਵਿੰਦਰ ਕੌਰ ਬਾਜਵਾ, ਗਗਨਪ੍ਰੀਤ ਕੌਰ, ਅਜੀਤ ਸਿੰਘ, ਰਾਜਵਿੰਦਰ ਸਿੰਘ ਸੰਧੂ, ਰਣਜੀਤ ਕੌਰ, ਰੇਨੂੰ, ਕਮਲਦੀਪ, ਅਲਕਾ ਅਰੋੜਾ, ਜਸਵਿੰਦਰ ਕੌਰ, ਸੰਦੀਪ ਕੌਰ, ਨੀਲਮ ਰਾਣੀ, ਨੀਨਾ, ਸਤਿੰਦਰਪਾਲ ਕੌਰ, ਬਲਵਿੰਦਰ ਕੌਰ, ਕਰਮਜੀਤ ਕੌਰ, ਨਿਧੀ ਉਮਟ, ਸੰਜੀਵ ਕੁਮਾਰ ਅਤੇ ਅਨੀਤਾ ਦੇਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
September 9, 2026
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

Most Popular

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

by Jaspreet Kaur
2 weeks ago
0

ਸੱਜਣ ਕੁਮਾਰ 'ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ ਕਿਹਾ- "ਮੈਂ ਕਦੇ ਰੋਲ ਮਾਡਲ ਨਹੀਂ ਦੱਸਿਆ..." ਹਰਿਆਣਾ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 