• Latest
  • Trending
ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਪੰਜਾਬ ਦੀ ਸਾਂਤੀ ‘ਤੇ ਚਿੰਤਾ ਜਤਾਉਣਾ, ਤਾਲਿਬਾਨ ਦੇ ਸਾਂਤੀ ਸੰਦੇਸ਼ ਦੇਣ ਬਰਾਬਰ:ਮੁੱਖ ਮੰਤਰੀ ਮਾਨ

4 years ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

6 minutes ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

51 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

3 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Hindi News
English News
Saturday, November 14, 2026
No Result
View All Result
26 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਪੰਜਾਬ ਦੀ ਸਾਂਤੀ ‘ਤੇ ਚਿੰਤਾ ਜਤਾਉਣਾ, ਤਾਲਿਬਾਨ ਦੇ ਸਾਂਤੀ ਸੰਦੇਸ਼ ਦੇਣ ਬਰਾਬਰ:ਮੁੱਖ ਮੰਤਰੀ ਮਾਨ

November 17, 2022
in ਸਿਆਸੀ, ਖਬਰਾਂ, ਪੰਜਾਬ
ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਪੰਜਾਬ ਦੀ ਸਾਂਤੀ ‘ਤੇ ਚਿੰਤਾ ਜਤਾਉਣਾ, ਤਾਲਿਬਾਨ ਦੇ ਸਾਂਤੀ ਸੰਦੇਸ਼ ਦੇਣ ਬਰਾਬਰ:ਮੁੱਖ ਮੰਤਰੀ ਮਾਨ

ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਪੰਜਾਬ ਦੀ ਸਾਂਤੀ ‘ਤੇ ਚਿੰਤਾ ਜਤਾਉਣਾ, ਤਾਲਿਬਾਨ ਦੇ ਸਾਂਤੀ ਸੰਦੇਸ਼ ਦੇਣ ਬਰਾਬਰ:ਮੁੱਖ ਮੰਤਰੀ ਮਾਨ

 ਚੰਡੀਗੜ੍ਹ, 17 ਨਵੰਬਰ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਾਸਨ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਸ ਤਰ੍ਹਾਂ ਹੈ ਜਿਵੇਂ ਤਾਲਿਬਾਨ ਸਾਂਤੀ ਦੀ ਵਕਾਲਤ ਕਰ ਰਿਹਾ ਹੋਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ‘ਤੇ ਲਿਖਿਆ, ਜਿੰਨਾਂ ਦੇ ਰਾਜ ਵਿੱਚ ਜੇਲਾਂ ਬ੍ਰੇਕ ਹੋਈਆਂ..ਧੀ ਦੀ ਇੱਜਤ ਬਚਾਉੰਦੇ ਪੁਲਿਸ ਅਫਸਰ ਨੂੰ ਬਜਾਰ ਵਿੱਚ ਗੋਲੀ ਮਾਰ ਕੇ ਹਿੱਕ ਉੱਤੇ ਪੈਰ ਧਰਕੇ ਆਪਣੇ ਬੌਸ ਦੇ ਹੱਕ ਚ ਨਾਅਰੇ ਲਾਏ, ਗੈੰਗਸਟਰ ਪੈਦਾ ਕੀਤੇ..ਸਮਗਲਰਾਂ ਦੇ ਸਮਝੌਤੇ ਕਰਵਾਏ। ਅੱਜ ਕੱਲ ਅਮਨ ਸਾਂਤੀ ਦਾ ਹਿਸਾਬ ਮੰਗਦੇ ਨੇ ਜਿਵੇਂ ਤਾਲਿਬਾਨ ਮੋਮਬੱਤੀ ਮਾਰਚ ਕੱਢਕੇ ਸਾਂਤੀ ਦੀ ਗੱਲ ਕਰਦੇ ਹੋਣ।“
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦਿ੍ਰੜਤਾ ਨਾਲ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸੂਬੇ ਦੀ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਾਰਤੀ ਅਨਸਰਾਂ ਕਾਰਨ ਕੁਝ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ ਪਰ ਫਿਰ ਵੀ ਪੰਜਾਬ ਵਿੱਚ ‘ਆਪ‘ ਸਰਕਾਰ ਨੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਹੈ।
ਉਨ੍ਹਾਂ ਇੱਕ ਬਿਆਨ ਵਿੱਚ ਕਿਹਾ, “ਉੱਤਰ ਪ੍ਰਦੇਸ, ਬਿਹਾਰ ਅਤੇ ਦੇਸ ਦੇ ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਬਹੁਤ ਘੱਟ ਹੈ ਪਰ ਫਿਰ ਵੀ ਅਸੀਂ ਗੰਨ ਕਲਚਰ ਨੂੰ ਨੱਥ ਪਾਉਣ ਲਈ ਯਤਨ ਕਰ ਰਹੇ ਹਾਂ ਅਤੇ ਪਿਛਲੀਆਂ ਸਰਕਾਰਾਂ ਦੁਆਰਾ ਜਾਰੀ ਕੀਤੇ ਗਏ ਬੰਦੂਕ ਲਾਇਸੈਂਸਾਂ ਦੀ ਸਮੀਖਿਆ ਕਰ ਰਹੇ ਹਾਂ ਤਾਂ ਜੋ ਕਾਨੂੰਨ ਅਤੇ ਸਮਾਜਿਕ ਸਾਂਤੀ ਬਰਕਰਾਰ ਰਹਿਣ।“    

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 14, 2026
0

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਏਸ਼ੀਆ...

Most Popular

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
2 days ago
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 